Nazrana Times

ਪੰਜਾਬੀ

ਕੱਲ 8 ਅਪ੍ਰੈਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗੀ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ

08 Apr, 2025 12:15 AM

ਅੰਮ੍ਰਿਤਸਰ, 07 ਅਪ੍ਰੈਲ-ਨਜ਼ਰਾਨਾ ਟਾਈਮਜ ਬਿਊਰੋ

ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਪ੍ਰੈਸ ਨੋਟ ਅਨੁਸਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖ਼ਾਲਸਾ ਸਾਜਨਾ ਦਿਵਸ (ਵੈਸਾਖੀ) ਸਬੰਧੀ, ਪੰਥਕ, ਧਾਰਮਿਕ ਤੇ ਸਮਾਜਿਕ ਮਾਮਲਿਆਂ ਉੱਤੇ ਵਿਚਾਰਾਂ ਕਰਨ ਲਈ ਮਿਤੀ 08 ਅਪ੍ਰੈਲ 2025 ਨੂੰ ਸਵੇਰੇ 9:30 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸੱਦੀ ਹੈ।

Latest News