ਸਰਪੰਚ ਸੁਖਜਿੰਦਰ ਸਿੰਘ ਦੇ ਪਿਤਾ ਦੇ ਭੋਗ ਮੌਕੇ ਕੈਬਨਿਟ ਮੰਤਰੀ ਈ.ਟੀ.ਓ. ਨੇ ਕੀਤੀ ਸ਼ਮੂਲੀਅਤ,
ਟਾਂਗਰਾ - ਸੁਰਜੀਤ ਸਿੰਘ ਖਾਲਸਾਹਲਕਾ ਜੰਡਿਆਲਾ ਗੁਰੂ ਦੇ ਪਿੰਡ ਭੱਟੀਕੇ ਤੋਂ ਸਰਪੰਚ ਸੁਖਜਿੰਦਰ ਸਿੰਘ ਦੇ ਪਿਤਾ ਗੁਰਮੇਜ ਸਿੰਘ ਜੋ ਕੁਝ ਦਿਨ ਪਹਿਲਾਂ ਸਦੀਵੀ ਵਿਛੋੜਾ ਦੇ ਗਏ ਸਨ। ਉੱਨਾਂ ਦੀ ਆਤਮਿਕ ਸ਼ਾਂਤੀ ਲਈ ਪਰਿਵਾਰ ਵੱਲੋਂ ਰਖਵਾਏ ਪਾਠ ਦੇ ਭੋਗ ਪਾਉਣ ਉਪਰੰਤ ਵੈਰਾਗਮਈ ਕੀਰਤਨ ਰਾਗੀ ਜਥੇ ਵੱਲੋਂ ਕੀਤਾ ਗਿਆ। ਅਤੇ ਅੰਤਿਮ ਅਰਦਾਸ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਉਚੇਚੇ ਤੌਰ 'ਤੇ ਸ਼ਮੂਲੀਅਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਮੌਕੇ ਆਪ ਆਗੂਆਂ...