Nazrana Times

ਪੰਜਾਬੀ

ਪੰਜਾਬ ਦੀ ਮਨਦੀਪ ਕੌਰ ਨਿਊਜ਼ੀਲੈਂਡ ਵਿੱਚ Wellington ਸ਼ਹਿਰ ਦੀ ਪੁਲਿਸ ਕਮਿਸ਼ਨਰ ਬਣੀ

20 Jan, 2025 05:30 AM

ਪੰਜਾਬ ਦੀ ਮਨਦੀਪ ਕੌਰ ਨਿਊਜ਼ੀਲੈਂਡ ਵਿੱਚ Wellington ਸ਼ਹਿਰ ਦੀ ਪੁਲਿਸ ਕਮਿਸ਼ਨਰ ( Senior Sergeant) ਬਣਨ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਕੇ ਪੰਜਾਬ ਤੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ ,ਦਰਅਸਲ ਮਨਦੀਪ ਨੇ ਜਿੰਦਗੀ ਵਿੱਚ ਬਹੁਤ ਜ਼ਿਆਦਾ ਸੰਘਰਸ਼ ਕੀਤਾ ਹੈ . ਨਿਊਜ਼ੀਲੈਂਡ ਵਿੱਚ ਪਹਿਲਾਂ ਇੱਕ ਸੇਲਜ਼ਮੈਨ ਦੇ ਤੌਰ ਤੇ ਘਰ ਘਰ ਜਾ ਕੇ ਸਾਮਾਨ ਵੇਚਿਆ, ਟੈਕਸੀ ਚਲਾਈ ਤੇ ਫਿਰ ਨਿਊਜ਼ੀਲੈਂਡ ਪੁਲਿਸ ਵਿੱਚ ਆਮ ਸਿਪਾਹੀ ਦੇ ਤੌਰ ਤੇ ਭਰਤੀ ਹੋ ਕੇ ਆਪਣੀ ਮਿਹਨਤ ਤੇ ਇਮਾਨਦਾਰੀ ਨਾਲ ਡਿਊਟੀ ਨਿਭਾ ਕੇ ਨਿਊਜ਼ੀਲੈਂਡ ਦੇ ਵੈਲਿੰਗਟਨ ਸ਼ਹਿਰ ਦੀ Top Rank ਪੁਲਿਸ ਅਫ਼ਸਰ Senior Sergeant ਬਣ ਗਈ ਹੈ , ਪੰਜਾਬ ਤੇ ਭਾਰਤ ਦਾ ਨਾਮ ਸਿਰ ਫ਼ਕਰ ਨਾਲ ਉੱਚਾ ਕਰਨ ਵਾਲੀ ਇਸ ਪੁਲਿਸ ਅਫ਼ਸਰ ਮਨਦੀਪ ਕੌਰ ਨੂੰ ਸਾਡੇ ਵੱਲੋਂ ਬਹੁਤ ਬਹੁਤ ਵਧਾਈਆਂ |

Latest News