ਪੰਜਾਬ

8 published stories
ਬਿਅੰਤ ਸਿਹੁੰ ਅਤੇ ਕੇ.ਪੀ.ਐੱਸ. ਗਿੱਲ ਸਿੱਖਾਂ ਲਈ ਖਲਨਾਇਕ ਹਨ

ਬਿਅੰਤ ਸਿਹੁੰ ਅਤੇ ਕੇ.ਪੀ.ਐੱਸ. ਗਿੱਲ ਸਿੱਖਾਂ ਲਈ ਖਲਨਾਇਕ ਹਨ

Jul 22, 2026 11:47 PM (Asia/Kolkata)

ਬਿਅੰਤ ਸਿਹੁੰ ਅਤੇ ਕੇ.ਪੀ.ਐੱਸ. ਗਿੱਲ ਸਿੱਖਾਂ ਲਈ ਖਲਨਾਇਕ ਹਨਮਹਿਮਾਨ ਸੰਪਾਦਕੀਰਣਜੀਤ ਸਿੰਘ ਦਮਦਮੀ ਟਕਸਾਲਹਰ ਮੁਲਕ, ਧਰਮ ਤੇ ਕੌਮ ਦੇ ਨਾਇਕ, ਖਲਨਾਇਕ, ਸ਼ਹੀਦ, ਦੁਸ਼ਮਣ, ਦੋਸਤ ਸਭ ਕੁਝ ਵੱਖੋ-ਵੱਖਰੇ ਹੁੰਦੇ ਹਨ। ਇਹ ਹੋ ਹੀ ਨਹੀਂ ਸਕਦਾ ਕਿ ਕੋਈ ਵਿਅਕਤੀ ਸਾਰੇ ਮੁਲਕਾਂ ਲਈ ਅੱਤਵਾਦੀ ਹੋਵੇ, ਖਲਨਾਇਕ ਹੋਵੇ, ਦੁਸ਼ਮਣ ਹੋਵੇ। ਇੰਝ ਹੀ ਇਹ ਨਹੀ ਹੋ ਸਕਦਾ ਕਿ ਕੋਈ ਵਿਅਕਤੀ ਸਾਰੇ ਮੁਲਕਾਂ ਲਈ ਸ਼ਹੀਦ, ਯੋਧਾ, ਨਾਇਕ ਹੋਵੇ। ਮੁਲਕਾਂ ਵਾਂਗ ਹੀ ਕੌਮਾਂ-ਧਰਮਾਂ ਦੇ ਨਜ਼ਰੀਏ ਹਨ। ਇਸੇ ਤਰ੍ਹਾਂ ਹੀ ਬੋਲੀਆਂ ਤੇ...

ਮੈਂਬਰ ਬਲਾਕ ਸੰਮਤੀ ਕੁਲਵਿੰਦਰ ਸਿੰਘ ਮੁਛੱਲ ਨੂੰ ਗਹਿਰਾ ਸਦਮਾਂ ਨੌਂਜਵਾਨ ਇਕਲੌਤੇ 21 ਸਾਲਾ ਪੁੱਤਰ ਦੀ ਜਹਿਰੀਲੇ ਸੱਪ ਦੇ ਡੱਸਣ ਕਾਰਣ ਮੌਤ।

ਮੈਂਬਰ ਬਲਾਕ ਸੰਮਤੀ ਕੁਲਵਿੰਦਰ ਸਿੰਘ ਮੁਛੱਲ ਨੂੰ ਗਹਿਰਾ ਸਦਮਾਂ ਨੌਂਜਵਾਨ ਇਕਲੌਤੇ 21 ਸਾਲਾ ਪੁੱਤਰ ਦੀ ਜਹਿਰੀਲੇ ਸੱਪ ਦੇ ਡੱਸਣ ਕਾਰਣ ਮੌਤ।

Jul 22, 2026 06:46 PM (Asia/Kolkata)

ਟਾਂਗਰਾ – ਸੁਰਜੀਤ ਸਿੰਘ ਖਾਲਸਾ -ਇਥੋਂ ਨਜਦੀਕੀ ਪਿੰਡ ਮੁਛੱਲ ਦੇ ਮੈਂਬਰ ਪੰਚਾਇਤ ਅਤੇ ਮੈਂਬਰ ਬਲਾਕ ਸੰਮਤੀ ਕੁਲਵਿੰਦਰ ਸਿੰਘ ਦੇ ਇਕਲੌਤੇ ਸਪੁਤਰ ਸਰਵਣ ਸਿੰਘ 21 ਸਾਲ ਦੀ ਕਿਸੇ ਜਹਿਰੀਲੇ ਸਪ ਦੇ ਡਸਣ ਕਾਰਣ ਮੌਤ ਹੋ ਗਈ ਹੈ।ਸਰਵਣ ਘਰ ਵਿਚ ਹੀ ਸੁਤਾ ਪਿਆ ਸੀ ਕਿ ਕੋਈ ਜਹਿਰੀਲੇ ਸਪ ਨੇ ਡੰਗ ਮਾਰ ਦਿਤਾ ਜਿਸ ਦਾ ਸਮੇਂ ਸਿਰ ਪਤਾ ਨਹੀਂ ਲਗ ਸਕਿਆ ਵੱਖ ਵੱਖ ਹਸਪਤਾਲਾਂ ਵਿਚੋਂ ਇਲਾਜ ਕਰਵਾਇਆ ਪਰ ਉਸ ਵਕਤ ਬਹੁਤ ਦੇਰ ਹੋ ਚੁਕੀ ਸੀ ਬੀਤੇ ਦੋ ਦਿਨ ਪਹਿਲਾਂ ਉਸ ਦੀ ਮੌਤ ਹੋ ਗਈ ।ਸੀਨੀਅਰ ਆਗੂ ਹਰਪਾਲ ਸਿੰਘ...

ਖੇਤਰੀ ਸਿਆਸੀ ਤਾਕਤ ਨੂੰ ਬਚਾਉਣ ਦੀ ਲੋੜ, ਗੁਰਜੀਤ ਸਿੰਘ ਅਜ਼ਾਦ ਨੇ ਰੱਖਿਆ ਆਪਣਾ ਪੱਖ

ਖੇਤਰੀ ਸਿਆਸੀ ਤਾਕਤ ਨੂੰ ਬਚਾਉਣ ਦੀ ਲੋੜ, ਗੁਰਜੀਤ ਸਿੰਘ ਅਜ਼ਾਦ ਨੇ ਰੱਖਿਆ ਆਪਣਾ ਪੱਖ

Jul 17, 2026 10:47 PM (Asia/Kolkata)

ਖੇਤਰੀ ਸਿਆਸੀ ਤਾਕਤ ਨੂੰ ਬਚਾਉਣ ਦੀ ਲੋੜ, ਗੁਰਜੀਤ ਸਿੰਘ ਅਜ਼ਾਦ ਨੇ ਰੱਖਿਆ ਆਪਣਾ ਪੱਖਲੁਧਿਆਣਾ, ਨਜ਼ਰਾਨਾ ਟਾਈਮਜ ਬਿਊਰੋਸਿੱਖ ਚਿੰਤਕ ਗੁਰਜੀਤ ਸਿੰਘ ਅਜ਼ਾਦ ਨੇ 17 ਜੁਲਾਈ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਜਲੰਧਰ ਫੇਰੀ ਦੌਰਾਨ ਦਿੱਤੇ ਗਏ ਬਿਆਨਾਂ ਦੇ ਸੰਦਰਭ ਵਿੱਚ ਆਪਣੇ ਫੇਸਬੁੱਕ ਪੇਜ ’ਤੇ ਇੱਕ ਵਿਸਥਾਰਪੂਰਵਕ ਸਿਆਸੀ ਵਿਸ਼ਲੇਸ਼ਣ ਸਾਂਝਾ ਕੀਤਾ ਹੈ। ਉਨ੍ਹਾਂ ਦੀ ਇਸ ਪੋਸਟ ਨੇ ਪੰਜਾਬ ਦੀ ਮੌਜੂਦਾ ਅਤੇ ਭਵਿੱਖੀ ਰਾਜਨੀਤੀ ਨੂੰ ਲੈ ਕੇ ਨਵੀਂ ਚਰਚਾ ਛੇੜ ਦਿੱਤੀ ਹੈ।ਗੁਰਜੀਤ ਸਿੰਘ ਅਜ਼ਾਦ...

ਪਾਕਿਸਤਾਨ ਦੇ ਫਰੂਕਾਬਾਦ ’ਚ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੇ ਜਾਣ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਪਾਕਿਸਤਾਨ ਦੇ ਫਰੂਕਾਬਾਦ ’ਚ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੇ ਜਾਣ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

Jul 01, 2026 03:34 PM (Asia/Kolkata)

ਐਡਵੋਕੇਟ ਧਾਮੀ ਨੇ ਕਿਹਾ; ਪਾਕਿਸਤਾਨ ਸਰਕਾਰ ਸਿੱਖ ਵਿਰਾਸਤਾਂ ਦੀ ਸੰਭਾਲ ਯਕੀਨੀ ਬਣਾਵੇ ਤੇ ਦੋਸ਼ੀਆਂ ਖਿਲਾਫ਼ ਕਰੇ ਸਖ਼ਤ ਕਾਰਵਾਈ*ਅੰਮ੍ਰਿਤਸਰ, 1 ਜੁਲਾਈ ਸਰਬਜੀਤ ਕੌਰ ਪਾਕਿਸਤਾਨ ਅੰਦਰ ਜ਼ਿਲ੍ਹਾ ਸ਼ੇਖੂਪੁਰਾ ਦੇ ਫਰੂਕਾਬਾਦ ’ਚ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਇੱਕ ਹਿੱਸੇ ਨੂੰ ਕੁਝ ਲੋਕਾਂ ਵੱਲੋਂ ਢਾਹ ਕੇ ਜਾਇਦਾਦ ਹਥਿਆਉਣ ਦੀ ਘਟਨਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਨੋਟਿਸ ਲੈਂਦਿਆਂ ਪਾਕਿਸਤਾਨ ਸਰਕਾਰ ਨੂੰ ਸਿੱਖ ਵਿਰਾਸਤਾਂ...

ਫਿਲਮਾਂ ਪ੍ਰਤੀ ਘਿਰਣਾ ਦਾ ਦੌਰ !

ਫਿਲਮਾਂ ਪ੍ਰਤੀ ਘਿਰਣਾ ਦਾ ਦੌਰ !

Jun 29, 2026 02:07 PM (Asia/Kolkata)

ਪ੍ਰਸਿੱਧ ਗਜ਼ਲ ਗਾਇਕ ਜਗਜੀਤ ਸਿੰਘ ਦੀ ਜ਼ਿੰਦਗੀ ਬਾਰੇ ਇੱਕ ਵੀਡ੍ਹੀਉ ਸੁਣ ਰਿਹਾ ਸਾਂ।ਉਸ ਵਿੱਚ ਜਗਜੀਤ ਸਿੰਘ ਹੁਣਾ ਆਪਣੇ ਉਸਤਾਦ ਪਾਸੋਂ ਸੰਗੀਤ ਸਿੱਖਣ ਵੇਲੇ ਦੀ ਇੱਕ ਹੱਡ-ਬੀਤੀ ਸੁਣਾਈ।ਕਹਿੰਦੇ ਉਸਤਾਦ ਛਗਨ ਲਾਲ ਜੀ ਪਾਸੋਂ ਮੈਂ ਤੇ ਮੇਰਾ ਇੱਕ ਹੋਰ ਸਾਥੀ ਸੁਰ-ਸੰਗੀਤ ਦੀ ਤਾਲੀਮ ਲੈ ਰਹੇ ਸਾਂ।ਇਕ ਦਿਨ ਸਾਨੂੰ ਹਾਰਮੋਨੀਅਮ ਵਜਾ ਰਿਹਾਂ ਨੂੰ ਛੱਡ ਕੇ ਉਸਤਾਦ ਜੀ ਜਰਾ ਜਲ ਵਗੈਰਾ ਛਕਣ ਲਈ ਉੱਠ ਕੇ ਪਾਸੇ ਨੂੰ ਗਏ।ਮੇਰਾ ਸਾਥੀ ਹੌਲ਼ੀ ਦੇਣੀ ਕਹਿੰਦਾ ਯਾਰ ਉਹ ਗਾਣਾ ਗਾ ਕੇ ਸੁਣਾ ਜਿਹੜਾ ਤੂੰ ਅੱਜ ਰਾਹ...

ਭਾਰਤੀ ਸਿੱਖ ਸ਼ਰਧਾਲੂਆਂ ਨੇ ਯਾਤਰਾ ਪੂਰੀ ਕਰ ਲਾਹੌਰ ਪਹੁੰਚੇ

ਭਾਰਤੀ ਸਿੱਖ ਸ਼ਰਧਾਲੂਆਂ ਨੇ ਯਾਤਰਾ ਪੂਰੀ ਕਰ ਲਾਹੌਰ ਪਹੁੰਚੇ

Jun 27, 2026 10:49 PM (Asia/Kolkata)

29 ਜੂਨ ਨੂੰ ਹੋਵੇਗਾ ਮਹਾਰਾਜਾ ਰਣਜੀਤ ਸਿੰਘ ਦਾ ਮੁੱਖ ਬਰਸੀ ਸਮਾਗਮ, 30 ਜੂਨ ਨੂੰ ਭਾਰਤ ਪਰਤਣਗੇ ਸਿੱਖ ਸ਼ਰਧਾਲੂਲਾਹੌਰ –ਅਲੀ ਇਮਰਾਨ ਚੱਠਾਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ 21 ਜੂਨ ਨੂੰ ਵਾਹਗਾ ਸਰਹੱਦ ਰਾਹੀਂ ਪਾਕਿਸਤਾਨ ਪਹੁੰਚੇ ਭਾਰਤੀ ਸਿੱਖ ਸ਼ਰਧਾਲੂਆਂ ਨੇ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਪੂਰੇ ਕਰ ਲਏ ਹਨ ਅਤੇ ਹੁਣ ਲਾਹੌਰ ਦੇ ਗੁਰਦੁਆਰਾ ਡੇਰਾ ਸਾਹਿਬ ਵਿਖੇ ਠਹਿਰੇ ਹੋਏ ਹਨ।ਇਸ ਸਾਲ ਦੀ ਯਾਤਰਾ ਵਿਸ਼ੇਸ਼ ਮਹੱਤਵ ਰੱਖਦੀ ਹੈ ਕਿਉਂਕਿ ਇੱਕ ਸਾਲ ਦੇ ਵਿਰਾਮ...

21 ਜੂਨ ਤੋ ਪੰਜਾਬ ਦੇ 'ਚ ਆਉਣ ਵਾਲੀਆਂ ਹਿਮਾਚਲ ਪ੍ਰਦੇਸ਼ ਨੰਬਰ ਗੱਡੀਆਂ ਤੋਂ ਵਸੂਲਿਆ ਜਾਵੇਗਾ 'ਖਾਲਸਾ ਟੈਕਸ' : ਨਿਹੰਗ ਸਿੰਘਾਂ ਦਾ ਐਲਾਨ

21 ਜੂਨ ਤੋ ਪੰਜਾਬ ਦੇ 'ਚ ਆਉਣ ਵਾਲੀਆਂ ਹਿਮਾਚਲ ਪ੍ਰਦੇਸ਼ ਨੰਬਰ ਗੱਡੀਆਂ ਤੋਂ ਵਸੂਲਿਆ ਜਾਵੇਗਾ 'ਖਾਲਸਾ ਟੈਕਸ' : ਨਿਹੰਗ ਸਿੰਘਾਂ ਦਾ ਐਲਾਨ

Jun 18, 2026 11:21 PM (Asia/Kolkata)

ਚੰਡੀਗੜ੍ਹ 18 ਜੂਨ (ਮੰਗਤ ਸਿੰਘ ਸੈਦਪੁਰ) : ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਸਰਹੱਦੀ ਖੇਤਰਾਂ ਵਿੱਚ ਟੈਕਸ ਵਿਵਾਦ ਨੂੰ ਲੈ ਕੇ ਤਣਾਅ ਲਗਾਤਾਰ ਵਧਦਾ ਜਾ ਰਿਹਾ ਹੈ। ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਬਾਹਰੀ ਰਾਜਾਂ ਦੀਆਂ ਗੱਡੀਆਂ 'ਤੇ ਲਗਾਏ ਗਏ ਐਂਟਰੀ ਟੈਕਸ ਦੇ ਵਿਰੋਧ ਵਿੱਚ ਹੁਣ ਨਿਹੰਗ ਸਿੰਘ ਜਥੇਬੰਦੀਆਂ ਨੇ ਵੱਡੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ। ਨਿਹੰਗ ਸਿੰਘਾਂ ਨੇ ਐਲਾਨ ਕੀਤਾ ਹੈ ਕਿ ਜੇਕਰ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਲਗਾਇਆ ਗਿਆ ਇਹ ਟੈਕਸ ਤੁਰੰਤ ਵਾਪਸ ਨਹੀਂ ਲਿਆ ਜਾਂਦਾ, ਤਾਂ 21...

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਮੋਹਾਲੀ ਤੋਂ 60ਵੀਂ ਅਤੇ 61ਵੀਂ ਬੱਸਾਂ ਹੋਈਆਂ ਰਵਾਨਾ : ਕੋਆਰਡੀਨੇਟਰ ਫੂਲਰਾਜ ਸਿੰਘ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਦੀ ਅਗਵਾਈ ਹੇਠ ਮੋਹਾਲੀ ਤੋਂ 60ਵੀਂ ਅਤੇ 61ਵੀਂ ਬੱਸਾਂ ਹੋਈਆਂ ਰਵਾਨਾ : ਕੋਆਰਡੀਨੇਟਰ ਫੂਲਰਾਜ ਸਿੰਘ

Jun 18, 2026 09:55 PM (Asia/Kolkata)

ਸਾਹਿਬਜ਼ਾਦਾ ਅਜੀਤ ਸਿੰਘ ਨਗਰ 18 ਜੂਨ (ਮੰਗਤ ਸਿੰਘ ਸੈਦਪੁਰ) : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ 2 ਬੱਸਾਂ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਈਆਂ। ਸ਼ਰਧਾਲੂਆਂ ਨਾਲ ਭਰੀ ਇੱਕ ਬੱਸ- ਜੀ ਬਲਾਕ- ਐਰੋਸਿਟੀ ਮੋਹਾਲੀ ਤੋਂ ਨਸ਼ਾ ਮੁਕਤੀ ਮੋਰਚਾ- ਹਲਕਾ ਇੰਚਾਰਜ ਕਵਲਜੀਤ ਸਿੰਘ ਦੀ ਅਗਵਾਈ ਹੇਠ ਜਦਕਿ 61ਵੀਂ ਬੱਸ ਕੌਂਸਲਰ ਨਸੀਬ ਸਿੰਘ ਸੰਧੂ ਦੀ ਅਗਵਾਈ ਹੇਠ ਰਵਾਨਾ ਕੀਤੀ ਗਈ। ਇਹਨਾਂ ਬੱਸਾਂ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਹਲਕਾ...

  • Previous
  • 1
  • Next