ਬਲਾਕ ਤਰਸਿੱਕਾ ਬਚਾਓ ਮੋਰਚਾ" ਵੱਲੋਂ ਸਰਦਾਰ ਸੁਖਰਾਜ ਸਿੰਘ ਮੁੱਛਲ ਦੇ ਪਿਤਾ ਜੀ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

Oct,23 2025

ਤਰਸਿੱਕਾ (ਅੰਮ੍ਰਿਤਸਰ): ਸੁਰਜੀਤ ਸਿੰਘ ਖ਼ਾਲਸਾ "ਬਲਾਕ ਤਰਸਿੱਕਾ ਬਚਾਓ ਮੋਰਚਾ" ਦੇ ਸਰਗਰਮ ਆਗੂ ਅਤੇ ਅਕਾਲੀ ਦਲ ਦੇ ਸਰਕਲ ਪ੍ਰਧਾਨ, ਸਰਦਾਰ ਸੁਖਰਾਜ ਸਿੰਘ ਮੁੱਛਲ ਅਤੇ ਉਨ੍ਹਾਂ ਦੇ ਪਰਿਵਾਰ

ਸ਼੍ਰੋਮਣੀ ਅਕਾਲੀ ਦਲ ਸਰਕਲ ਟਾਂਗਰਾ ਦੇ ਪ੍ਰਧਾਨ ਸੁਖਰਾਜ ਸਿੰਘ ਨੂੰ ਸਦਮਾ ,ਪਿਤਾ ਦਾ ਦੇਹਾਂਤ

Oct,21 2025

ਪਿਤਾ  ਸਰਦਾਰ ਨਾਹਰ ਸਿੰਘ ਦਾ ਲੰਮੀ ਬਿਮਾਰੀ ਕਾਰਣ ਦਿਆਂਤ ਹੋ ਗਿਆਅੰਤਿਮ ਸੰਸਕਾਰ ਮੌਕੇ ਕਈ ਧਾਰਮਿਕ ਦੀ ਸਿਆਸੀ ਸ਼ਖਸ਼ੀਅਤਾਂ ਪਹੁੰਚੀਆਂ|ਟਾਂਗਰਾ - ਸੁਰਜੀਤ ਸਿੰਘ ਖਾਲਸਾਸਰਕਲ ਟਾਂਗਰਾ

ਪੱਤਰਕਾਰ ਭਗਵਾਨ ਸਿੰਘ ਖੁਜਾਲਾ ਨੂੰ ਸਦਮਾ: ਮਾਤਾ ਦਾ ਦਿਹਾਂਤ।

Oct,04 2025

ਟਾਂਗਰਾ - ਸੁਰਜੀਤ ਸਿੰਘ ਖਾਲਸਾਪੱਤਰਕਾਰ ਭਗਵਾਨ ਸਿੰਘ ਖੁਜਾਲਾ ਨੂੰ ਉਦੋਂ ਸਦਮਾ ਲੱਗਾ ਜਦ ਉਨ੍ਹਾਂ ਦੀ ਮਾਤਾ ਸੁਰਜੀਤ ਕੌਰ ਦਾ ਸੰਖੇਪ ਬੀਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ,ਉਹ 82 ਸਾਲਾਂ ਦੇ

ਐਡਵੋਕੇਟ ਧਾਮੀ ਨੇ ਸ. ਜਸਜੀਤ ਸਿੰਘ ਸਮੁੰਦਰੀ ਦੇ ਅਕਾਲ ਚਲਾਣੇ ’ਤੇ ਕੀਤਾ ਦੁੱਖ ਪ੍ਰਗਟ

Sep,30 2025

ਅੰਮ੍ਰਿਤਸਰ, 30 ਸਤੰਬਰ-ਨਜ਼ਰਾਨਾ ਟਾਈਮਜ ਬਿਊਰੋ [FACTBOX]ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਸ਼ਖ਼ਸੀਅਤ ਸ. ਤੇਜਾ ਸਿੰਘ ਸਮੁੰਦਰੀ ਦੇ

ਗੁਰੂ ਅਰਜਨ ਦੇਵ ਖਾਲਸਾ ਕਾਲਜ ਦੇ ਐਨਐਸਐਸ ਯੂਨਿਟ ਵੱਲੋਂ ਵਿਸ਼ੇਸ਼ ਜਾਗਰੂਕਤਾ ਲੈਕਚਰ ਆਯੋਜਿਤ

Sep,23 2025

ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,23 ਸਤੰਬਰ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਐਨ.ਐਸ.ਐਸ ਯੂਨਿਟ ਵੱਲੋਂ ਪੰਜਾਬ ਪੁਲਿਸ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਜਾਗਰੂਕਤਾ ਲੈਕਚਰ

ਐਡਵੋਕੇਟ ਧਾਮੀ ਨੇ ਬੀਬੀ ਅਮਰਜੀਤ ਕੌਰ ਖਾਨਪੁਰੀ ਦੇ ਅਕਾਲ ਚਲਾਣੇ ’ਤੇ ਕੀਤਾ ਦੁੱਖ ਪ੍ਰਗਟ

Sep,23 2025

ਅੰਮ੍ਰਿਤਸਰ, 23 ਸਤੰਬਰ-ਨਜ਼ਰਾਨਾ ਟਾਈਮਜ ਬਿਊਰੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬੀ ਪੱਤਰਕਾਰੀ ਦੇ ਖੇਤਰ ਵਿਚ ਸੇਵਾਵਾਂ ਨਿਭਾ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਹਰਮੇਲ ਸਿੰਘ ਟੌਹੜਾ ਦੇ ਅਕਾਲ ਚਲਾਣੇ ’ਤੇ ਕੀਤਾ ਦੁੱਖ ਪ੍ਰਗਟ

Sep,21 2025

ਅੰਮ੍ਰਿਤਸਰ, 21 ਸਤੰਬਰ-ਜੁਗਰਾਜ ਸਿੰਘ ਸਰਹਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਸਾਬਕਾ ਮੰਤਰੀ ਸ. ਹਰਮੇਲ ਸਿੰਘ ਟੌਹੜਾ ਦੇ

ਇੰਸਪੈਕਟਰ ਬਲਦੇਵ ਸਿੰਘ ਗਿੱਲ ਨਮਿੱਤ ਅੰਤਿਮ ਅਰਦਾਸ 11 ਨੂੰ

Sep,08 2025

 ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,8 ਸਤੰਬਰ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਗੁਰੂ ਅਰਜਨ ਦੇਵ ਖਾਲਸਾ ਕਾਲਜ ਚੋਹਲਾ ਸਾਹਿਬ ਦੇ ਪ੍ਰਿੰਸੀਪਲ

ਪੰਜਾਬੀ ਫਿਲਮ ਇੰਡਸਟਰੀ ਸ਼ੋਕ ਵਿੱਚ, ਜਸਵਿੰਦਰ ਭੱਲਾ ਨਹੀਂ ਰਹੇ

Aug,24 2025

ਪੰਜਾਬੀ ਸਿਨੇਮਾ ਵਿੱਚ ਸ਼ੋਕ: ਕਾਮੇਡੀਅਨ-ਅਦਾਕਾਰ ਜਸਵਿੰਦਰ ਭੱਲਾ 65 ਸਾਲ ਦੀ ਉਮਰ ਵਿੱਚ ਦੇਹਾਂਤ ਮੋਹਾਲੀ, 23 ਅਗਸਤ ਨਜ਼ਰਾਨਾ ਟਾਈਮਜ਼ ਨੈੱਟਵਰਕ ਪੰਜਾਬੀ ਫਿਲਮ ਇੰਡਸਟਰੀ ਅੱਜ ਵੱਡੇ ਦੁੱਖ

ਮੁੱਖ ਮੰਤਰੀ ਵੱਲੋਂ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

Aug,24 2025

ਮੁੱਖ ਮੰਤਰੀ ਵੱਲੋਂ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ