ਸਰਦਾਰ ਹਰਭਜਨ ਸਿੰਘ ਨੇ ਜ਼ਿਲਾ ਟਰੈਫਿਕ ਮਲੇਰਕੋਟਲਾ ਦਾ ਅਹੁਦਾ ਸੰਭਾਲਿਆ
- ਅੰਤਰਰਾਸ਼ਟਰੀ
- 23 May, 2026 07:21 AM (Asia/Kolkata)
ਮਾਲੇਰਕੋਟਲਾ, ਪਰਮਜੀਤ ਸਿੰਘ ਸੰਗਾਲਾ,
ਜ਼ਿਲ੍ਹਾ ਮਲੇਰਕੋਟਲਾ ਦੇ ਟਰੈਫਿਕ ਇੰਚਾਰਜ ਵਜੋਂ ਸਰਦਾਰ ਹਰਭਜਨ ਸਿੰਘ ਜੀ ਨੇ ਜਿਲਾ ਟਰੈਫਿਕ ਇੰਚਾਰਜ ਦਾ ਅਹੁਦਾ ਸੰਭਾਲ ਲਿਆ ਹੈ। ਦੱਸ ਦਈਏ ਤਾਂ ਸਰਦਾਰ ਹਰਭਜਨ ਸਿੰਘ ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ ਅਤੇ ਪਿਛਲੇ ਦਿਨਾਂ ਤੋਂ ਲੈ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਵੀ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਪਿਛਲੇ ਕੁਝ ਦਿਨ ਪਹਿਲਾਂ ਮਲੇਰਕੋਟਲਾ ਵਿਖੇ ਐਸਐਸਪੀ ਗੁਰਮੀਤ ਸਿੰਘ ਨੇ ਬਤੌਰ ਐਸਐਸਪੀ ਆਪਣਾ ਅਹੁਦਾ ਸੰਭਾਲਿਆ ਅਤੇ ਉਸ ਤੋਂ ਕੁਝ ਦਿਨ ਬਾਅਦ ਸਬ ਇੰਸਪੈਕਟਰ ਸਰਦਾਰ ਹਰਭਜਨ ਸਿੰਘ ਨੇ ਆਪਣਾ ਜਿਲਾ ਟਰੈਫਿਕ ਇੰਚਾਰਜ ਮਲੇਰਕੋਟਲਾ ਦਾ ਅਹੁਦਾ ਸੰਭਾਲਿਆ ਉਹਨਾਂ ਕਿਹਾ ਕਿ ਹੁਣ ਮਲੇਰਕੋਟਲਾ ਵਿੱਚ ਬੁਲਟ ਤੇ ਪਟਾਕੇ ਪਾਉਣ ਵਾਲੇ ਅਤੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੀ ਖੈਰ ਨਹੀਂ
News Disclaimer:The news, articles and other materials published by Nazarana Times are based on the opinions of our reporters and writers. The institution is not responsible for the facts and names given in them and the institution does not necessarily agree with them.
Leave a Reply