ਪੱਤਰਕਾਰ ਰਾਜਨ ਮਾਨ ਦੇ ਪਿਤਾ ਨਮਿੱਤ ਅੰਤਿਮ ਅਰਦਾਸ ਭਲਕੇ
ਰਾਕੇਸ਼ ਨਈਅਰ ਚੋਹਲਾ
ਅੰਮ੍ਰਿਤਸਰ,23 ਜੂਨ
ਅੰਮ੍ਰਿਤਸਰ ਦੇ ਸੀਨੀਅਰ ਪੱਤਰਕਾਰ ਰਾਜਨ ਮਾਨ ਦੇ ਸਤਿਕਾਰਯੋਗ ਪਿਤਾ ਸ.ਕਸ਼ਮੀਰ ਸਿੰਘ ਜੀ ਜ਼ੋ 15 ਜੂਨ ਨੂੰ ਅਚਾਨਕ ਗੁਰੂ ਚਰਨਾਂ ਦੇ ਵਿੱਚ ਜਾ ਬਿਰਾਜੇ ਹਨ।ਉਨ੍ਹਾਂ ਨਮਿੱਤ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪੈਣ ਉਪਰੰਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 24 ਜੂਨ ਦਿਨ ਮੰਗਲਵਾਰ ਨੂੰ ਗੁਰਦੁਆਰਾ ਨਾਨਕ ਪ੍ਰਕਾਸ਼,ਡੀ ਬਲਾਕ ਰਣਜੀਤ ਐਵਿਨਿਊ ਅੰਮ੍ਰਿਤਸਰ ਵਿਖੇ ਬਾਅਦ ਦੁਪਹਿਰ 12 ਤੋਂ 1 ਵਜੇ ਹੋਵੇਗੀ। ਜਿਥੇ ਉਨ੍ਹਾਂ ਨੂੰ ਵੱਖ ਵੱਖ ਸਮਾਜਿਕ, ਧਾਰਮਿਕ ਅਤੇ ਰਾਜਸੀ ਜਥੇਬੰਦੀਆਂ ਦੇ ਆਗੂਆਂ ਵਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ।
Posted By: GURBHEJ SINGH ANANDPURI