Nazrana Times

ਪੰਜਾਬੀ

ਧਰਮ ਪ੍ਰਚਾਰ ਕਮੇਟੀ ਵੱਲੋਂ ਅਤੇ ਬਲਜੀਤ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕਾਹਲਵਾਂ ਵੱਲੋਂ ਗੁਰਪ੍ਰੀਤ ਕੌਰ ਦਾ ਸਨਮਾਨ ਕੀਤਾ ਗਿਆ

04 Aug, 2025 07:41 AM

ਨੌਸ਼ਹਿਰਾ ਪੰਨੂੰਆਂ , ਨਜ਼ਰਾਨਾ ਟਾਈਮਜ ਬਿਊਰੋ

ਜਿਸ ਵਿਦਿਅਕ ਅਦਾਰੇ ਵਿੱਚ ਗੁਰਸਿੱਖ ਬੇਟੀ ਗੁਰਪ੍ਰੀਤ ਕੌਰ ਨੇ ਨਰਸਰੀ ਕਲਾਸ ਤੋਂ+2 ਤੱਕ ਦੀ ਵਿਦਿਆ ਹਾਸਲ ਕੀਤੀ ਅਤੇ ਧਾਰਮਿਕ ਵਿਦਿਆ ਨਿੱਤਨੇਮ ਦੀ ਸੰਥਿਆ ਕੀਤੀ ਅੱਜ ਸਕੂਲ ਦੇ ਐਮ ਡੀ ਸ੍ਰ ਅਮਰਜੀਤ ਸਿੰਘ ਪੰਨੂ ਅਤੇ ਪ੍ਰਿੰਸੀਪਲ ਸ੍ਰ ਸੁਖਜਿੰਦਰ ਸਿੰਘ ਗਿੱਲ ਵੱਲੋਂ ਬਲਜੀਤ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕਾਹਲਵਾਂ ਜ਼ਿਲ੍ਹਾ ਤਰਨ ਤਾਰਨ ਵਿਖੇ ਵਿਸ਼ੇਸ਼ ਸਨਮਾਨ ਕੀਤਾ ਗਿਆ ਇਸ ਮੌਕੇ ਧਰਮ ਪ੍ਰਚਾਰ ਕਮੇਟੀ ਵੱਲੋਂ ਮੈਂਬਰ ਜਥੇਦਾਰ ਸੁਖਵਰਸ਼ ਸਿੰਘ ਵੱਲੋਂ ਵੀ ਬੱਚੀ ਦਾ ਅਤੇ ਮਾਤਾ ਪਿਤਾ ਜੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਇਸ ਮੌਕੇ ਭਾਈ ਸਤਨਾਮ ਸਿੰਘ ਢੋਟੀਆਂ ਪ੍ਰਚਾਰਕ, ਬੇਟੀ ਦੇ ਦਾਦਾ ਜੀ ਪਿੰਡ ਫੈਲੋਕੇ ਦੇ ਪਤਵੰਤੇ ਸੱਜਣ ਹਾਜ਼ਰ ਸਨ ਸਕੂਲ ਦੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਚੰਗੇ ਕੰਮ ਕਰਨ ਅਤੇ ਚੰਗੀ ਵਿੱਦਿਆ ਹਾਸਲ ਕਰਕੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕਰਨ ਚੰਗੇ ਸਮਾਜ ਦੀ ਸਿਰਜਣਾ ਕਰਨ

Posted By: GURBHEJ SINGH ANANDPURI

Latest News

Loading…
Loading the web debug toolbar…
Attempt #