Nazrana Times

ਪੰਜਾਬੀ

ਮੁੱਖ ਮੰਤਰੀ ਮਾਨ ਨੂੰ ਪੈਰਿਸ ਉਲੰਪਿਕ ਵਿਚ ਜਾਣ ਲਈ ਕੇਂਦਰ ਤੋਂ ਨਹੀਂ ਮਿਲੀ ਮਨਜ਼ੂਰੀ

20 Jan, 2025 05:30 AM

ਨਵੀਂ ਦਿੱਲੀ 3 ਅਗਸਤ 2024- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੈਰਿਸ ਉਲੰਪਿਕ ਵਿਚ ਜਾਣ ਲਈ ਕੇਂਦਰ ਸਰਕਾਰ ਨੇ ਸਿਆਸੀ ਮਨਜ਼ੂਰੀ ਦੇਣ ਤੋਂ ਮਨ੍ਹਾ ਕਰ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਮੁੱਖ ਮੰਤਰੀ ਦੇ ਦਫ਼ਤਰ ਵਲੋਂ ਇਸ ਸੰਬੰਧੀ ਦੇਰੀ ਨਾਲ ਅਪਲਾਈ ਕੀਤਾ ਗਿਆ ਸੀ।

Latest News