ਗੁਰਦੁਆਰਾ ਚੜ੍ਹਦੀ ਪੱਤੀ ਟਾਂਗਰਾ ਵਿਖੇ ਗੁਰੂ ਗਰੰਥ ਸਾਹਿਬ ਜੀ ਦੀ ਸੰਪੂਰਨ ਕਥਾ ਅਤੇ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ
- ਖੇਡ
- (Asia/Kolkata)
ਟਾਂਗਰਾ - ਸੁਰਜੀਤ ਸਿੰਘ ਖਾਲਸਾ
ਗੁਰਦੁਆਰਾ ਚੜਦੀ ਪੱਤੀ ਟਾਂਗਰਾ ਵਿਖੇ ਭਾਈ ਗੁਰਦਿਆਲ ਸਿੰਘ ਜੀ ਵੱਲੋਂ ਪਿਛਲੇ ਚਾਰ ਸਾਲਾਂ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਦੀ ਲੜੀਵਾਰ ਕਥਾ ਸ਼ੁਰੂ ਕੀਤੀ ਗਈ ਸੀ ਅੱਜ ਪੂਰਨ ਸਮਾਪਤੀ ਅਤੇ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਸਮਰਪਿਤ ਗੁਰਮਤ ਸਮਾਗਮ ਕਰਵਾਇਆ ਗਿਆ ਜਿਸ ਦੇ ਵਿੱਚ ਕਥਾਕਾਰ ਪ੍ਰਗਟ ਭਾਈ ਪ੍ਰਗਟ ਸਿੰਘ ਜੀ ਤਿਮੋਵਾਲ ਅਤੇ ਢਾਡੀ ਕੁਲਵਿੰਦਰ ਸਿੰਘ ਜੀ ਐਮ ਏ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਗੁਰਬਾਣੀ ਸਿੱਖ ਇਤਿਹਾਸ ਅਤੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ ਗੁਰੂ ਕਾ ਲੰਗਰ ਅਤੁਟ ਵਰਤਾਇਆ ਗਿਆ|
Leave a Reply