ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਰਵਾਨਾ
ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨੌਜੁਆਨਾਂ ਨੂੰ ਨਸ਼ਿਆਂ ਦੀ ਅਲਾਮਤ ਤਿਆਗਣ ਤੇ ਸਿੱਖ ਸਿਧਾਂਤਾਂ ਪ੍ਰਤੀ ਸਮਰਪਣ ਲਈ ਆਖਿਆਮੀਰੀ ਪੀਰੀ ਖ਼ਾਲਸਾ ਮਾਰਚ ਨੇ ਸੈਂਕੜੇ ਪਿੰਡਾਂ ਵਿਚ ਦਿੱਤਾ ਸਿੱਖੀ ਤੇ ਨਸ਼ਾ ਮੁਕਤੀ ਦਾ ਸੰਦੇਸ਼- ਐਡਵੋਕੇਟ ਧਾਮੀਰੋਪੜ, 4 ਸਤੰਬਰ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਆਪਣੇ ਦੂਸਰੇ ਪੜਾਅ ਤਹਿਤ ਬੀਤੀ ਰਾਤ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਵਿਖੇ ਵਿਸ਼ਰਾਮ ਕਰਨ ਮਗਰੋਂ ਅੱਜ ਖਾਲਸਾਈ ਜਾਹੋਜਲਾਲ ਨਾਲ...