ਪਹਿਲੇ ਪ੍ਰਕਾਸ਼ ਪੁਰਬ 'ਤੇ ਅਰਦਾਸ
- ਗੁਰਬਾਣੀ-ਇਤਿਹਾਸ
- (Asia/Kolkata)
ਪਹਿਲੇ ਪ੍ਰਕਾਸ਼ ਪੁਰਬ 'ਤੇ ਅਰਦਾਸ
ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ 'ਤੇ ਅਰਦਾਸ ਕਰੋ ਕਿ "ਹੇ ਸੱਚੇ ਪਾਤਸ਼ਾਹ ਜੀ! ਸਾਨੂੰ ਬਾਣੀ-ਬਾਣੇ 'ਚ ਪ੍ਰਪੱਕ ਕਰੋ, ਦ੍ਰਿੜਤਾ ਅਤੇ ਦਲੇਰੀ ਬਖ਼ਸ਼ੋ, ਅਸੀਂ ਸਿੱਖੀ ਪ੍ਰਚਾਰ ਅਤੇ ਕੌਮੀ ਘਰ ਲਈ ਸੇਵਾਵਾਂ ਨਿਭਾਉਂਦੇ ਰਹੀਏ, ਬੰਦੀ ਸਿੰਘਾਂ ਦੀ ਜਲਦ ਰਿਹਾਈ ਹੋਵੇ ਅਤੇ ਕੌਮ ਵਿੱਚੋਂ ਪਤਿਤਪੁਣਾ ਤੇ ਨਸ਼ਾ ਖ਼ਤਮ ਹੋਵੇ, ਘਰ-ਘਰ ਵਿੱਚ ਗੁਰਬਾਣੀ ਦੀਆਂ ਗੂੰਜਾਂ ਪੈਣ, ਹਰ ਸਿੱਖ ਨਿਰਭਉ ਅਤੇ ਨਿਰਵੈਰ ਹੋਵੇ, ਸਰਬੱਤ ਦਾ ਭਲਾ ਅਤੇ ਸਾਂਝੀਵਾਲਤਾ ਨੂੰ ਲੋਚੇ, ਸ਼ਹੀਦਾਂ ਦੇ ਪਾਏ ਪੂਰਨਿਆਂ 'ਤੇ ਪਹਿਰਾ ਦੇਵੇ ਅਤੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਉਪਦੇਸ਼ ਕਮਾਵੇ।
- ਰਣਜੀਤ ਸਿੰਘ ਦਮਦਮੀ ਟਕਸਾਲ
(ਪ੍ਰਧਾਨ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ)
Leave a Reply