Nazrana Times

ਪੰਜਾਬੀ

ਦਿੱਲੀ ‘ਚ ਮੁੜ ਲੌਕਡਾਊਨ, ਸਕੂਲ ਬੰਦ, ਸਰਕਾਰੀ ਕਰਮਚਾਰੀ ਘਰੋਂ ਕਰਨਗੇ ਕੰਮ

20 Jan, 2025 05:30 AM

ਦਿੱਲੀ ਵਿੱਚ ਪ੍ਰਦੂਸ਼ਣ ਦੀ ਵਿਗੜਦੀ ਸਥਿਤੀ ਦੇ ਕਾਰਨ, ਹੁਣ ਪੂਰਾ ਲਕੌਡਾਊਨ ਲਗਾਉਣ ਦਾ ਸਮਾਂ ਆ ਗਿਆ ਹੈ। ਅਰਵਿੰਦ ਕੇਜਰੀਵਾਲ ਸਰਕਾਰ ਨੇ ਇੱਕ ਹਫ਼ਤੇ ਲਈ ਸਾਰੇ ਸਕੂਲ ਬੰਦ ਕਰ ਦਿੱਤੇ ਹਨ, ਜਦਕਿ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਵੀ ਘਰੋਂ ਕੰਮ ਕਰਨ ਲਈ ਕਿਹਾ ਗਿਆ ਹੈ।

Posted By: GURBHEJ SINGH ANANDPURI

Latest News

Loading…
Loading the web debug toolbar…
Attempt #