ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਬਾਰੇ ਪੰਜਾਬ ਸਰਕਾਰ ਦੇ ਜਵਾਬ ਦੀ ਕੀਤੀ ਜਾਵੇਗੀ ਘੋਖ
ਪੰਥਕ ਸਹਿਮਤੀ ਤੋਂ ਬਿਨਾਂ ਕੋਈ ਸੋਧ ਪ੍ਰਵਾਨ ਨਹੀਂ: ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਸਰਕਾਰ ਨੂੰ ਕਿਹਾਸ੍ਰੀ ਅੰਮ੍ਰਿਤਸਰ, 29 ਜੁਲਾਈ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਵਿੱਚ ਇਤਰਾਜ਼ਯੋਗ ਮੱਦਾਂ ਅਤੇ ਸਿੱਖ ਭਾਵਨਾਵਾਂ ਅਨੁਸਾਰ ਵਧੇਰੀ ਸੋਧ ਦੇ ਮਾਮਲੇ ਵਿੱਚ 29 ਜੂਨ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਹੋਏ ਆਦੇਸ਼ ਅਨੁਸਾਰ ਅੱਜ ਪੰਜਾਬ ਸਰਕਾਰ ਦੇ...