ਬੰਗਾ ਤੋਂ ਅਕਾਲੀ ਵਿਧਾਇਕ ਸੁਖਵਿੰਦਰ ਸਿੰਘ ਸੁੱਖੀ ਆਪ “ਚ’ ਸ਼ਾਮਿਲ
20 Jan, 2025 05:30 AM
ਚੰਡੀਗੜ੍ਹ, 14 ਅਗਸਤ- ( ਤਾਜੀਮਨੂਰ ਕੌਰ ) ਬੰਗਾ ਤੋਂ ਅਕਾਲੀ ਦਲ ਦੇ ਵਿਧਾਇਕ ਸੁਖਵਿੰਦਰ ਸੁੱਖੀ ਅੱਜ ਚੰਡੀਗੜ੍ਹ ’ਚ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਵਾਇਆ ਹੈ।
Posted By: GURBHEJ SINGH ANANDPURI








