ਪੰਜਾਬ ਦੀ ਜਨਤਾ ਵਿਕਾਸ ਦੇ ਨਾਲ ਖੜ੍ਹੀ ਹੈ: ਪਰਵਿੰਦਰ ਸਿੰਘ ਢੋਟ
ਵਿਰੋਧੀ ਧਿਰਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਰਿਕਾਰਡਤੋੜ ਵਿਕਾਸ ਕਾਰਜਾਂ ਤੋਂ ਬੌਖਲਾਈਆਂ, ਸਰਕਾਰ ਨੂੰ ਬਦਨਾਮ ਕਰਨ ਲਈ ਰਚ ਰਹੀਆਂ ਨੇ ਕੋਝੀਆਂ ਸਾਜਿਸ਼ਾਂ: ਪਰਵਿੰਦਰ ਸਿੰਘ ਢੋਟਕਪੂਰਥਲਾ 26 ਜੂਨ ਗੌਰਵ ਮੜੀਆ ਆਮ ਆਦਮੀ ਪਾਰਟੀ (ਆਪ) ਦੇ ਵਿਰਾਸਤ ਸੇਵਾ ਸੰਗਠਨ ਦੇ ਜ਼ਿਲ੍ਹਾ ਇੰਚਾਰਜ ਪਰਵਿੰਦਰ ਸਿੰਘ ਢੋਟ ਨੇ ਵਿਰੋਧੀ ਧਿਰਾਂ, ਖਾਸ ਕਰਕੇ ਸ਼੍ਰੋਮਣੀ ਅਕਾਲੀ ਦਲ 'ਤੇ ਤਿੱਖੇ ਸਿਆਸੀ ਹਮਲੇ ਕੀਤੇ ਹਨ। ਅੱਜ ਇੱਥੇ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਸੀਨੀਅਰ ਆਗੂ ਪਰਵਿੰਦਰ ਸਿੰਘ ਢੋਟ ਨੇ...