PAKISTAN - PIMS ਅੱਗ ਕਾਂਡ: ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਵੱਲੋਂ 8 ਅਧਿਕਾਰੀਆਂ ਨੂੰ ਮੁਅੱਤਲ ਕਰਨ ਤੇ ਅਪਰਾਧਿਕ ਕਾਰਵਾਈ ਦੇ ਹੁਕਮ
ਨਵਜਾਤ ਬੱਚਿਆਂ ਦੇ ਵਾਰਡ ਵਿੱਚ ਅੱਗ ਸਬੰਧੀ ਜਾਂਚ ਕਮੇਟੀ ਦੀ ਮੁੱਢਲੀ ਰਿਪੋਰਟ ਪੇਸ਼; ਬੱਚੇ ਦੀ ਜਾਨ ਬਚਾਉਣ ਵਾਲੀ ਨਰਸ ਰਜ਼ੀਆ ਨੋਰੀਨ ਲਈ ਸਿਤਾਰਾ-ਏ-ਖਿਦਮਤ ਅਤੇ 1 ਕਰੋੜ ਰੁਪਏ ਦੇ ਨਕਦ ਇਨਾਮ ਦੀ ਮਨਜ਼ੂਰੀਲਾਹੌਰ , ਨਜ਼ਰਾਨਾ ਟਾਈਮਜ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਮੁਹੰਮਦ ਸ਼ਹਿਬਾਜ਼ ਸ਼ਰੀਫ਼ ਨੇ ਪਾਕਿਸਤਾਨ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (PIMS) ਦੇ ਨਵਜਾਤ ਬੱਚਿਆਂ ਦੇ ਵਾਰਡ ਵਿੱਚ ਵਾਪਰੀ ਅੱਗ ਦੀ ਘਟਨਾ ਸਬੰਧੀ ਜਾਂਚ ਕਮੇਟੀ ਵੱਲੋਂ ਜ਼ਿੰਮੇਵਾਰ ਠਹਿਰਾਏ ਗਏ ਅੱਠ ਅਧਿਕਾਰੀਆਂ ਨੂੰ...