ਅੰਤਰਰਾਸ਼ਟਰੀ

2002 published stories
ਪਾਕਿਸਤਾਨ ਵੱਲੋਂ ਗੁਰੂ ਨਾਨਕ ਐਕਸਪ੍ਰੈੱਸਵੇਅ ਵਿੱਚ ਨਿਵੇਸ਼ ਲਈ ਵਿਸ਼ਵ ਭਰ ਦੇ ਸਿੱਖ ਭਾਈਚਾਰੇ ਨੂੰ ਸੱਦਾ

ਪਾਕਿਸਤਾਨ ਵੱਲੋਂ ਗੁਰੂ ਨਾਨਕ ਐਕਸਪ੍ਰੈੱਸਵੇਅ ਵਿੱਚ ਨਿਵੇਸ਼ ਲਈ ਵਿਸ਼ਵ ਭਰ ਦੇ ਸਿੱਖ ਭਾਈਚਾਰੇ ਨੂੰ ਸੱਦਾ

Oct 10, 2026 04:32 PM (Asia/Kolkata)

ਕਰਤਾਰਪੁਰ ਸਾਹਿਬ ਅਤੇ ਨਨਕਾਣਾ ਸਾਹਿਬ ਵਿਚਕਾਰ ਆਵਾਜਾਈ ਹੋਵੇਗੀ ਸੁਖਾਲੀ, ਬਰਤਾਨੀਆ, ਕੈਨੇਡਾ ਅਤੇ ਅਮਰੀਕਾ ਦੇ ਸਿੱਖਾਂ ਨੂੰ ਨਿਵੇਸ਼ ਕਰਨ ਦੀ ਅਪੀਲਧਾਰਮਿਕ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੇ ਨਾਲ ਹੋਟਲਾਂ, ਵਪਾਰਕ ਕੇਂਦਰਾਂ ਅਤੇ ਹੋਰ ਸਹੂਲਤਾਂ ਦੇ ਵਿਕਾਸ ਦੀ ਵੀ ਯੋਜਨਾਇਸਲਾਮਾਬਾਦ (ਨਜ਼ਰਾਨਾ ਟਾਈਮਜ਼): ਪਾਕਿਸਤਾਨ ਸਰਕਾਰ ਨੇ ਸਿੱਖ ਧਰਮ ਦੇ ਦੋ ਮਹੱਤਵਪੂਰਨ ਇਤਿਹਾਸਕ ਅਸਥਾਨਾਂ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਕਰਤਾਰਪੁਰ ਅਤੇ ਗੁਰਦੁਆਰਾ ਸ੍ਰੀ ਜਨਮ ਅਸਥਾਨ ਨਨਕਾਣਾ ਸਾਹਿਬ ਵਿਚਕਾਰ ਆਵਾਜਾਈ...

ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ, ਸ. ਗਜਿੰਦਰ ਸਿੰਘ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ ਦੀਆਂ ਤਸਵੀਰਾਂ ਸੁਸ਼ੋਭਿਤ

ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ, ਸ. ਗਜਿੰਦਰ ਸਿੰਘ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ ਦੀਆਂ ਤਸਵੀਰਾਂ ਸੁਸ਼ੋਭਿਤ

Oct 10, 2026 03:28 PM (Asia/Kolkata)

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ, ਐਡਵੋਕੇਟ ਧਾਮੀ ਤੇ ਗਿਆਨੀ ਬਲਜੀਤ ਸਿੰਘ ਨੇ ਤਸਵੀਰਾਂ ਤੋਂ ਹਟਾਇਆ ਪਰਦਾਅੰਮ੍ਰਿਤਸਰ, 10 ਅਕਤੂਬਰ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਜ ਜਸਟਿਸ ਸ. ਕੁਲਦੀਪ ਸਿੰਘ ਪਤਵਾਲੀਆ, ਭਾਈ ਗਜਿੰਦਰ ਸਿੰਘ ਦਲ ਖ਼ਾਲਸਾ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਅਰਦਾਸ ਉਪਰੰਤ ਤਸਵੀਰਾਂ ਤੋਂ...

ਸੀਜੇਪੀ ਦੇ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ, 23 ਹਜ਼ਾਰ ਕੇਂਦਰੀ ਸੁਰੱਖਿਆ ਜਵਾਨ ਤਾਇਨਾਤ

ਸੀਜੇਪੀ ਦੇ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ, 23 ਹਜ਼ਾਰ ਕੇਂਦਰੀ ਸੁਰੱਖਿਆ ਜਵਾਨ ਤਾਇਨਾਤ

Oct 09, 2026 09:42 PM (Asia/Kolkata)

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ 10 ਅਕਤੂਬਰ ਨੂੰ ਪ੍ਰਦਰਸ਼ਨ ਦਾ ਸੱਦਾ, ਦਿੱਲੀ ਪੁਲਿਸ ਵੱਲੋਂ ਇਜਾਜ਼ਤ ਦੇਣ ਤੋਂ ਇਨਕਾਰਨਵੀਂ ਦਿੱਲੀ, 9 ਅਕਤੂਬਰ (ਨਜ਼ਰਾਨਾ ਟਾਈਮਜ਼): ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ 10 ਅਕਤੂਬਰ ਨੂੰ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਵੱਲੋਂ ਕੀਤੇ ਜਾਣ ਵਾਲੇ ਪ੍ਰਸਤਾਵਿਤ ਪ੍ਰਦਰਸ਼ਨ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸੱਦੇ ਗਏ ਇਸ...

ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਸ਼ਹੀਦੀ ਸਮਾਗਮ 'ਚ ਪਿੰਡ ਗਦਲੀ ਵਿਖੇ ਪੰਥਕ ਬੁਲਾਰਿਆਂ ਨੇ ਪਾਈ ਖ਼ਾਲਿਸਤਾਨ ਦੀ ਗੂੰਜ

ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੇ ਸ਼ਹੀਦੀ ਸਮਾਗਮ 'ਚ ਪਿੰਡ ਗਦਲੀ ਵਿਖੇ ਪੰਥਕ ਬੁਲਾਰਿਆਂ ਨੇ ਪਾਈ ਖ਼ਾਲਿਸਤਾਨ ਦੀ ਗੂੰਜ

Oct 09, 2026 08:08 PM (Asia/Kolkata)

ਕੌਮੀ ਘਰ ਖ਼ਾਲਿਸਤਾਨ ਦੀ ਸਿਰਜਣਾ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ : ਪੰਥਕ ਆਗੂ ਅੰਮ੍ਰਿਤਸਰ, 9 ਅਕਤੂਬਰ (ਨਜਰਾਨਾ ਟਾਈਮਜ ): ਸ੍ਰੀ ਦਰਬਾਰ ਸਾਹਿਬ ਉੱਤੇ ਹਮਲਾ ਕਰਨ ਵਾਲੇ ਭਾਰਤੀ ਫ਼ੌਜਾਂ ਦੇ ਜਨਰਲ ਅਰੁਣ ਵੈਦਿਆ ਨੂੰ ਖ਼ਾਲਸਾਈ ਪ੍ਰੰਪਰਾਵਾਂ ਅਨੁਸਾਰ ਸੋਧ ਕੇ ਪੂਨੇ ਦੀ ਜੇਲ੍ਹ 'ਚ ਹੱਸ-ਹੱਸ ਕੇ ਫਾਂਸੀ ਦਾ ਰੱਸਾ ਚੁੰਮਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦਾ ਮਹਾਨ ਸ਼ਹੀਦੀ ਸਮਾਗਮ ਪਿੰਡ ਗਦਲੀ, ਜ਼ਿਲ੍ਹਾ ਸ੍ਰੀ...

ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਦੇ ਵਿਸਥਾਰ ਦਾ ਐਲਾਨ

ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਦੇ ਵਿਸਥਾਰ ਦਾ ਐਲਾਨ

Oct 09, 2026 07:10 PM (Asia/Kolkata)

ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਜਨਮ ਅਸਥਾਨ ਦੇ ਵਿਸਥਾਰ ਦਾ ਐਲਾਨਸਿੱਖ ਸ਼ਰਧਾਲੂਆਂ ਦੀਆਂ ਸਹੂਲਤਾਂ ਲਈ ਲਾਹੌਰ ਦੇ ਗੁਰਦੁਆਰਾ ਸਾਹਿਬ ਦਾ ਹੋਵੇਗਾ ਵਿਸਥਾਰ; ਭਾਰਤ ਸਮੇਤ ਦੁਨੀਆ ਭਰ ਦੀ ਸੰਗਤ ਨੂੰ ਪਾਕਿਸਤਾਨ ਆਉਣ ਦਾ ਸੱਦਾਲਾਹੌਰ (ਨਜ਼ਰਾਨਾ ਟਾਈਮਜ਼) ਅਲੀ ਇਮਰਾਨ ਚੱਠਾਇਵੈਕਿਊਈ ਟਰੱਸਟ ਪ੍ਰਾਪਰਟੀ ਬੋਰਡ (ETPB) ਨੇ ਲਾਹੌਰ ਦੇ ਚੂਨਾ ਮੰਡੀ ਵਿਖੇ ਸਥਿਤ ਗੁਰਦੁਆਰਾ ਜਨਮ ਅਸਥਾਨ ਗੁਰੂ ਰਾਮ ਦਾਸ ਜੀ ਦੇ ਵਿਸਥਾਰ ਦਾ ਐਲਾਨ ਕੀਤਾ ਹੈ। ਇਸ ਦਾ ਉਦੇਸ਼ ਸਿੱਖ ਸ਼ਰਧਾਲੂਆਂ ਨੂੰ ਬਿਹਤਰ...

ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ

ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਮਨਾਈ

Oct 09, 2026 02:23 PM (Asia/Kolkata)

ਅੰਮ੍ਰਿਤਸਰ, 9 ਅਕਤੂਬਰ- ਕੰਵਰ ਪ੍ਰਤਾਪ ਸਿੰਘ/ ਤਾਜੀਮਨੂਰ ਕੌਰ ਕੌਮੀ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਾਲਾਨਾ ਬਰਸੀ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਖਾਲਸਾ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ, ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ...

ਬਾਬਾ ਗੁਰੂ ਨਾਨਕ ਯੂਨੀਵਰਸਿਟੀ ਵਿੱਚ ਦੋ ਸਾਲਾਂ ਵਿੱਚ ਦਾਖਲੇ ਵਧ ਕੇ 4,000 ਹੋਏ

ਬਾਬਾ ਗੁਰੂ ਨਾਨਕ ਯੂਨੀਵਰਸਿਟੀ ਵਿੱਚ ਦੋ ਸਾਲਾਂ ਵਿੱਚ ਦਾਖਲੇ ਵਧ ਕੇ 4,000 ਹੋਏ

Oct 09, 2026 01:12 PM (Asia/Kolkata)

ਸਰਕਾਰੀ ਯੂਨੀਵਰਸਿਟੀਆਂ ਵਿੱਚ ਦਾਖਲਿਆਂ ਦੇ ਵਾਧੇ ਨਾਲ ਵਿਦਿਆਰਥੀਆਂ ਦਾ ਭਰੋਸਾ ਵਧਿਆ: ਸਿੱਖਿਆ ਮੰਤਰੀਬਾਬਾ ਗੁਰੂ ਨਾਨਕ ਯੂਨੀਵਰਸਿਟੀ ਵਿੱਚ ਦੋ ਸਾਲਾਂ ਦੌਰਾਨ ਦਾਖਲੇ 1,600 ਤੋਂ ਵਧ ਕੇ 4,000 ਹੋਏ: ਰਾਣਾ ਸਿਕੰਦਰ ਹਯਾਤਲਾਹੌਰ, 8 ਅਕਤੂਬਰ ਅਲੀ ਇਮਰਾਨ ਚੱਠਾਸਿੱਖਿਆ ਮੰਤਰੀ ਰਾਣਾ ਸਿਕੰਦਰ ਹਯਾਤ ਨੇ ਕਿਹਾ ਹੈ ਕਿ ਸਰਕਾਰੀ ਯੂਨੀਵਰਸਿਟੀਆਂ ਵਿੱਚ ਵਿਦਿਆਰਥੀਆਂ ਦੇ ਵਧ ਰਹੇ ਦਾਖਲੇ ਸਿੱਖਿਆ ਦੀ ਗੁਣਵੱਤਾ ਵਿੱਚ ਸੁਧਾਰ ਅਤੇ ਇਨ੍ਹਾਂ ਸੰਸਥਾਵਾਂ ਪ੍ਰਤੀ ਵਿਦਿਆਰਥੀਆਂ ਦੇ ਵਧਦੇ ਭਰੋਸੇ ਨੂੰ ਦਰਸਾਉਂਦੇ...

NEPRA ਨੇ ਅਕਤੂਬਰ ਬਿਜਲੀ ਬਿੱਲਾਂ ਲਈ 1.11 ਰੁਪਏ ਪ੍ਰਤੀ ਯੂਨਿਟ ਫਿਊਲ ਕਾਸਟ ਐਡਜਸਟਮੈਂਟ ਮਨਜ਼ੂਰ ਕੀਤਾ

NEPRA ਨੇ ਅਕਤੂਬਰ ਬਿਜਲੀ ਬਿੱਲਾਂ ਲਈ 1.11 ਰੁਪਏ ਪ੍ਰਤੀ ਯੂਨਿਟ ਫਿਊਲ ਕਾਸਟ ਐਡਜਸਟਮੈਂਟ ਮਨਜ਼ੂਰ ਕੀਤਾ

Oct 08, 2026 11:31 PM (Asia/Kolkata)

ਅਕਤੂਬਰ ਦੇ ਬਿਜਲੀ ਬਿੱਲਾਂ ਵਿੱਚ ਪ੍ਰਤੀ ਯੂਨਿਟ 1.11 ਰੁਪਏ ਦਾ ਵਾਧੂ ਫਿਊਲ ਕਾਸਟ ਐਡਜਸਟਮੈਂਟਇਸਲਾਮਾਬਾਦ ਅਲੀ ਇਮਰਾਨ ਚੱਠਾ ਨੈਸ਼ਨਲ ਇਲੈਕਟ੍ਰਿਕ ਪਾਵਰ ਰੈਗੂਲੇਟਰੀ ਅਥਾਰਟੀ (NEPRA) ਨੇ ਅਗਸਤ 2026 ਵਿੱਚ ਖਪਤ ਕੀਤੀ ਗਈ ਬਿਜਲੀ ਲਈ 1.1086 ਰੁਪਏ ਪ੍ਰਤੀ ਯੂਨਿਟ ਦਾ ਫਿਊਲ ਕਾਸਟ ਐਡਜਸਟਮੈਂਟ ਮਨਜ਼ੂਰ ਕਰ ਦਿੱਤਾ ਹੈ। ਇਹ ਵਾਧੂ ਰਕਮ ਯੋਗ ਖਪਤਕਾਰਾਂ ਦੇ ਅਕਤੂਬਰ ਮਹੀਨੇ ਦੇ ਬਿਜਲੀ ਬਿੱਲਾਂ ਵਿੱਚ ਵਸੂਲ ਕੀਤੀ ਜਾਵੇਗੀ।ਇਸ ਫੈਸਲੇ ਨਾਲ ਬਿਜਲੀ ਖਪਤਕਾਰਾਂ ਤੋਂ ਲਗਭਗ 16 ਅਰਬ ਰੁਪਏ ਵਾਧੂ ਵਸੂਲ...

ਕੇਂਦਰ ਸਰਕਾਰ ਨੇ ਤਿੰਨ ਸਾਲਾਂ ਲਈ ETPB ਦਾ ਪੁਨਰਗਠਨ ਕੀਤਾ

ਕੇਂਦਰ ਸਰਕਾਰ ਨੇ ਤਿੰਨ ਸਾਲਾਂ ਲਈ ETPB ਦਾ ਪੁਨਰਗਠਨ ਕੀਤਾ

Oct 08, 2026 11:06 PM (Asia/Kolkata)

ਕੇਂਦਰ ਸਰਕਾਰ ਨੇ ਤਿੰਨ ਸਾਲਾਂ ਲਈ ETPB ਦਾ ਪੁਨਰਗਠਨ ਕੀਤਾਕਰਾਚੀ (ਨਜ਼ਰਾਨਾ ਟਾਈਮਜ਼) ਅਲੀ ਇਮਰਾਨ ਚੱਠਾਧਾਰਮਿਕ ਮਾਮਲਿਆਂ ਅਤੇ ਅੰਤਰਧਾਰਮਿਕ ਸਦਭਾਵਨਾ ਮੰਤਰਾਲੇ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ, ਕੇਂਦਰ ਸਰਕਾਰ ਨੇ ਇਵੈਕਿਊਈ ਟਰੱਸਟ ਪ੍ਰਾਪਰਟੀ ਬੋਰਡ (ETPB) ਦਾ ਤਿੰਨ ਸਾਲਾਂ ਦੀ ਮਿਆਦ ਲਈ ਪੁਨਰਗਠਨ ਕੀਤਾ ਹੈ।ਨੋਟੀਫਿਕੇਸ਼ਨ ਮੁਤਾਬਕ ਬੋਰਡ ਵਿੱਚ ਚੇਅਰਮੈਨ ਸਮੇਤ ਛੇ ਮੈਂਬਰ ਹੋਣਗੇ। ਇਨ੍ਹਾਂ ਵਿੱਚ ਕੇਂਦਰੀ ਧਾਰਮਿਕ ਮਾਮਲਿਆਂ ਦੇ ਮੰਤਰਾਲੇ ਅਤੇ ਪੰਜਾਬ, ਸਿੰਧ, ਖੈਬਰ ਪਖਤੂਨਖਵਾ ਅਤੇ...

ਯਮਨ ਦੇ ਹੂਤੀ ਬਾਗ਼ੀਆਂ ਖ਼ਿਲਾਫ਼ ਪਾਕਿਸਤਾਨੀ ਲੜਾਕੂ ਜਹਾਜ਼ਾਂ ਦੀ ਵਰਤੋਂ ਦੀ ਖ਼ਬਰ ਦਾ ਪਾਕਿਸਤਾਨ ਵੱਲੋਂ ਖੰਡਨ

ਯਮਨ ਦੇ ਹੂਤੀ ਬਾਗ਼ੀਆਂ ਖ਼ਿਲਾਫ਼ ਪਾਕਿਸਤਾਨੀ ਲੜਾਕੂ ਜਹਾਜ਼ਾਂ ਦੀ ਵਰਤੋਂ ਦੀ ਖ਼ਬਰ ਦਾ ਪਾਕਿਸਤਾਨ ਵੱਲੋਂ ਖੰਡਨ

Oct 08, 2026 10:42 PM (Asia/Kolkata)

ਪਾਕਿਸਤਾਨ ਦੇ ਸੂਚਨਾ ਮੰਤਰਾਲੇ ਨੇ ਨਿਊਯਾਰਕ ਟਾਈਮਜ਼ ਦੀ ਰਿਪੋਰਟ ਨੂੰ ਦੱਸਿਆ ‘ਝੂਠੀ ਅਤੇ ਮਨਘੜਤ’, ਯਮਨ ਵਿੱਚ ਪਾਕਿਸਤਾਨੀ ਹਵਾਈ ਹਮਲਿਆਂ ਦੀ ਸੁਤੰਤਰ ਪੁਸ਼ਟੀ ਨਹੀਂਇਸਲਾਮਾਬਾਦ, 8 ਅਕਤੂਬਰ (ਨਜ਼ਰਾਨਾ ਟਾਈਮਜ਼): ਪਾਕਿਸਤਾਨ ਨੇ ਅਮਰੀਕੀ ਅਖ਼ਬਾਰ ‘ਦਿ ਨਿਊਯਾਰਕ ਟਾਈਮਜ਼’ ਵਿੱਚ ਪ੍ਰਕਾਸ਼ਿਤ ਉਸ ਰਿਪੋਰਟ ਦਾ ਸਖ਼ਤ ਖੰਡਨ ਕੀਤਾ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਪਾਕਿਸਤਾਨੀ ਹਵਾਈ ਫ਼ੌਜ (PAF) ਦੇ ਲੜਾਕੂ ਜਹਾਜ਼ਾਂ ਦੀ ਵਰਤੋਂ ਯਮਨ ਦੇ ਹੂਤੀ ਬਾਗ਼ੀਆਂ ਖ਼ਿਲਾਫ਼ ਫ਼ੌਜੀ ਕਾਰਵਾਈਆਂ ਵਿੱਚ ਕੀਤੀ...