Nazrana Times

ਪੰਜਾਬੀ

ਡਰੱਗ ਮਾਮਲਾ: SIT ਨੇ ਬਿਕਰਮ ਮਜੀਠੀਆ ਨੂੰ ਮੁੜ ਪੁੱਛਗਿੱਛ ਲਈ ਕੀਤਾ ਤਲਬ

20 Jan, 2025 05:30 AM

ਚੰਡੀਗੜ੍ਹ, 12 ਫਰਵਰੀ 2024 ( ਬਲਦੇਵ ਸਿੰਘ ਭੋਲੇਕੇ ) ਡਰੱਗ ਤਸਕਰੀ ਨਾਲ ਸਬੰਧਤ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ ( ਐੱਸ ਆਈ ਟੀ ) ਨੇ ਬਿਕਰਮ ਸਿੰਘ ਮਜੀਠੀਆ (Bikram Majithia) ਨੂੰ ਮੁੜ ਪੁੱਛਗਿੱਛ ਲਈ ਤਲਬ ਕੀਤਾ ਹੈ। ਐਸਆਈਟੀ ਨੇ ਮਜੀਠੀਆ ਨੂੰ 15 ਫਰਵਰੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤੇ ਹਨ ਅਤੇ ਉਨ੍ਹਾਂ ( ਬਿਕਰਮ ਸਿੰਘ ਮਜੀਠੀਆ ) ਨੂੰ ਸਵੇਰੇ 11 ਵਜੇ ਐਸਆਈਟੀ ਸਾਹਮਣੇ ਪੇਸ਼ ਹੋਣ ਦਾ ਹੁਕਮ ਦਿੱਤਾ ਗਿਆ ਹੈ। ਪਟਿਆਲਾ ਰੇਂਜ ਦੇ ਨਵੇਂ ਡੀ ਆਈ ਜੀ  ਹਰਚਰਨ ਸਿੰਘ ਭੁੱਲਰ ਦੀ ਅਗਵਾਈ ਵਾਲੀ ਐਸਆਈਟੀ ਦੂਜੀ ਵਾਰ ਉਨ੍ਹਾਂ ਤੋਂ ਪੁੱਛਗਿੱਛ ਕਰੇਗੀ। ਇਸ ਤੋਂ ਪਹਿਲਾਂ ਜਨਵਰੀ ਵਿੱਚ ਵੀ ਉਨ੍ਹਾਂ ਨਾਲ ਸਵਾਲ-ਜਵਾਬ ਕੀਤੇ ਗਏ ਸਨ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #