ਸਰਕਾਰੀ ਅਧਿਆਪਕ ਦਾ ਲੁਟੇਰਿਆਂ ਵੱਲੋਂ ਦਿਨ ਦਿਹਾੜੇ ਬੇਰਹਿਮੀ ਨਾਲ ਕਤਲ ਕੀਤਾ ਗਿਆ
ਟਾਂਗਰਾ - ਸੁਰਜੀਤ ਸਿੰਘ ਖਾਲਸਾ
ਇਥੋਂ ਨਜ਼ਦੀਕੀ ਪਿੰਡ ਤਲਵੰਡੀ ਦੇ ਰਹਿਣ ਵਾਲੇ ਇੱਕ ਸਰਕਾਰੀ ਅਧਿਆਪਕ ਜਗਦੀਸ਼ ਸਿੰਘ ਪੁੱਤਰ ਸਤਨਾਮ ਸਿੰਘ ਗਹਿਰੀ ਤੋਂ ਆਪਣੇ ਪਿੰਡ ਤਲਵੰਡੀ ਮੋਟਰਸਾਇਕਲ ਤੇ ਨੂੰ ਜਾ ਰਹੇ ਸਨ ਪਿੰਡ ਰਾਣਾਕਾਲਾ ਦੇ ਨਜਦੀਕ ਲੁਟੇਰਿਆਂ ਵੱਲੋਂ ਦਿਨ ਦਿਹਾੜੇ ਚਾਕੂਆਂ ਨਾਲ ਕਤਲ ਕਰ ਦਿੱਤਾ ਗਿਆ ਜਿਸ ਕਾਰਣ ਇਲਾਕੇ ਵਿਚ ਦਹਿਸ਼ਤ ਦਾ ਮਹੌਲ ਬਣ ਗਿਆ ਹੈ ਡੀ ਐਸ ਪੀ ਜੰਡਿਆਲਾ ਗੁਰੂ ਸਰਦਾਰ ਬਲਜੀਤ ਸਿੰਘ ਜੀ ਪੁਲਿਸ ਪਾਰਟੀ ਸਮੇਤ ਮੌਕਾ ਵਾਰਦਾਤ ਤੇ ਪਹੁੰਚ ਗਏ ਹਨ ਤੇ ਸਾਰੇ ਕੇਸ ਦੀ ਜਾਂਚ ਪੜਤਾਲ ਕਰ ਰਹੇ ਹਨ|
Posted By: GURBHEJ SINGH ANANDPURI