ਪੰਜਾਬ ਵਿੱਚ ਪਏ ਗਏ ਭਾਰੀ ਗੜੇ
- ਵੰਨ ਸੁਵੰਨ
- 18 Apr,2025

ਤਰਨਤਾਰਨ/ਪੱਟੀ ,18 ਅਪ੍ਰੈਲ ਸੋਧ ਸਿੰਘ ਬਾਜ਼
ਪੰਜਾਬ 'ਚ ਕੜਾਕੇ ਦੀ ਗਰਮੀ ਦਰਮਿਆਨ ਥੋੜ੍ਹੀ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਕਈ ਇਲਾਕਿਆਂ 'ਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਦੱਸ ਦੇਈਏ ਕਿ ਅੱਜ ਪੰਜਾਬ ਦੇ ਤਰਨਤਾਰਨ ਪੱਟੀ 'ਚ ਗੜ੍ਹੇਮਾਰੀ ਹੋਣ ਕਾਰਨ ਮੌਸਮ ਇਕ ਵਾਰ ਫਿਰ ਠੰਡਾ ਹੋ ਗਿਆ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ 'ਚ ਠੰਡੀਆਂ ਹਵਾਵਾਂ ਵੀ ਚੱਲਣੀਆਂ ਸ਼ੁਰੂ ਹੋ ਗਈਆਂ ਹਨ। ਇਸ ਵਿਚਾਲੇ ਮੌਸਮ ਵਿਭਾਗ ਦੀ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਮੌਸਮ ਵਿਭਾਗ ਵੱਲੋਂ ਅਗਲੇ 2 ਦਿਨ 19 ਤੇ 20 ਅਪ੍ਰੈਲ ਮੀਂਹ ਪੈ ਸਕਦਾ ਹੈ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲੇਗੀ ਤੇ ਤਾਪਮਾਨ ਵਿਚ 2 ਤੋਂ 4 ਡਿਗਰੀ ਤਕ ਗਿਰਾਵਟ ਵੀ ਆ ਸਕਦੀ ਹੈ।
ਦੱਸ ਦੇਈਏ ਕਿ 13 ਜ਼ਿਲ੍ਹਿਆਂ 'ਚ ਅੱਜ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 8 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਅਤੇ ਨਵਾਂ ਸ਼ਹਿਰ ਵਿੱਚ ਮੀਂਹ ਅਤੇ ਤੂਫ਼ਾਨ ਲਈ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 5 ਜ਼ਿਲ੍ਹਿਆਂ ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ, ਪੰਜਾਬ ਵਿੱਚ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
Posted By:

Leave a Reply
2 Comments
Access detailed information about the Audemars Piguet Royal Oak Offshore 15710ST here , including pricing insights ranging from $34,566 to $36,200 for stainless steel models. The 42mm timepiece showcases a robust design with automatic movement and rugged aesthetics, crafted in rose gold . <a href="https://ap15710st.superpodium.com">https://ap15710st.superpodium.com</a> Analyze secondary market data , where limited editions reach up to $750,000 , alongside pre-owned listings from the 1970s. Request real-time updates on availability, specifications, and resale performance , with price comparisons for informed decisions.
NOT Found
Jun 11, 2025 at 12:00 AM
本站 提供 丰富的 成人内容,满足 不同用户 的 需求。 无论您喜欢 什么样的 的 内容,这里都 应有尽有。 所有 内容 都经过 严格审核,确保 高质量 的 观看体验。 <a href="https://futurefly-whitetiger.com">拜物教</a> 我们支持 不同平台 访问,包括 电脑,随时随地 自由浏览。 加入我们,探索 激情时刻 的 两性空间。
NOT Found
May 23, 2025 at 12:00 AM