ਕੈਨੇਡੀਅਨ ਸੰਸਦ ਮੈਂਬਰਾਂ ਵੱਲੋਂ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨਾਲ ਮੁਲਾਕਾਤ, ਸਿੱਖ ਵਿਰਾਸਤ ਦੀ ਸੰਭਾਲ ਅਤੇ ਧਾਰਮਿਕ ਸਦਭਾਵਨਾ ਬਾਰੇ ਚਰਚਾ
ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼ ਦੀ ਅਗਵਾਈ ਹੇਠ ਪੰਜਾਬ ਦੇ 50 ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀ ਮੁਰੰਮਤ ਅਤੇ ਸੰਭਾਲ ਦੀ ਯੋਜਨਾਕੈਨੇਡਾ ਦੀ ਸਿੱਖ ਸੰਗਤ ਨੂੰ ਇਤਿਹਾਸਕ ਗੁਰਦੁਆਰਿਆਂ ਦੀ ਸਾਂਭ-ਸੰਭਾਲ ਵਿੱਚ ਸਹਿਯੋਗ ਦੇਣ ਦਾ ਸੱਦਾ, ਕਰਤਾਰਪੁਰ ਲਾਂਘਾ ਖੁੱਲ੍ਹਾ ਅਤੇ ਸੁਰੱਖਿਅਤ ਰੱਖਣ ਦੀ ਵਚਨਬੱਧਤਾ ਦੁਹਰਾਈਲਾਹੌਰ (ਨਜ਼ਰਾਨਾ ਟਾਈਮਜ਼): ਪਾਕਿਸਤਾਨ ਦੇ ਪੰਜਾਬ ਸੂਬੇ ਦੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸਰਦਾਰ ਰਮੇਸ਼ ਸਿੰਘ ਅਰੋੜਾ ਨੇ ਕੈਨੇਡਾ ਦੇ ਸੰਸਦ ਮੈਂਬਰ ਇਕਵਿੰਦਰ ਸਿੰਘ ਗਹੀਰ ਅਤੇ...