ਭਾਜਪਾ ਉਮੀਦਵਾਰ ਹਰਜੀਤ ਸੰਧੂ ਵਲੋਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ ਤਿਰੰਗਾ ਯਾਤਰਾ
ਦੇਸ਼ ਦੀ ਏਕਤਾ,ਅਖੰਡਤਾ ਅਤੇ ਸਦਭਾਵਨਾ ਕਾਇਮ ਰੱਖਣ ਲਈ ਭਾਰਤੀ ਜਨਤਾ ਪਾਰਟੀ ਨੇ ਬਾਖੂਬੀ ਜ਼ਿੰਮੇਵਾਰੀ ਨਿਭਾਈ– ਹਰਜੀਤ ਸੰਧੂ
ਰਾਕੇਸ਼ ਨਈਅਰ ਚੋਹਲਾ
ਤਰਨਤਾਰਨ,15 ਅਗਸਤ
ਭਾਰਤੀ ਜਨਤਾ ਪਾਰਟੀ ਦੇ ਮੁੱਖ ਦਫਤਰ ਤਰਨਤਾਰਨ ਤੋਂ ਜ਼ਿਲ੍ਹੇ ਦੇ ਸਮੁੱਚੇ ਅਹੁਦੇਦਾਰਾਂ ਅਤੇ ਵਰਕਰਾਂ ਨੇ ਪਾਰਟੀ ਉਮੀਦਵਾਰ ਅਤੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਵਿਸ਼ਾਲ ਮੋਟਰਸਾਈਕਲ ਤਿਰੰਗਾ ਯਾਤਰਾ ਕੱਢੀ ਗਈ ਅਤੇ ਤਿਰੰਗੇ ਝੰਡੇ ਲਹਿਰਾ ਕੇ ਸਵਤੰਤਰਤਾ ਦਿਵਸ ਮੌਕੇ ਸਮੁੱਚੇ ਦੇਸ਼ ਨਿਵਾਸੀਆਂ ਨੂੰ ਵਧਾਈ ਦਿੱਤੀ। ਮੋਟਰਸਾਈਕਲ ਮਾਰਚ ਦੌਰਾਨ ਸੰਬੋਧਨ ਕਰਦਿਆਂ ਪਾਰਟੀ ਉਮੀਦਵਾਰ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਸਮੁੱਚੇ ਦੇਸ਼ ਵਿੱਚ ਹਰ ਘਰ ਤਿਰੰਗਾ ਲਹਿਰਾ ਕੇ ਅਤੇ ਤਿਰੰਗਾ ਯਾਤਰਾਵਾਂ ਕੱਢਣ ਦੇ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਤਰਨਤਾਰਨ ਦੇ ਸਮੁੱਚੇ ਅਹੁਦੇਦਾਰਾਂ ਅਤੇ ਵਰਕਰ ਸਾਹਿਬਾਨਾਂ ਨੇ ਮਿਲ ਕੇ ਅੱਜ ਇਹ ਤਿਰੰਗਾ ਯਾਤਰਾ ਕੱਢੀ ਹੈ ਜਿਸ ਦਾ ਉਹ ਸਾਰਿਆਂ ਦਾ ਦਿਲ ਦੀਆਂ ਗਹਿਰਾਈਆਂ ਤੋਂ ਜੀ ਆਇਆ ਅਤੇ ਧੰਨਵਾਦ ਕਰਦੇ ਹਨ। ਉਨਾਂ ਕਿਹਾ ਕਿ ਸਾਡੇ ਯੋਧਿਆਂ,ਸੂਰਬੀਰਾਂ ਨੇ ਆਪਣੀਆਂ ਕੁਰਬਾਨੀਆਂ ਦੇ ਕੇ ਸਾਨੂੰ ਅਜਾਦੀ ਦਾ ਮਾਣ ਸਤਿਕਾਰ ਦਿੱਤਾ ਹੈ ਸਾਨੂੰ ਆਪਣੇ ਦੇਸ਼ ਦੇ ਤਿਰੰਗਾ 'ਤੇ ਪੂਰਾ ਮਾਣ ਹੈ ਜੋ ਅਸੀਂ ਆਪਣੇ ਦਿਲਾਂ ਵਿੱਚ ਹਮੇਸ਼ਾਂ ਜਿੰਦਾ ਰੱਖਦੇ ਹਾਂ ਅਤੇ ਭਾਰਤੀ ਜਨਤਾ ਪਾਰਟੀ ਆਪਣੇ ਪੱਧਰ 'ਤੇ ਵਿਸ਼ੇਸ਼ ਪ੍ਰੋਗਰਾਮ ਕਰਕੇ ਸਾਨੂੰ ਦੇਸ਼ ਪ੍ਰਤੀ ਪਿਆਰ,ਏਕਤਾ, ਅਖੰਡਤਾ ਅਤੇ ਸਦਭਾਵਨਾਂ ਕਾਇਮ ਰੱਖਣ ਲਈ ਆਪਣੀ ਜਿੰਮੇਵਾਰੀ ਤਨਦੇਹੀ ਅਤੇ ਬਾਖੂਬੀ ਨਾਲ ਨਿਭਾਉਂਦੀ ਹੈ।ਇਸ ਮੌਕੇ 'ਤੇ ਜ਼ਿਲ੍ਹਾ ਮਹਾਂ ਮੰਤਰੀ ਹਰਪ੍ਰੀਤ ਸਿੰਘ ਸਿੰਦਬਾਦ,ਮਹਾਂ ਮੰਤਰੀ ਸੁਰਜੀਤ ਸਿੰਘ ਸਾਗਰ,ਮਹਾਂ ਮੰਤਰੀ ਸ਼ਿਵ ਕੁਮਾਰ ਸੋਨੀ,ਸੀਨੀਅਰ ਆਗੂ ਦਲਬੀਰ ਸਿੰਘ ਅਲਗੋਂਕੋਠੀ,ਮੀਤ ਪ੍ਰਧਾਨ ਰਿਤੇਸ਼ ਚੋਪੜਾ,ਮੀਤ ਪ੍ਰਧਾਨ ਨੇਤਰਪਾਲ ਸਿੰਘ, ਮੀਤ ਪ੍ਰਧਾਨ ਜਸਕਰਨ ਸਿੰਘ,ਸਕੱਤਰ ਸਵਿੰਦਰ ਸਿੰਘ ਪੰਨੂ,ਸਕੱਤਰ ਹਰਮਨਜੀਤ ਸਿੰਘ ਕੱਲਾ,ਸਕੱਤਰ ਪਵਨ ਦੇਵਗਨ,ਸਕੱਤਰ ਪਵਨ ਕੁੰਦਰਾ, ਸਕੱਤਰ ਵਿਨੀਤ ਪਾਸੀ, ਸਕੱਤਰ ਬਿਕਰਮ ਅਰੋੜਾ,ਐਸਸੀ ਮੋਰਚਾ ਪ੍ਰਧਾਨ ਅਵਤਾਰ ਸਿੰਘ ਬੰਟੀ,ਕਿਸਾਨ ਮੋਰਚਾ ਪ੍ਰਧਾਨ ਡਾ.ਅਵਤਾਰ ਸਿੰਘ ਵੇਈਂਪੂਈ,ਯੁਵਾ ਮੋਰਚਾ ਪ੍ਰਧਾਨ ਦਿਨੇਸ਼ ਜੋਸ਼ੀ, ਮਓਬੀਸੀ ਮੋਰਚਾ ਪ੍ਰਧਾਨ ਨਿਸ਼ਾਨ ਸਿੰਘ,ਐਸਸੀ ਮੋਰਚਾ ਜਨਰਲ ਸਕੱਤਰ ਹਰਜੀਤ ਸਿੰਘ ਕੰਗ,ਯੁਵਾ ਮੋਰਚਾ ਜਨਰਲ ਸਕੱਤਰ ਅਮਨ ਅਰੋੜਾ, ਸਰਕਲ ਪ੍ਰਧਾਨ ਮੇਹਰ ਸਿੰਘ ਬਾਣੀਆ,ਸਰਕਲ ਪ੍ਰਧਾਨ ਨਰਿੰਦਰ ਸਿੰਘ,ਸਰਕਲ ਪ੍ਰਧਾਨ ਕੁਲਦੀਪ ਸਿੰਘ ਮੱਲਮੋਹਰੀ, ਮਸਰਕਲ ਪ੍ਰਧਾਨ ਗੌਰਵ ਦੇਵਗਨ,ਸਰਕਲ ਪ੍ਰਧਾਨ ਹਰਪਾਲ ਸੋਨੀ,ਤਰਨਤਾਰਨ ਸ਼ਹਿਰੀ ਪ੍ਰਧਾਨ ਰੋਹਿਤ ਸ਼ਰਮਾ,ਸਰਕਲ ਪ੍ਰਧਾਨ ਦਿਲਬਾਗ ਸਿੰਘ ਖਾਰਾ,ਸਰਕਲ ਪ੍ਰਧਾਨ ਸਾਹਿਬ ਸਿੰਘ ਝਾਮਕਾ, ਸਰਕਲ ਪ੍ਰਧਾਨ ਭੋਲਾ ਸਿੰਘ ਰਾਣਾ, ਸਰਕਲ ਪ੍ਰਧਾਨ ਵਿਜੇ ਵਿਨਾਇਕ, ਸਰਕਲ ਪ੍ਰਧਾਨ ਕਾਰਜ ਸਿੰਘ ਸ਼ਾਹ, ਸਰਕਲ ਪ੍ਰਧਾਨ ਜਸਬੀਰ ਸਿੰਘ, ਵਪਾਰ ਸੈੱਲ ਕਨਵੀਨਰ ਮੇਜਰ ਸਿੰਘ ਗਿੱਲ,ਮਾਸਟਰ ਬਲਦੇਵ ਸਿੰਘ ਮੰਡ, ਕਸ਼ਮੀਰ ਕੌਰ ਮਾਨ ਮਲੀਆ, ਬਲਜਿੰਦਰ ਸਿੰਘ ਚੀਮਾ,ਬਲਧੀਰ ਸਿੰਘ,ਸਵਿੰਦਰ ਸਿੰਘ ਠੱਠਗੜ, ਰਣਜੀਤ ਸਿੰਘ ਗਿੱਲ ਵੜੈਚ,ਕਾਬਲ ਸਿੰਘ,ਜਗਤਾਰ ਸਿੰਘ ਠੱਠਾ, ਜਸਵਿੰਦਰ ਸਿੰਘ ਤਰਨਤਾਰਨ,ਅਮਨ ਸ਼ਰਮਾ,ਬਲਦੇਵ ਮਸੀਹ, ਗੋਰਾ ਮਸੀਹ, ਸਵਿੰਦਰ ਸਿੰਘ ਠੱਠਗੜ,ਹਰਜਿੰਦਰ ਸਿੰਘ ਚਹਿਲ,ਹਰਜੀਤ ਸਿੰਘ ਕਾਲਾ ਸੋਹਲ,ਸਾਬਕਾ ਸਰਪੰਚ ਬਲਦੇਵ ਸਿੰਘ,ਨਵਪ੍ਰੀਤ ਸਿੰਘ ਛਾਪਾ,ਹਰਪਾਲ ਸਿੰਘ ਭੁੱਚਰ,ਅਵਤਾਰ ਸਿੰਘ ਰਸੂਲਪੁਰ,ਗੁਰਲਾਲ ਸਿੰਘ ਐਮਾਂ ਕਲਾਂ,ਸੁਖਦੇਵ ਸਿੰਘ ਬਘਿਆੜੀ, ਰਣਜੀਤ ਸਿੰਘ ਰਾਣਾ,ਸਾਬਕਾ ਮੈਂਬਰ ਸੁਖਦੇਵ ਸਿੰਘ ਸ਼ਾਹ ਮੀਰਪੁਰ,ਸਾਬਕਾ ਮੈਂਬਰ ਲੱਖਾ ਸਿੰਘ,ਬਾਬਾ ਲਖਵਿੰਦਰ ਸਿੰਘ ਮੱਜੂਪੁਰਾ,ਗੁਰਪ੍ਰੀਤ ਸਿੰਘ ਛਿਛਰੇਵਾਲ,ਬਲਜਿੰਦਰ ਸਿੰਘ ਛਿਛਰੇਵਾਲ,ਜਸਪਾਲ ਸਿੰਘ ਮਾਲੂਵਾਲ, ਕਪੂਰ ਸਿੰਘ ਚੱਕ ਸਿਕੰਦਰ, ਬਾਬਾ ਜਗੀਰ ਸਿੰਘ ਰਾਮਰੌਣੀ,ਬਾਬਾ ਚਾਨਣ ਸਿੰਘ ਰਾਮਰੌਣੀ,ਸਕੱਤਰ ਸਿੰਘ ਪੰਡੋਰੀ ਰਣ ਸਿੰਘ,ਰਾਜ ਕੁਮਾਰ, ਸਵਰਨ ਸਿੰਘ ਕੋਟਲੀ,ਕਨਵਰਦੀਪ ਸਿੰਘ ਪੰਡੋਰੀ ਸਿੱਧਵਾਂ,ਮਨਜਿੰਦਰ ਸਿੰਘ ਖਾਰਾ,ਮੇਜਰ ਸਿੰਘ ਕੱਕਾ ਕੰਡਿਆਲਾ,ਅਮਾਨਤ ਮਸੀਹ ਕੱਕਾ ਕੰਡਿਆਲਾ,ਬਲਵਿੰਦਰ ਸਿੰਘ ਕੱਕਾ ਕੰਡਿਆਲਾ,ਬਾਜ ਸਿੰਘ ਕੈਰੋਂਵਾਲ, ਗੁਰਪ੍ਰੀਤ ਸਿੰਘ ਠੱਠੀ, ਹਰਜੀਤ ਸਿੰਘ ਲਾਲੂਘੁੰਮਣ,ਬਾਬਾ ਹਰਪ੍ਰੀਤ ਸਿੰਘ ਖਾਲਸਾ,ਜੱਬਰ ਸਿੰਘ, ਮਨਦੀਪ ਮੋਨੂ, ਪਰਮਜੀਤ ਸਿੰਘ ਤਰਨਤਾਰਨ ਤੋਂ ਇਲਾਵਾ ਜ਼ਿਲ੍ਹੇ ਭਰ ਚੋਂ ਵੱਡੀ ਗਿਣਤੀ ਵਿੱਚ ਅਹੁਦੇਦਾਰ ਅਤੇ ਵਰਕਰ ਸਾਹਿਬਾਨ ਮੌਜੂਦ ਸਨ।
Posted By: GURBHEJ SINGH ANANDPURI