ਧਾਰਮਿਕ/ਰਾਜਨੀਤੀ

1245 published stories
ਪਾਕਿਸਤਾਨ ਭਰ ਦੇ ਮੰਦਰਾਂ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ ਕ੍ਰਿਸ਼ਨ ਜਨਮ ਅਸ਼ਟਮੀ

ਪਾਕਿਸਤਾਨ ਭਰ ਦੇ ਮੰਦਰਾਂ ’ਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ ਕ੍ਰਿਸ਼ਨ ਜਨਮ ਅਸ਼ਟਮੀ

Sep 05, 2026 01:00 AM (Asia/Kolkata)

ਲਾਹੌਰ, ਸਿਆਲਕੋਟ, ਪੇਸ਼ਾਵਰ ਅਤੇ ਦਾਦੂ ਦੇ ਮੰਦਰਾਂ ’ਚ ਵਿਸ਼ੇਸ਼ ਸਮਾਗਮ; ਹਿੰਦੂ ਭਾਈਚਾਰੇ ਨੇ ਪਾਕਿਸਤਾਨ ਦੀ ਅਮਨ-ਸ਼ਾਂਤੀ, ਖੁਸ਼ਹਾਲੀ ਅਤੇ ਆਪਸੀ ਸਦਭਾਵਨਾ ਲਈ ਕੀਤੀ ਅਰਦਾਸਲਾਹੌਰ — ਨਜ਼ਰਾਨਾ ਟਾਈਮਜ਼: ਭਗਵਾਨ ਕ੍ਰਿਸ਼ਨ ਦੇ ਜਨਮ ਦਿਹਾੜੇ ਜਨਮ ਅਸ਼ਟਮੀ ਦਾ ਤਿਉਹਾਰ ਪਾਕਿਸਤਾਨ ਦੇ ਵੱਖ-ਵੱਖ ਮੰਦਰਾਂ ਵਿੱਚ ਹਿੰਦੂ ਭਾਈਚਾਰੇ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਲਾਹੌਰ ਦੇ ਰਾਵੀ ਰੋਡ ਸਥਿਤ ਇਤਿਹਾਸਕ ਕ੍ਰਿਸ਼ਨ ਮੰਦਰ ਵਿੱਚ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ।ਇਵੈਕਿਊਈ...

ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਮਾਮਲਿਆਂ 'ਚ ਨਾਮਜਦ  ਸੁਖਬੀਰ ਬਾਦਲ ਹੋਇਆ ਚੰਡੀਗੜ੍ਹ ਅਦਾਲਤ ਚ ਪੇਸ਼, ਅਗਲੀ ਸੁਣਵਾਈ 17 ਅਕਤੂਬਰ ਨੂੰ...

ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡ ਮਾਮਲਿਆਂ 'ਚ ਨਾਮਜਦ ਸੁਖਬੀਰ ਬਾਦਲ ਹੋਇਆ ਚੰਡੀਗੜ੍ਹ ਅਦਾਲਤ ਚ ਪੇਸ਼, ਅਗਲੀ ਸੁਣਵਾਈ 17 ਅਕਤੂਬਰ ਨੂੰ...

Sep 04, 2026 08:59 PM (Asia/Kolkata)

ਸਾਬਕਾ ਡੀਜੀਪੀ ਸੁਮੇਧ ਸੈਣੀ ਪੇਸ ਅਦਾਲਤ ਵਿੱਚ ਹੋਇਆ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼…ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਨੇ ਮੈਡੀਕਲ ਰਿਪੋਰਟ ਪੇਸ਼ ਕਰ ਨਿੱਜੀ ਪੇਸ਼ ਹੋਣ 'ਤੇ ਮੰਗੀ ਛੋਟ ਮੰਗੀ ਸਿਹਤ ਠੀਕ ਨਾ ਹੋਣ ਸਬੰਧੀ ਹਸਪਤਾਲ ਦੀ ਪਰਚੀ ਲਾਈ ਨਾਲ..ਅਗਲੀ ਸੁਣਵਾਈ 17 ਅਕਤੂਬਰ ਨੂੰ…ਚੰਡੀਗੜ੍ਹ 3 ਸਤੰਬਰ (ਮੰਗਤ ਸਿੰਘ ਸੈਦਪੁਰ) : ਜੁਗੋ ਜੁਗ ਅਟੱਲ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸੰਨ 2015 ਵਿੱਚ ਹੋਈਆਂ ਬੇਅਦਬੀਆਂ ਕਾਰਨ ਬਹਿਬਲਪੁਰ ਅਤੇ ਕੋਟਕਪੁਰਾ ਵਿਖੇ ਸ਼ਾਂਤਮਈ ਤਰੀਕੇ ਨਾਲ ਰੋਸ...

ਮਹਾਂਪੁਰਖ ਸੰਤ ਬਾਬਾ ਤਾਰਾ ਸਿੰਘ ਜੀ ਦਾ 99ਵਾਂ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

ਮਹਾਂਪੁਰਖ ਸੰਤ ਬਾਬਾ ਤਾਰਾ ਸਿੰਘ ਜੀ ਦਾ 99ਵਾਂ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ

Sep 04, 2026 06:29 PM (Asia/Kolkata)

ਵਿਸ਼ਾਲ ਗੁਰਮਤਿ ਸਮਾਗਮ ਦੌਰਾਨ ਗੁਰਬਾਣੀ, ਕਥਾ-ਵਿਚਾਰ ਤੇ ਕਵੀਸ਼ਰੀ ਨਾਲ ਸੰਗਤਾਂ ਨਿਹਾਲਰਾਕੇਸ਼ ਨਈਅਰਚੋਹਲਾ ਸਾਹਿਬ/ਤਰਨਤਾਰਨ,4 ਸਤੰਬਰਦਲ ਬਾਬਾ ਰਾਮ ਸਿੰਘ ਜਥੇਬੰਦੀ ਅਤੇ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵੱਲੋਂ ਯੁੱਗ ਪੁਰਸ਼,ਨਾਮ ਦੇ ਰਸੀਏ ਅਤੇ ਸੇਵਾ ਦੇ ਪੁੰਜ ਮਹਾਂਪੁਰਖ ਸੰਤ ਬਾਬਾ ਤਾਰਾ ਸਿੰਘ ਜੀ ਦੇ 99ਵੇਂ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਗੁਰਦੁਆਰਾ ਜਨਮ ਅਸਥਾਨ ਸੰਤ ਬਾਬਾ ਤਾਰਾ ਸਿੰਘ ਜੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸਮਾਗਮ ਵਿੱਚ ਵੱਖ-ਵੱਖ...

ਸਿੱਖੋ! ਇਹ ਜਾਗਣ ਦਾ ਵੇਲ਼ਾ ਹੈ...

ਸਿੱਖੋ! ਇਹ ਜਾਗਣ ਦਾ ਵੇਲ਼ਾ ਹੈ...

Sep 04, 2026 04:46 PM (Asia/Kolkata)

ਭਾਰਤ ਸਰਕਾਰ ਅਤੇ ਹੋਰ ਪੰਥ ਦੋਖੀਆਂ ਵੱਲੋਂ ਬੜੀ ਸਾਜ਼ਿਸ਼ ਤਹਿਤ ਸਿੱਖ ਇਤਿਹਾਸ, ਸਿੱਖੀ ਸਿਧਾਂਤ ਅਤੇ ਸਿੱਖ ਸੱਭਿਆਚਾਰ ਨੂੰ ਵਿਗਾੜਿਆ ਜਾ ਰਿਹਾ ਹੈ। ਸਿੱਖ ਸੱਭਿਆਚਾਰ ਉੱਤੇ ਹਿੰਦੂ ਸੱਭਿਆਚਾਰ ਅਤੇ ਅਖੌਤੀ ਪੰਜਾਬੀ ਸੱਭਿਆਚਾਰ ਦੇ ਹਮਲੇ ਹੋ ਰਹੇ ਹਨ। ਇਸ ਸਮੇਂ ਸਾਨੂੰ ਅਖੌਤੀ ਪੰਜਾਬੀ ਸੱਭਿਆਚਾਰ ਅਤੇ ਸਿੱਖ ਸੱਭਿਆਚਾਰ ’ਚ ਫ਼ਰਕ ਸਮਝਣ ਦੀ ਲੋੜ ਹੈ ਤਾਂ ਜੋ ਅਸੀਂ ਦੁਸ਼ਮਣ ਦੇ ਬਿਰਤਾਂਤ ਦਾ ਸ਼ਿਕਾਰ ਨਾ ਹੋਈਏ ਤੇ ਹਮੇਸ਼ਾਂ ਸੁਚੇਤ ਰਹੀਏ। ਚੇਤੇ ਰਹੇ ਕਿ ਸਾਡਾ ਇਤਿਹਾਸ ਅਤੇ ਸੱਭਿਆਚਾਰ ਤਾਂ ਸਰਹੰਦ ਦੀ...

ਵੀਐਚਪੀ ਅਤੇ ਬਜਰੰਗ ਦਲ ਦੇ ਅਹੁਦੇਦਾਰਾਂ ਨੇ ਜਨਮ ਅਸ਼ਟਮੀ ਦੀ ਪ੍ਰਭਾਤ ਫੇਰੀ ਦਾ ਫੁੱਲਾਂ ਦੀ ਵਰਖਾ ਕਰਕੇ ਕੀਤਾ ਸਵਾਗਤ

ਵੀਐਚਪੀ ਅਤੇ ਬਜਰੰਗ ਦਲ ਦੇ ਅਹੁਦੇਦਾਰਾਂ ਨੇ ਜਨਮ ਅਸ਼ਟਮੀ ਦੀ ਪ੍ਰਭਾਤ ਫੇਰੀ ਦਾ ਫੁੱਲਾਂ ਦੀ ਵਰਖਾ ਕਰਕੇ ਕੀਤਾ ਸਵਾਗਤ

Sep 04, 2026 03:53 PM (Asia/Kolkata)

ਭਗਵਾਨ ਕ੍ਰਿਸ਼ਨ ਦੇ ਸਿਧਾਂਤਾਂ ਦੀ ਪਾਲਣਾ ਕਰੋ-ਨਰੇਸ਼ ਪੰਡਿਤਸਮਾਜ ਅਤੇ ਰਾਸ਼ਟਰ ਦਾ ਕਲਿਆਣ ਧਰਮ ਦੇ ਮਾਰਗ ਤੇ ਚੱਲ ਕੇ ਹੀ ਸੰਭਵ ਹੈ-ਤਲਵਾੜ/ਬਾਵਾ/ਆਨੰਦਕਪੂਰਥਲਾ 4 ਸਿਤੰਬਰ ਗੌਰਵ ਮੜੀਆਵਿਰਾਸਤੀ ਸ਼ਹਿਰ ਕਪੂਰਥਲਾ ਵਿੱਚ, ਸਤਿਨਾਰਾਇਣ ਮੰਦਰ ਕਮੇਟੀ ਵੱਲੋਂ ਸ਼ੁੱਕਰਵਾਰ ਸਵੇਰੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸਬੰਧ ਵਿਚ ਸਵੇਰ ਕੱਢੀ ਗਈ ਪ੍ਰਭਾਤ ਫੇਰੀ ਵਿੱਚ ਸੈਂਕੜੇ ਸ਼ਰਧਾਲੂਆਂ ਅਤੇ ਸ਼ਹਿਰ ਵਾਸੀਆਂ ਨੇ ਹਿੱਸਾ ਲਿਆ।ਜਨਮ ਅਸ਼ਟਮੀ ਦੇ ਤਿਉਹਾਰ ਦੇ ਸਬੰਧ ਵਿੱਚ ਇਹ ਪ੍ਰਭਾਤ ਫੇਰੀ ਸਵੇਰੇ 6 ਵਜੇ...

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਰਵਾਨਾ

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਰਵਾਨਾ

Sep 04, 2026 02:41 PM (Asia/Kolkata)

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨੌਜੁਆਨਾਂ ਨੂੰ ਨਸ਼ਿਆਂ ਦੀ ਅਲਾਮਤ ਤਿਆਗਣ ਤੇ ਸਿੱਖ ਸਿਧਾਂਤਾਂ ਪ੍ਰਤੀ ਸਮਰਪਣ ਲਈ ਆਖਿਆਮੀਰੀ ਪੀਰੀ ਖ਼ਾਲਸਾ ਮਾਰਚ ਨੇ ਸੈਂਕੜੇ ਪਿੰਡਾਂ ਵਿਚ ਦਿੱਤਾ ਸਿੱਖੀ ਤੇ ਨਸ਼ਾ ਮੁਕਤੀ ਦਾ ਸੰਦੇਸ਼- ਐਡਵੋਕੇਟ ਧਾਮੀਰੋਪੜ, 4 ਸਤੰਬਰ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਆਪਣੇ ਦੂਸਰੇ ਪੜਾਅ ਤਹਿਤ ਬੀਤੀ ਰਾਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਖੇ ਵਿਸ਼ਰਾਮ ਕਰਨ ਮਗਰੋਂ ਅੱਜ ਖਾਲਸਾਈ ਜਾਹੋਜਲਾਲ ਨਾਲ...

ਮੁੱਖ ਮੰਤਰੀ ਨੂੰ ਸਵਾਲ ਕਰਨ ਵਾਲੇ ਗੁਰਸਿੱਖ ਨੌਜਵਾਨ ਦੇ ਕਕਾਰਾਂ ਦੀ ਬੇਅਦਬੀ ਤੇ ਪੁਲਿਸ ਤਸ਼ੱਦਦ ਅਤਿ ਨਿੰਦਣਯੋਗ- ਐਡਵੋਕੇਟ ਧਾਮੀ

ਮੁੱਖ ਮੰਤਰੀ ਨੂੰ ਸਵਾਲ ਕਰਨ ਵਾਲੇ ਗੁਰਸਿੱਖ ਨੌਜਵਾਨ ਦੇ ਕਕਾਰਾਂ ਦੀ ਬੇਅਦਬੀ ਤੇ ਪੁਲਿਸ ਤਸ਼ੱਦਦ ਅਤਿ ਨਿੰਦਣਯੋਗ- ਐਡਵੋਕੇਟ ਧਾਮੀ

Sep 04, 2026 02:35 PM (Asia/Kolkata)

ਕਿਹਾ; ਨਸ਼ਿਆਂ ਸਬੰਧੀ ਜਵਾਬ ਮੰਗਣ ਵਾਲੇ ਨੌਜੁਆਨ ’ਤੇ ਤਸ਼ੱਦਦ ਸਰਕਾਰ ਦੀ ਤਾਨਾਸ਼ਾਹੀ ਤੇ ਨਾਦਰਸ਼ਾਹੀ ਪਹੁੰਚ ਦਾ ਪ੍ਰਗਟਾਵਾਅੰਮ੍ਰਿਤਸਰ, 4 ਸਤੰਬਰ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਪੰਜਾਬ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਵਾਲ ਕਰਨ ਵਾਲੇ ਗੁਰਸਿੱਖ ਨੌਜਵਾਨ ਸ. ਮੋਹਨਜੀਤ ਸਿੰਘ ਸ਼ੇਰੋਂ ’ਤੇ ਪੁਲਿਸ ਵੱਲੋਂ ਤਸ਼ੱਦਦ ਕਰਨ ਅਤੇ ਕਕਾਰਾਂ ਦੀ ਬੇਅਦਬੀ ਕਰਨ ਦੀ ਘਟਨਾ ਬੇਹੱਦ ਮੰਦਭਾਗੀ, ਨਿੰਦਣਯੋਗ ਅਤੇ ਧਾਰਮਿਕ ਕਦਰਾਂ-ਕੀਮਤਾਂ ਦੀ ਸਿੱਧੀ ਉਲੰਘਣਾ...

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਨੌਜਵਾਨ ’ਤੇ ਤਸ਼ੱਦਦ ਅਤੇ ਕਕਾਰਾਂ ਦੀ ਬੇਅਦਬੀ ਮਾਮਲੇ ’ਚ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਗੱਲ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਨੌਜਵਾਨ ’ਤੇ ਤਸ਼ੱਦਦ ਅਤੇ ਕਕਾਰਾਂ ਦੀ ਬੇਅਦਬੀ ਮਾਮਲੇ ’ਚ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਗੱਲ

Sep 04, 2026 02:23 PM (Asia/Kolkata)

ਸ੍ਰੀ ਅੰਮ੍ਰਿਤਸਰ, 4 ਸਤੰਬਰ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਸੰਗਰੂਰ ਜ਼ਿਲ੍ਹੇ ਦੇ ਸ਼ੇਰੋਂ ਪਿੰਡ ਵਿੱਚ ਸਿੱਖ ਨੌਜਵਾਨ ਸ. ਮੋਹਣਜੀਤ ਸਿੰਘ ਵੱਲੋਂ ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਅਤੇ ਮੁੱਖ ਮੰਤਰੀ ਦੇ ਪਿੰਡ ਦੇ ਦੌਰੇ ਮੌਕੇ ਵਿਰੋਧ ਕਰਨ ’ਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਵੱਲੋਂ ਸਰਕਾਰੀ ਸ਼ੈਅ ਉੱਤੇ ਉਸ ਨਾਲ ਕੀਤੀ ਗਈ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਘਟਨਾ ਦੇ ਦੋਸ਼ੀ...

ਦਮਦਮੀ ਟਕਸਾਲ ਦੀ ਚੜ੍ਹਦੀ ਕਲਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ 101 ਸਹਿਜ ਪਾਠ ਦੇ ਭੋਗ ਪਾਏ : ਜਥੇਦਾਰ ਬਾਬਾ ਗੁਰਨਾਮ ਸਿੰਘ ਬੰਡਾਲਾ

ਦਮਦਮੀ ਟਕਸਾਲ ਦੀ ਚੜ੍ਹਦੀ ਕਲਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ 101 ਸਹਿਜ ਪਾਠ ਦੇ ਭੋਗ ਪਾਏ : ਜਥੇਦਾਰ ਬਾਬਾ ਗੁਰਨਾਮ ਸਿੰਘ ਬੰਡਾਲਾ

Sep 03, 2026 11:21 PM (Asia/Kolkata)

ਅੰਮ੍ਰਿਤਸਰ, 3 ਸਤੰਬਰ (ਅਜ਼ਾਦ): ਸਿੱਖ ਸੰਘਰਸ਼ ਦੇ ਜੁਝਾਰੂ ਅਤੇ ਦਮਦਮੀ ਟਕਸਾਲ ਦੇ ਸੀਨੀਅਰ ਆਗੂ ਜਥੇਦਾਰ ਬਾਬਾ ਗੁਰਨਾਮ ਸਿੰਘ ਬੰਡਾਲਾ ਨੇ ਦੱਸਿਆ ਕਿ ਦਮਦਮੀ ਟਕਸਾਲ ਦੀ ਚੜ੍ਹਦੀ ਕਲਾ ਅਤੇ ਬੰਦੀ ਸਿੰਘਾਂ ਦੀ ਰਿਹਾਈ ਲਈ 101 ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ ਹਨ। ਉਹਨਾਂ ਕਿਹਾ ਕਿ ਹਿੰਦੁਸਤਾਨ ਦੀ ਜ਼ਾਲਮ ਸਰਕਾਰ ਨੇ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਸਿੱਖ ਕੌਮ ਦੇ ਬਹਾਦਰ ਯੋਧਿਆਂ ਨੂੰ ਜੇਲ੍ਹਾਂ ਵਿੱਚ ਤਾੜ ਕੇ ਰੱਖਿਆ ਹੋਇਆ ਹੈ ਤੇ ਸਿੱਖਾਂ ਨਾਲ ਲਗਾਤਾਰ ਧੱਕੇਸ਼ਾਹੀਆਂ...

ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਗੁਰਮਤਿ ਸਮਾਗਮ

ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵਲੋਂ ਗੁਰਮਤਿ ਸਮਾਗਮ

Sep 03, 2026 09:14 PM (Asia/Kolkata)

ਵੱਖ-ਵੱਖ ਇਲਾਕਿਆਂ ਤੋਂ ਵੱਡੀ ਗਿਣਤੀ ’ਚ ਸੰਗਤਾਂ ਨੇ ਭਰੀ ਹਾਜ਼ਰੀ,ਸਰਬੱਤ ਦੇ ਭਲੇ ਲਈ ਕੀਤੀ ਅਰਦਾਸਰਾਕੇਸ਼ ਨਈਅਰਚੋਹਲਾ ਸਾਹਿਬ/ਤਰਨਤਾਰਨ,3 ਸਤੰਬਰਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਵੱਲੋਂ ਗੁਰਦੁਆਰਾ ਸਿੰਘ ਸਾਹਿਬ ਬਾਬਾ ਰਾਮ ਸਿੰਘ ਜੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ।ਸਮਾਗਮ ਵਿੱਚ ਵੱਖ-ਵੱਖ ਇਲਾਕਿਆਂ ਅਤੇ ਪਿੰਡਾਂ ਤੋਂ ਵੱਡੀ ਗਿਣਤੀ ’ਚ ਸੰਗਤਾਂ ਨੇ ਸ਼ਰਧਾ ਤੇ ਉਤਸ਼ਾਹ ਨਾਲ ਹਾਜ਼ਰੀ ਭਰੀ।ਸ੍ਰੀ ਅਖੰਡ ਪਾਠ...