ਜਨਗਣਨਾ 2027 ਦੇ ਦੂਜੇ ਪੜਾਅ ਲਈ ਸਿਖਲਾਈ ਸ਼ੁਰੂ: ਹਰਪ੍ਰੀਤ ਸਿੰਘ ਆਈਏਐਸ ਡਿਪਟੀ ਕਮਿਸ਼ਨਰ
ਜ਼ਿਲ੍ਹੇ ਦੇ ਪੰਜ ਕੇਂਦਰਾਂ ‘ਤੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਦਿੱਤੀ ਜਾ ਰਹੀ ਹੈ ਟ੍ਰੇਨਿੰਗਡਿਪਟੀ ਕਮਿਸ਼ਨਰ ਵੱਲੋਂ ਕੰਮ ਨੂੰ ਪੂਰੀ ਗੰਭੀਰਤਾ ਅਤੇ ਸੁਚੱਜੇ ਢੰਗ ਨਾਲ ਕਰਨ ਦੇ ਨਿਰਦੇਸ਼ਬਿੰਦਰ ਸਿੰਘ ਖੁੱਡੀ ਕਲਾਂ ਬਰਨਾਲਾ, 17 ਅਕਤੂਬਰਜ਼ਿਲ੍ਹਾ ਬਰਨਾਲਾ ਵਿੱਚ ਜਨਗਣਨਾ 2027 ਦੇ ਦੂਜੇ ਪੜਾਅ ( ਆਬਾਦੀ ਗਣਨਾ) ਨੂੰ ਸੁਚਾਰੂ ਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਗਿਣਤੀਕਾਰਾਂ (ਇਨਿਊਮਰੇਟਰਾਂ) ਅਤੇ ਸੁਪਰਵਾਈਜ਼ਰਾਂ ਦੀ ਤਿੰਨ ਰੋਜ਼ਾ ਵਿਸ਼ੇਸ਼ ਸਿਖਲਾਈ ਪ੍ਰਕਿਰਿਆ ਸ਼ੁਰੂ ਹੋ ਗਈ...