27 November 2026 ਦੀਆਂ ਖ਼ਬਰਾਂ

5 published stories
ਬਿੱਲਾ ਸ਼ੇਰੋਂ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ,ਹਲਕਾ ਖਡੂਰ ਸਾਹਿਬ ਦੀਆਂ ਸਰਗਰਮੀਆਂ ਤੋਂ ਕਰਵਾਇਆ ਜਾਣੂ

ਬਿੱਲਾ ਸ਼ੇਰੋਂ ਨੇ ਸੁਖਬੀਰ ਸਿੰਘ ਬਾਦਲ ਨਾਲ ਕੀਤੀ ਮੁਲਾਕਾਤ,ਹਲਕਾ ਖਡੂਰ ਸਾਹਿਬ ਦੀਆਂ ਸਰਗਰਮੀਆਂ ਤੋਂ ਕਰਵਾਇਆ ਜਾਣੂ

Nov 27, 2026 02:04 PM (Asia/Kolkata)

ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਅਤੇ ਭਵਿੱਖੀ ਰਣਨੀਤੀ ਸਬੰਧੀ ਹੋਈ ਅਹਿਮ ਵਿਚਾਰ-ਚਰਚਾਰਾਕੇਸ਼ ਨਈਅਰ /ਰਵੀ ਖਹਿਰਾਚੋਹਲਾ ਸਾਹਿਬ/ਖਡੂਰ ਸਾਹਿਬ, 27 ਨਵੰਬਰਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀਆਂ ਸਿਆਸੀ ਸਰਗਰਮੀਆਂ ਨੂੰ ਹੋਰ ਤੇਜ਼ ਕਰਨ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਯਤਨਾਂ ਸਬੰਧੀ ਸੀਨੀਅਰ ਅਕਾਲੀ ਆਗੂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ...

ਵੀਐਚਪੀ ਬਜਰੰਗ ਦਲ ਵੱਲੋਂ ਲਗਾਏ ਜਾ ਰਹੇ ਖੂਨਦਾਨ ਕੈਂਪ ਵਿੱਚ ਨੌਜਵਾਨ ਸ਼ਾਮਲ ਹੋ ਕੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ-ਕੁਲਦੀਪ ਸਿੰਘ

ਵੀਐਚਪੀ ਬਜਰੰਗ ਦਲ ਵੱਲੋਂ ਲਗਾਏ ਜਾ ਰਹੇ ਖੂਨਦਾਨ ਕੈਂਪ ਵਿੱਚ ਨੌਜਵਾਨ ਸ਼ਾਮਲ ਹੋ ਕੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ-ਕੁਲਦੀਪ ਸਿੰਘ

Nov 27, 2026 01:59 PM (Asia/Kolkata)

ਕਿਹਾ-ਖੂਨਦਾਨ ਸਾਡੇ ਸਾਰਿਆਂ ਦੀ ਇੱਕ ਸਮਾਜਿਕ ਜ਼ਿੰਮੇਵਾਰੀ ਵੀ ਹੈਕਪੂਰਥਲਾ 27 ਨਵੰਬਰ ਗੌਰਵ ਮੜੀਆ ਵਿਸ਼ਵ ਹਿੰਦੂ ਪਰਿਸ਼ਦ ਅਤੇ ਬਜਰੰਗ ਦਲ ਵਲੋਂ ਵਿਸ਼ਵ ਹਿੰਦੂ ਪਰਿਸ਼ਦ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ ਦੀ ਅਗਵਾਈ ਹੇਠ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ 29 ਨਵੰਬਰ ਐਤਵਾਰ ਨੂੰ ਮੰਦਰ ਧਰਮ ਸਭਾ ਵਿਖੇ ਲਗਾਏ ਜਾ ਰਹੇ ਵਿਸ਼ਾਲ ਖੂਨਦਾਨ ਕੈਂਪ ਲਈ ਬਜਰੰਗ ਦਲ ਦੇ ਜਿਲ੍ਹਾ ਪ੍ਰਧਾਨ ਆਨੰਦ ਯਾਦਵ ਨੇ ਕਾਂਗਰਸ ਆਗੂ ਅਤੇ ਕੌਂਸਲਰ ਕੁਲਦੀਪ ਸਿੰਘ ਨੂੰ ਸੱਦਾ ਦਿੱਤਾ।ਇਸ ਮੌਕੇ ਤੇ ਸਾਰੇ ਸ਼ਹਿਰ...

ਲੋਹੜੀ ਅਤੇ ਬਸੰਤ ਤੋਂ ਪਹਿਲਾਂ,ਜ਼ਿਲ੍ਹਾ ਪ੍ਰਸ਼ਾਸਨ ਨੂੰ ਚਾਈਨਾ ਡੋਰ ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੇ ਪ੍ਰਬੰਧ ਕਰਨੇ ਚਾਹੀਦੇ ਹਨ-ਕਲਦੀਪ ਸਿੰਘ

ਲੋਹੜੀ ਅਤੇ ਬਸੰਤ ਤੋਂ ਪਹਿਲਾਂ,ਜ਼ਿਲ੍ਹਾ ਪ੍ਰਸ਼ਾਸਨ ਨੂੰ ਚਾਈਨਾ ਡੋਰ ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੇ ਪ੍ਰਬੰਧ ਕਰਨੇ ਚਾਹੀਦੇ ਹਨ-ਕਲਦੀਪ ਸਿੰਘ

Nov 27, 2026 01:56 PM (Asia/Kolkata)

ਕਪੂਰਥਲਾ 27 ਨਵੰਬਰ ਗੌਰਵ ਮੜੀਆ ਲੋਹੜੀ ਅਤੇ ਬਸੰਤ ਤੋਂ ਪਹਿਲਾਂ ਪ੍ਰਸ਼ਾਸਨ ਨੂੰ ਚਾਈਨਾ ਡੋਰ ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੇ ਪ੍ਰਬੰਧ ਕਰਨੇ ਚਾਹੀਦੇ ਹਨ।ਇਹ ਗੱਲ ਕੌਂਸਲਰ ਕੁਲਦੀਪ ਸਿੰਘ ਨੇ ਸ਼ੁੱਕਰਵਾਰ ਨੂੰ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਹੀ।ਉਨ੍ਹਾਂ ਕਿਹਾ ਕਿ ਲੋਹੜੀ ਅਤੇ ਬਸੰਤ ਪੰਚਮੀ ਦੇ ਆਉਣ ਵਾਲੇ ਤਿਉਹਾਰਾਂ ਦੇ ਮੱਦੇਨਜ਼ਰ,ਬਾਜ਼ਾਰ ਵਿੱਚ ਪਾਬੰਦੀਸ਼ੁਦਾ ਚਾਈਨਾ ਡੋਰ(ਸਿੰਥੈਟਿਕ ਮਾਂਝਾ)ਦੀ ਗੈਰ-ਕਾਨੂੰਨੀ ਵਿਕਰੀ ਹੋਣ ਦੀ ਸੰਭਾਵਨਾ ਹੈ।ਇਹ ਡੋਰ ਨਾ ਸਿਰਫ਼ ਦੋਪਹੀਆ ਵਾਹਨ ਸਵਾਰਾਂ...

ਹਲਕਾ ਵਾਸੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦਿਵਾਉਣਾ ਮੇਰਾ ਪਹਿਲਾ ਫਰਜ਼ ਹੈ-ਮਲਵਿੰਦਰ ਸਿੰਘ ਚਾਹਲ

ਹਲਕਾ ਵਾਸੀਆਂ ਨੂੰ ਵੱਧ ਤੋਂ ਵੱਧ ਸਹੂਲਤਾਂ ਦਿਵਾਉਣਾ ਮੇਰਾ ਪਹਿਲਾ ਫਰਜ਼ ਹੈ-ਮਲਵਿੰਦਰ ਸਿੰਘ ਚਾਹਲ

Nov 27, 2026 01:53 PM (Asia/Kolkata)

ਕਪੂਰਥਲਾ 27 ਨਵੰਬਰ ਗੌਰਵ ਮੜੀਆ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਨਣ ਤੇ ਸਮਝਣ ਲਈ ਹਲਕੇ ਤੋਂ ਅਜਾਦ ਉਮੀਦਵਾਰ ਮਲਵਿੰਦਰ ਸਿੰਘ ਚਾਹਲ(ਮੰਮੂ ਚਾਹਲ)ਦੇ ਵਲੋਂ ਸ਼ੁਰੂ ਕੀਤੀ ਗਈ ਜਨ ਸੰਪਰਕ ਮੁਹਿੰਮ ਤਹਿਤ ਨਵੀਂ ਕਪੂਰਥਲਾ ਦੇ ਪਿੰਡ ਆਬਾਦੀ ਵਿਖੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਪਿੰਡ ਦੇ ਵਿਕਾਸ,ਤਰੱਕੀ ਅਤੇ ਹੋਰ ਸਥਾਨਕ ਮੁੱਦਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ।ਇਸ ਮੌਕੇ ਮੰਮੂ ਚਾਹਲ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਵਾਦ ਹੀ ਇਲਾਕੇ ਦੀਆਂ ਅਸਲ...

ਪ੍ਰਾਚੀਨ ਸ੍ਰੀ ਸ਼ਿਵ ਮੰਦਰ ਸੁਭਾਸ਼ ਚੌਂਕ ਵਿਖੇ 16 ਦਸੰਬਰ ਨੂੰ ਹੋਵੇਗੀ ਸ੍ਰੀ ਬਾਲਾ ਜੀ ਮਹਾਰਾਜ ਦੀ ਵਿਸ਼ਾਲ ਚੌਂਕੀ

ਪ੍ਰਾਚੀਨ ਸ੍ਰੀ ਸ਼ਿਵ ਮੰਦਰ ਸੁਭਾਸ਼ ਚੌਂਕ ਵਿਖੇ 16 ਦਸੰਬਰ ਨੂੰ ਹੋਵੇਗੀ ਸ੍ਰੀ ਬਾਲਾ ਜੀ ਮਹਾਰਾਜ ਦੀ ਵਿਸ਼ਾਲ ਚੌਂਕੀ

Nov 27, 2026 01:49 PM (Asia/Kolkata)

ਸ਼ਰਧਾਲੂਆਂ ਨੂੰ ਮਿਲੇਗਾ ਬਾਬਾ ਜੀ ਦਾ ਆਸ਼ੀਰਵਾਦ, ਚੌਂਕੀ ਉਪਰੰਤ ਵਰਤਾਇਆ ਜਾਵੇਗਾ ਭੰਡਾਰਾਕਪੂਰਥਲਾ, 27 ਨਵੰਬਰ ਗੌਰਵ ਮੜੀਆਧਾਰਮਿਕ ਨਗਰੀ ਕਪੂਰਥਲਾ ਵਿਖੇ ਪ੍ਰਭੂ ਭਗਤੀ ਅਤੇ ਸ਼ਰਧਾ ਦਾ ਮਾਹੌਲ ਸਿਰਜਣ ਦੇ ਮਕਸਦ ਨਾਲ ਪ੍ਰਾਚੀਨ ਸ੍ਰੀ ਸ਼ਿਵ ਮੰਦਰ ਸੁਭਾਸ਼ ਚੌਂਕ ਵਿਖੇ ਸ੍ਰੀ ਬਾਲਾ ਜੀ ਮਹਾਰਾਜ ਦੀ ਵਿਸ਼ਾਲ ਚੌਂਕੀ ਦਾ ਆਯੋਜਨ 16 ਦਸੰਬਰ 2026, ਦਿਨ ਬੁੱਧਵਾਰ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਧਾਰਮਿਕ ਸਮਾਗਮ ਨੂੰ ਲੈ ਕੇ ਮੰਦਰ ਕਮੇਟੀ ਵੱਲੋਂ ਤਿਆਰੀਆਂ ਆਰੰਭ ਕਰ...

  • Previous
  • 1
  • Next
Loading…
Loading the web debug toolbar…
Attempt #