ਕਨੂੰਨ

157 published stories
ਇਸਲਾਮਾਬਾਦ ਵਿੱਚ ਅਮਨ ਵਾਰਤਾਵਾਂ ਦੀ ਸਮੀਖਿਆ

ਇਸਲਾਮਾਬਾਦ ਵਿੱਚ ਅਮਨ ਵਾਰਤਾਵਾਂ ਦੀ ਸਮੀਖਿਆ

Apr 10, 2026 12:29 AM (Asia/Kolkata)

ਇਸਲਾਮਾਬਾਦ: 9 ਅਪ੍ਰੈਲ 2026 — ਨਜ਼ਰਾਨਾ ਟਾਈਮਜ਼ਫੀਲਡ ਮਾਰਸ਼ਲ ਸਈਦ ਆਸਿਮ ਮੁਨੀਰ, ਐਨ.ਆਈ. (ਐਮ), ਚੀਫ਼ ਆਫ ਆਰਮੀ ਸਟਾਫ (COAS) ਅਤੇ ਚੀਫ਼ ਆਫ ਡਿਫੈਂਸ ਸਟਾਫ (CDF) ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਮੀਆਂ ਮੁਹੰਮਦ ਸ਼ਹਬਾਜ਼ ਸ਼ਰੀਫ ਨਾਲ ਪ੍ਰਧਾਨ ਮੰਤਰੀ ਦਫ਼ਤਰ ਵਿੱਚ ਮੁਲਾਕਾਤ ਕੀਤੀ।ਮੁਲਾਕਾਤ ਦੌਰਾਨ ਦੋਵਾਂ ਨੇ ਖੇਤਰ ਵਿੱਚ ਟਿਕਾਊ ਅਮਨ ਲਈ ਪਾਕਿਸਤਾਨ ਦੀ ਮਧਸਥਤਾ ਕੋਸ਼ਿਸ਼ਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਹੁਣ ਤੱਕ ਹੋਈ ਤਣਾਅ ਵਿੱਚ ਕਮੀ ‘ਤੇ ਸੰਤੋਸ਼ ਪ੍ਰਗਟਾਇਆ ਅਤੇ ਸਾਰੇ...

ਨਸ਼ੇ ਦੇ ਤਸਕਰਾਂ ਅਪਰਾਧਕ ਬਿਰਤੀ ਵਾਲੇ ਸਮਾਜ ਵਿਰੋਧੀ ਅਨਸਰਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ - ਐਸ ਐਚ ਓ ਮਨਜੀਤ ਸਿੰਘ ਥਾਣਾ ਤਰਸਿਕਾ

ਨਸ਼ੇ ਦੇ ਤਸਕਰਾਂ ਅਪਰਾਧਕ ਬਿਰਤੀ ਵਾਲੇ ਸਮਾਜ ਵਿਰੋਧੀ ਅਨਸਰਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ - ਐਸ ਐਚ ਓ ਮਨਜੀਤ ਸਿੰਘ ਥਾਣਾ ਤਰਸਿਕਾ

Apr 08, 2026 09:13 PM (Asia/Kolkata)

ਟਾਂਗਰਾ - ਸੁਰਜੀਤ ਸਿੰਘ ਖਾਲਸਾਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਅਤੇ ਮਾਹੌਲ ਨੂੰ ਅਮਨ ਸ਼ਾਂਤ ਬਣਾਈ ਰੱਖਣ ਲਈ ਪੁੁਲਿਸ ਹਰ ਸਮੇਂ ਹਾਜਰ ਹੈ ਨਸ਼ੇ ਦੇ ਤਸਕਰਾਂ ਨਾਲ ਸਖਤੀ ਨਾਲ ਨਜਿੱਠਿਆ ਜਾਵੇਗਾ। ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਸਬ ਇੰਸਪੈਕਟਰ ਮਨਜੀਤ ਸਿੰਘ ਨੇ ਐਸ ਐਚ ਓ ਥਾਣਾ ਤਰਸਿਕਾ ਦਾ ਅਹੁਦਾ ਸੰਭਾਲਦੇ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸੇ ਨੂੰ ਕੋਈ ਮੁਸ਼ਕਿਲ ਹੋਵੇ ਤਾਂ ਬਿਨਾਂ ਝਿਜਕ ਤੇ ਥਾਣਾ ਤਰਸਿਕਾ ਦਫਤਰ ਵਿੱਚ ਆ ਕੇ ਮਿਲ ਸਕਦਾ ਜਾਂ ਫੋਨ ਦੇ ਉੱਤੇ ਸੰਪਰਕ...

ਬੇਅਦਬੀ ਬਾਰੇ ਕਾਨੂੰਨ ਬਣਾਉਣ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਨੇ ਸਿੱਖ ਜਥੇਬੰਦੀਆਂ ਦੀ 6 ਅਪ੍ਰੈਲ ਨੂੰ ਸੱਦੀ ਇਕੱਤਰਤਾ

ਬੇਅਦਬੀ ਬਾਰੇ ਕਾਨੂੰਨ ਬਣਾਉਣ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਨੇ ਸਿੱਖ ਜਥੇਬੰਦੀਆਂ ਦੀ 6 ਅਪ੍ਰੈਲ ਨੂੰ ਸੱਦੀ ਇਕੱਤਰਤਾ

Mar 31, 2026 04:02 PM (Asia/Kolkata)

ਸ਼੍ਰੋਮਣੀ ਕਮੇਟੀ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੀ ਮੁੱਦਈ, ਪਰ ਪੰਥਕ ਰਾਇ ਨਾਲ ਬਣੇ ਕਾਨੂੰਨ-ਐਡਵੋਕੇਟ ਧਾਮੀਚੰਡੀਗੜ੍ਹ/ ਅੰਮ੍ਰਿਤਸਰ, 31 ਮਾਰਚ- ਕੰਵਰ ਪ੍ਰਤਾਪ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਦੁਆਰਾ ਬੇਅਦਬੀਆਂ ਸਬੰਧੀ ਕਾਨੂੰਨ ਬਣਾਏ ਜਾਣ ਦੇ ਸਬੰਧ ਵਿੱਚ 6 ਅਪ੍ਰੈਲ 2026 ਨੂੰ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸਮੁੱਚੀਆਂ ਸਿੱਖ ਜਥੇਬੰਦੀਆਂ ਦੀ ਇਕੱਤਰਤਾ ਬੁਲਾਈ ਹੈ। ਇਹ...

ਲੁਟਾਂ ਖੋਹਾਂ ਅਪਰਾਧਿਕ ਘਟਨਾਵਾਂ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ-ਏ ਐਸ ਆਈ ਵਿਕਟਰ ਸਿੰਘ

ਲੁਟਾਂ ਖੋਹਾਂ ਅਪਰਾਧਿਕ ਘਟਨਾਵਾਂ ਅਤੇ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ-ਏ ਐਸ ਆਈ ਵਿਕਟਰ ਸਿੰਘ

Mar 30, 2026 08:44 PM (Asia/Kolkata)

ਟਾਂਗਰਾ – ਸੁਰਜੀਤ ਸਿੰਘ ਖਾਲਸਾਪੰਜਾਬ ਸਰਕਾਰ ਦੀਆਂ ਸਖਤ ਹਦਾਇਤਾਂ ਅਤੇ ਪੁਲੀਸ ਦੇ ਉਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਲੁਟਾਂ ਖੋਹਾਂ ਕਰਨ ਅਪਰਾਧਿਕ ਘਟਨਾਵਾਂ ਕਰਨ ਵਾਲਿਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਪੁਲੀਸ ਚੌਂਕੀ ਟਾਂਗਰਾ ਦਾ ਚਾਰਜ ਸੰਭਾਲਣ ਤੋਂ ਬਾਅਦ ਪੱਤਰਕਾਰ ਨਾਲ ਗਲਬਾਤ ਕਰਦਿਆਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ਿਆਂ ਦੇ ਖਿਲਾਫ ਯੁਧ ਨਸ਼ਿਆਂ ਵਿਰੁਧ ਲਹਿਰ ਨੂੰ ਸਫਲਤਾ ਮਿਲ ਸਕਦੀ ਹੈ।ਪੁਲੀਸ ਹਰ ਵਕਤ ਲੋਕਾਂ ਦੀ...

ਬੀ.ਐੱਸ.ਐੱਫ ਸਿੱਖ ਜਵਾਨ ਦੇ ਹਿਰਾਸਤੀ ਕਤਲ ਮਾਮਲੇ ’ਚ ਦੋਸ਼ੀ ਐੱਨ.ਸੀ.ਬੀ ਅਧਿਕਾਰੀਆਂ ’ਤੇ ਹੋਵੇ ਸਖ਼ਤ ਕਾਰਵਾਈ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਬੀ.ਐੱਸ.ਐੱਫ ਸਿੱਖ ਜਵਾਨ ਦੇ ਹਿਰਾਸਤੀ ਕਤਲ ਮਾਮਲੇ ’ਚ ਦੋਸ਼ੀ ਐੱਨ.ਸੀ.ਬੀ ਅਧਿਕਾਰੀਆਂ ’ਤੇ ਹੋਵੇ ਸਖ਼ਤ ਕਾਰਵਾਈ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

Mar 29, 2026 09:16 PM (Asia/Kolkata)

ਜੰਮੂ/ਸ੍ਰੀ ਅੰਮ੍ਰਿਤਸਰ, 29 ਮਾਰਚ, ਕੰਵਰ ਪ੍ਰਤਾਪ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਆਪਣੇ ਜੰਮੂ ਦੌਰੇ ਮੌਕੇ ਬੀਤੇ ਦਿਨੀਂ ਨਾਰਕੋਟਿਕਸ ਕੰਟ੍ਰੋਲ ਬਿਊਰੋ (ਐੱਨ.ਸੀ.ਬੀ.) ਦੀ ਹਿਰਾਸਤ ਵਿੱਚ ਅੰਮ੍ਰਿਤਸਰ ਵਿਖੇ ਤਸ਼ੱਦਦ ਕਰਕੇ ਕਤਲ ਕੀਤੇ ਗਏ ਬਾਰਡਰ ਸੁਰੱਖਿਆ ਫੋਰਸ (ਬੀ.ਐੱਸ.ਐੱਫ.) ਦੇ ਸਿੱਖ ਜਵਾਨ ਸ. ਜਸਵਿੰਦਰ ਸਿੰਘ ਦੇ ਘਰ ਪਹੁੰਚੇ। ਉਨ੍ਹਾਂ ਦੇ ਪਰਿਵਾਰ ਦੀ ਗੱਲਬਾਤ ਸੁਣੀ ਅਤੇ ਉਨ੍ਹਾਂ ਨੂੰ ਹੌਂਸਲਾ ਦਿੱਤਾ ਕਿ ਸਮੁੱਚਾ ਖ਼ਾਲਸਾ ਪੰਥ...

ਪਿੰਡ ਫਰਵਾਹੀ ਵਿਖੇ ਜੈੱਕਾਂ ਨਾਲ ਉੱਚਾ ਚੁੱਕਦਿਆਂ ਮਕਾਨ ਡਿੱਗਿਆ 3 ਮਜ਼ਦੂਰਾਂ ਦੀ ਮੌਤ

ਪਿੰਡ ਫਰਵਾਹੀ ਵਿਖੇ ਜੈੱਕਾਂ ਨਾਲ ਉੱਚਾ ਚੁੱਕਦਿਆਂ ਮਕਾਨ ਡਿੱਗਿਆ 3 ਮਜ਼ਦੂਰਾਂ ਦੀ ਮੌਤ

Mar 29, 2026 11:50 AM (Asia/Kolkata)

ਇੱਕ ਨੂੰ ਮਲਬੇ ਚੋਂ ਕੱਢਣ ਲਈ ਯਤਨ ਜਾਰੀ ਬਰਨਾਲਾ 29 ਮਾਰਚ ,ਨਜ਼ਰਾਨਾ ਟਾਈਮਜ :- ਨੇਲੜੇ ਪਿੰਡ ਫਰਵਾਹੀ ਵਿਖੇ ਜੈੱਕ ਨਾਲ ਉੱਚਾ ਚੁੱਕਿਆ ਜਿਹਾ ਜਾ ਰਿਹਾ ਮਕਾਨ ਅੱਜ ਸਵਖਤੇ ਡਿੱਗ ਗਿਆ, ਜਿਸ ਕਾਰਨ ਚਾਰ ਮਜ਼ਦੂਰ ਮਲਬੇ ਦੇ ਹੇਠਾਂ ਦੱਬ ਗਏ। ਜਿਸ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਤੇ ਇੱਕ ਮਜ਼ਦੂਰ ਨੂੰ ਮਲਬੇ ਵਿੱਚੋਂ ਕੱਢਣ ਲਈ ਯਤਨ ਜਾਰੀ ਹਨ | ਘਰ ਡਿੱਗਣ ਦਾ ਖੜਾਕ ਬਹੁਤ ਦੂਰ ਤੱਕ ਸੁਣਾਈ ਦਿੱਤਾ ਜਿਸ ਤੋਂ ਬਾਅਦ ਆਸ ਪਾਸ ਦੇ ਲੋਕ ਵੱਡੀ ਗਿਣਤੀ ਵਿੱਚ ਇਕੱਠੇ ਹੋ ਗਏ, ਜਿਨਾਂ ਗੁਰਦੁਆਰਾ...

ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ 2025 ਦੇ ਸਬੰਧ ’ਚ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਉਚ ਪੱਧਰੀ ਕਮੇਟੀ ਦੀ ਹੋਈ ਇਕੱਤਰਤਾ

ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ 2025 ਦੇ ਸਬੰਧ ’ਚ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਉਚ ਪੱਧਰੀ ਕਮੇਟੀ ਦੀ ਹੋਈ ਇਕੱਤਰਤਾ

Mar 28, 2026 10:57 AM (Asia/Kolkata)

ਕਿਹਾ; ਸ਼੍ਰੋਮਣੀ ਕਮੇਟੀ ਵੱਲੋਂ ਮੰਗੀ ਗਈ ਜਾਣਕਾਰੀ ਨਾ ਦੇਣਾ ਸਰਕਾਰ ਦੀ ਮਨਸ਼ਾ ’ਤੇ ਸਵਾਲਅੰਮ੍ਰਿਤਸਰ, 28 ਮਾਰਚ, ਕੰਵਰ ਪ੍ਰਤਾਪ ਸਿੰਘ ਪੰਜਾਬ ਸਰਕਾਰ ਵੱਲੋਂ ਪ੍ਰਸਾਵਿਤ “ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ 2025” ਦੇ ਸਬੰਧ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਰਧਾਰਤ ਪੰਦਰਾਂ ਮੈਂਬਰੀ ਉੱਚ ਪੱਧਰੀ ਸਬ-ਕਮੇਟੀ ਦੀ ਚੰਡੀਗੜ੍ਹ ਸਥਿਤ ਸਬ ਆਫਿਸ ਵਿਖੇ ਇਕੱਤਰਤਾ ਹੋਈ ਜਿਸ ਵਿੱਚ ਰਿਟਾਇਰਡ ਜਸਟਿਸ ਸ. ਮੋਹਿੰਦਰ ਮੋਹਨ ਸਿੰਘ ਬੇਦੀ, ਸੀਨੀਅਰ ਐਡਵੋਕੇਟ ਸ...

ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦਾ ਮਸਲਾ ਤੇ ਕਾਨੂੰਨ -ਹਰਜਿੰਦਰ ਸਿੰਘ ਲਾਲ

ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦਾ ਮਸਲਾ ਤੇ ਕਾਨੂੰਨ -ਹਰਜਿੰਦਰ ਸਿੰਘ ਲਾਲ

Mar 27, 2026 08:36 PM (Asia/Kolkata)

 ਲੇਖਕ ਦੀ ਪ੍ਰਵਾਨਗੀ ਨਾਲ ਰੋਜ਼ਾਨਾ ਅਜੀਤ ਵਿੱਚੋਂ ਧੰਨਵਾਦ ਸਹਿਤ ਖ਼ੰਦਾ-ਜ਼ਨ ਕੁਫ਼ਰ ਹੈ ਅਹਿਸਾਸ ਤੁਝੇ ਹੈ ਕਿ ਨਹੀਂ,ਅਪਨੀ ਤੌਹੀਦ ਕਾ ਕੁਛ ਪਾਸ ਤੁਝੇ ਹੈ ਕਿ ਨਹੀਂ।ਅਲਾਮਾ ਇਕਬਾਲ ਦੇ ਇਸ ਸ਼ਿਅਰ ਦਾ ਅਰਥ ਹੈ ਕਿ ਕੁਫ਼ਰ (ਝੂਠ/ਗ਼ੈਰ) ਤੇਰੀ ਹਾਲਤ 'ਤੇ ਹੱਸ ਰਿਹਾ ਹੈ, ਤੈਨੂੰ ਇਸ ਦਾ ਕੁਝ ਅਹਿਸਾਸ ਹੈ ਜਾਂ ਨਹੀਂ ਤੇ ਆਪਣੇ ਇਕੋ ਇਕ ਰੱਬ (ਤੌਹੀਦ) ਹੋਣ ਦਾ ਕੋਈ ਖ਼ਿਆਲ , ਫ਼ਿਕਰ ਜਾਂ ਇੱਜ਼ਤ (ਪਾਸ) ਹੈ ਜਾਂ ਨਹੀਂ? ਬਿਲਕੁਲ ਇਹੀ ਸਵਾਲ ਮੈਂ ਆਪਣੀ ਸਮੁੱਚੀ ਸਿੱਖ ਕੌਮ ਅਤੇ ਖ਼ਾਸ ਕਰਕੇ ਇਸ ਕੌਮ ਦੇ...

 ਲਾਲਜੀਤ ਭੁੱਲਰ ਤੋਂ ਬਾਅਦ ਹੁਣ ਆਪ ਦਾ ਇੱਕ ਹੋਰ ਵਿਧਾਇਕ  ਗ੍ਰਿਫਤਾਰ

ਲਾਲਜੀਤ ਭੁੱਲਰ ਤੋਂ ਬਾਅਦ ਹੁਣ ਆਪ ਦਾ ਇੱਕ ਹੋਰ ਵਿਧਾਇਕ ਗ੍ਰਿਫਤਾਰ

Mar 25, 2026 10:02 AM (Asia/Kolkata)

Patiala Police: ਪਟਿਆਲਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਇਕ ਹੋਰ ਵਿਧਾਇਕ ਨੂੰ ਗ੍ਰਿਫਤਾਰ ਕਰ ਲਿਆ ਹੈ। ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਆਖਿਰਕਾਰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਨਾਲ ਇਹ ਮਾਮਲਾ ਇਕ ਵੱਡੇ ਮੋੜ 'ਤੇ ਪਹੁੰਚ ਗਿਆ ਹੈ। ਪਟਿਆਲਾ ਪੁਲਿਸ ਨੇ ਸੁਚੱਜੀ ਯੋਜਨਾ ਅਤੇ ਲਗਾਤਾਰ ਕੋਸ਼ਿਸ਼ਾਂ ਦੇ ਨਾਲ ਇਹ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਮੱਧ ਪ੍ਰਦੇਸ਼ ਦੇ ਗਵਾਲੀਅਰ ਇਲਾਕੇ ਤੋਂ ਕਾਬੂ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ।...

ਪਿੰਡ ਮਜਵਿੰਡ ਸਟੇਡੀਅਮ ਵਿੱਚੋਂ ਤਿੰਨ ਮਹੀਨਿਆਂ 'ਚ ਦੂਜੀ ਵਾਰ ਗੇਟ ਚੋਰੀ

ਪਿੰਡ ਮਜਵਿੰਡ ਸਟੇਡੀਅਮ ਵਿੱਚੋਂ ਤਿੰਨ ਮਹੀਨਿਆਂ 'ਚ ਦੂਜੀ ਵਾਰ ਗੇਟ ਚੋਰੀ

Mar 24, 2026 08:03 PM (Asia/Kolkata)

ਪਹਿਲਾਂ ਵੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਪਰ ਕੋਈ ਕਾਰਵਾਈ ਨਹੀਂ ਹੋਈ- ਪੰਚਾਇਤਰਾਕੇਸ਼ ਨਈਅਰ ਚੋਹਲਾਜੇਠੂਵਾਲ/ਕੱਥੂਨੰਗਲ, 24 ਮਾਰਚਪੁਲਿਸ ਥਾਣਾ ਕੱਥੂਨੰਗਲ ਦੇ ਪਿੰਡ ਮਜਵਿੰਡ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਵਿੱਚ ਬੀਤੀ ਰਾਤ ਅਣਪਛਾਤੇ ਚੋਰ ਲੋਹੇ ਦੇ ਦੋ ਵੱਡ-ਆਕਾਰੀ ਗੇਟ ਚੋਰੀ ਕਰਕੇ ਲੈ ਗਏ।ਪਿੰਡ ਦੇ ਸਰਪੰਚ ਨਿਰੰਜਣ ਸਿੰਘ, ਪੰਚਾਇਤ ਮੈਂਬਰਾਂ ਅਤੇ ਮੋਹਤਬਰਾਂ ਨੇ ਪੁਲਿਸ ਥਾਣਾ ਕੱਥੂਨੰਗਲ ਦੇ ਐਸ.ਐਚ.ਓ. ਨੂੰ ਦਿੱਤੀ ਦਰਖ਼ਾਸਤ ਵਿੱਚ ਕਿਹਾ ਕਿ ਲੰਘੀ ਰਾਤ ਚੋਰਾਂ ਵੱਲੋਂ ਇਸ ਵਾਰਦਾਤ ਨੂੰ...

Loading…
Loading the web debug toolbar…
Attempt #