ਕਨੂੰਨ

589 published stories
ਸਾਬਕਾ ਡੀਆਈਜੀ ਭੁੱਲਰ ਦਾ ਈਡੀ ਨੂੰ 8 ਦਿਨਾਂ ਦਾ ਰਿਮਾਂਡ, ਸਿਆਸੀ ਆਗੂਆਂ ਤੇ ਅਫ਼ਸਰਸ਼ਾਹੀ ਦੀ ਭੂਮਿਕਾ ਦੀ ਹੋਵੇਗੀ ਜਾਂਚ

ਸਾਬਕਾ ਡੀਆਈਜੀ ਭੁੱਲਰ ਦਾ ਈਡੀ ਨੂੰ 8 ਦਿਨਾਂ ਦਾ ਰਿਮਾਂਡ, ਸਿਆਸੀ ਆਗੂਆਂ ਤੇ ਅਫ਼ਸਰਸ਼ਾਹੀ ਦੀ ਭੂਮਿਕਾ ਦੀ ਹੋਵੇਗੀ ਜਾਂਚ

Oct 09, 2026 10:59 PM (Asia/Kolkata)

ਚੰਡੀਗੜ੍ਹ 9 ਅਕਤੂਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਪੁਲਿਸ ਦੇ ਸਾਬਕਾ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਜੁੜੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਕਾਰਵਾਈ ਤੇਜ਼ ਹੋ ਗਈ ਹੈ। ਡੀਜੀਪੀ ਨੇ ਭੁੱਲਰ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਆਪਣੀ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕਰਨ ਲਈ ਰਿਮਾਂਡ ਦੀ ਮੰਗ ਕੀਤੀ ਹੈ। ਤਾਜ਼ਾ ਜਾਣਕਾਰੀ ਮੁਤਾਬਕ ਮਾਮਲੇ ਵਿੱਚ 8 ਦਿਨਾਂ ਦੇ ਈਡੀ ਰਿਮਾਂਡ ਦੀ ਕਾਰਵਾਈ ਸਾਹਮਣੇ ਆਈ ਹੈ। ਹਰਚਰਨ ਸਿੰਘ. ਭੁੱਲਰ ਨੂੰ ਈਡੀ ਦਾ 8 ਦਿਨਾਂ ਦਾ ਰਿਮਾਂਡ, ਮਨੀ ਲਾਂਡਰਿੰਗ...

ਸੀਜੇਪੀ ਦੇ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ, 23 ਹਜ਼ਾਰ ਕੇਂਦਰੀ ਸੁਰੱਖਿਆ ਜਵਾਨ ਤਾਇਨਾਤ

ਸੀਜੇਪੀ ਦੇ ਪ੍ਰਦਰਸ਼ਨ ਤੋਂ ਪਹਿਲਾਂ ਦਿੱਲੀ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ, 23 ਹਜ਼ਾਰ ਕੇਂਦਰੀ ਸੁਰੱਖਿਆ ਜਵਾਨ ਤਾਇਨਾਤ

Oct 09, 2026 09:42 PM (Asia/Kolkata)

ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ 10 ਅਕਤੂਬਰ ਨੂੰ ਪ੍ਰਦਰਸ਼ਨ ਦਾ ਸੱਦਾ, ਦਿੱਲੀ ਪੁਲਿਸ ਵੱਲੋਂ ਇਜਾਜ਼ਤ ਦੇਣ ਤੋਂ ਇਨਕਾਰਨਵੀਂ ਦਿੱਲੀ, 9 ਅਕਤੂਬਰ (ਨਜ਼ਰਾਨਾ ਟਾਈਮਜ਼): ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ 10 ਅਕਤੂਬਰ ਨੂੰ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਵੱਲੋਂ ਕੀਤੇ ਜਾਣ ਵਾਲੇ ਪ੍ਰਸਤਾਵਿਤ ਪ੍ਰਦਰਸ਼ਨ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸੱਦੇ ਗਏ ਇਸ...

ਪੰਜਾਬ ਵਿਜੀਲੈਂਸ ਬਿਊਰੋ ਨੇ ਉੱਤਰੀ ਰੇਲਵੇ ਦੇ ਸੀਨੀ. ਸੈਕਸ਼ਨ ਇੰਜੀਨੀਅਰ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ...

ਪੰਜਾਬ ਵਿਜੀਲੈਂਸ ਬਿਊਰੋ ਨੇ ਉੱਤਰੀ ਰੇਲਵੇ ਦੇ ਸੀਨੀ. ਸੈਕਸ਼ਨ ਇੰਜੀਨੀਅਰ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਗ੍ਰਿਫਤਾਰ...

Oct 08, 2026 11:13 PM (Asia/Kolkata)

ਚੰਡੀਗੜ੍ਹ 8 ਅਕਤੂਬਰ (ਮੰਗਤ ਸਿੰਘ ਸੈਦਪੁਰ) : ਉੱਤਰੀ ਰੇਲਵੇ 'ਚ ਤਾਇਨਾਤ ਸੀਨੀ. ਸੈਕਸ਼ਨ ਇੰਜੀਨੀਅਰ ਪੰਕਜ ਭਾਰਦਵਾਜ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇੱਥੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸ਼ਿਕਾਇਤਕਰਤਾ ਨੇ ਆਪਣੀ...

ਆਸਟ੍ਰੇਲੀਆ ਵਿੱਚ ਜਿਨਸੀ ਅਪਰਾਧਾਂ ਦੇ ਮਾਮਲੇ ’ਚ ਸਾਬਕਾ ਬਿਸ਼ਪ ਨੂੰ ਸਾਢੇ ਛੇ ਸਾਲ ਦੀ ਕੈਦ

ਆਸਟ੍ਰੇਲੀਆ ਵਿੱਚ ਜਿਨਸੀ ਅਪਰਾਧਾਂ ਦੇ ਮਾਮਲੇ ’ਚ ਸਾਬਕਾ ਬਿਸ਼ਪ ਨੂੰ ਸਾਢੇ ਛੇ ਸਾਲ ਦੀ ਕੈਦ

Oct 08, 2026 10:21 PM (Asia/Kolkata)

ਦੋ ਆਦਿਵਾਸੀ ਨੌਜਵਾਨਾਂ ਨਾਲ ਜਿਨਸੀ ਸ਼ੋਸ਼ਣ ਦੇ 13 ਮਾਮਲਿਆਂ ਵਿੱਚ ਦੋਸ਼ੀ ਕਰਾਰ, ਫਰਵਰੀ 2031 ਵਿੱਚ ਪੈਰੋਲ ਲਈ ਹੋ ਸਕੇਗਾ ਯੋਗਸਿਡਨੀ, 8 ਅਕਤੂਬਰ (ਨਜ਼ਰਾਨਾ ਟਾਈਮਜ਼): ਆਸਟ੍ਰੇਲੀਆ ਦੀ ਇੱਕ ਅਦਾਲਤ ਨੇ ਰੋਮਨ ਕੈਥੋਲਿਕ ਚਰਚ ਦੇ ਸਾਬਕਾ ਬਿਸ਼ਪ ਕ੍ਰਿਸਟੋਫਰ ਐਲਨ ਸਾਂਡਰਜ਼ (Christopher Alan Saunders) ਨੂੰ ਦੋ ਆਦਿਵਾਸੀ ਨੌਜਵਾਨਾਂ ਨਾਲ ਜਿਨਸੀ ਅਪਰਾਧ ਕਰਨ ਦੇ ਮਾਮਲੇ ਵਿੱਚ ਛੇ ਸਾਲ ਅਤੇ ਛੇ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਹੈ।ਪੱਛਮੀ ਆਸਟ੍ਰੇਲੀਆ ਦੀ ਜ਼ਿਲ੍ਹਾ ਅਦਾਲਤ ਨੇ ਬੁੱਧਵਾਰ, 7...

ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨਾ ਸਾੜਨ ਸੰਬੰਧੀ ਸਕੂਲਾਂ ਵਿੱਚ ਜਾਗਰੂਕਤਾ ਮੁਹਿੰਮ ਦਾ ਆਯੋਜਨ

ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨਾ ਸਾੜਨ ਸੰਬੰਧੀ ਸਕੂਲਾਂ ਵਿੱਚ ਜਾਗਰੂਕਤਾ ਮੁਹਿੰਮ ਦਾ ਆਯੋਜਨ

Oct 08, 2026 05:43 PM (Asia/Kolkata)

ਟਾਂਗਰਾ - ਸੁਰਜੀਤ ਸਿੰਘ ਖਾਲਸਾਮਾਨਯੋਗ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਜੀ ਦੀਆਂ ਹਦਾਇਤਾਂ ਅਨੁਸਾਰ, ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ ਅਮਰਜੀਤ ਸਿੰਘ ਦੋਸਾਂਝ ਅਤੇ ਉਪ ਮੰਡਲ ਮੈਜਿਸਟਰੇਟ ਸ ਜਸ਼ਨਜੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫ਼ਸਰ ਬਾਬਾ ਬਕਾਲਾ ਸਾਹਿਬ ਡਾ ਰਛਪਾਲ ਸਿੰਘ ਬੰਡਾਲਾ ਦੀ ਯੋਗ ਅਗਵਾਈ ਹੇਠ ਸਰਕਲ ਇੰਚਾਰਜ ਖਿਲਚੀਆਂ ਵੱਲੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖਿਲਚੀਆਂ ਵਿਖੇ ਸੀ ਆਰ ਐਮ ਸਕੀਮ ਅਧੀਨ ਆਈ ਈ ਸੀ ਕੰਪੋਨੈਂਟ ਤਹਿਤ...

ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ- ਐਡਵੋਕੇਟ ਧਾਮੀ

ਗੁਰੂ ਘਰ ਦੇ ਲੰਗਰ ਹਾਲ ’ਤੇ ਹਮਲੇ ਦਾ ਮਾਮਲਾ ਬੇਹੱਦ ਗੰਭੀਰ, ਦੋਸ਼ੀਆਂ ਖਿਲਾਫ ਹੋਵੇ ਸਖ਼ਤ ਕਾਰਵਾਈ- ਐਡਵੋਕੇਟ ਧਾਮੀ

Oct 08, 2026 01:49 PM (Asia/Kolkata)

ਅੰਮ੍ਰਿਤਸਰ, 8 ਅਕਤੂਬਰ ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਵਿਖੇ ਲੰਗਰ ਹਾਲ ’ਚ ਵਾਪਰੀ ਘਟਨਾ ’ਤੇ ਚਿੰਤਾ ਪ੍ਰਗਟ ਕਰਦਿਆਂ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਵਿਖੇ ਚੱਲ ਰਹੀ ਗੁਰੂ ਕੇ ਲੰਗਰ ਦੀ ਸੇਵਾ ਵਾਲੇ ਸਥਾਨ ਨੂੰ ਨਿਸ਼ਾਨਾ ਬਣਾਉਣਾ ਬੇਹੱਦ ਗੰਭੀਰ ਮਾਮਲਾ ਹੈ ਅਤੇ...

ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਦੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਖ਼ਤ ਨਿੰਦਾ

ਆਲਮਗੀਰ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ’ਤੇ ਹਮਲੇ ਦੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਖ਼ਤ ਨਿੰਦਾ

Oct 08, 2026 12:36 PM (Asia/Kolkata)

ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਲਈ ਕਿਹਾਸ਼੍ਰੋਮਣੀ ਕਮੇਟੀ ਨੂੰ ਸਰਕਾਰ ਨਾਲ ਲਿਖਾਪੜ੍ਹੀ ਕਰਕੇ ਗੁਰੂ ਘਰਾਂ ਨੇੜੇ ਨਜਾਇਜ਼ ਕਬਜ਼ਿਆਂ ਵਿਰੁੱਧ ਕਾਰਵਾਈ ਦੇ ਆਦੇਸ਼ਸ੍ਰੀ ਅੰਮ੍ਰਿਤਸਰ, 8 ਅਕਤੂਬਰ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਲੁਧਿਆਣਾ ਜ਼ਿਲ੍ਹੇ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਦੇ ਲੰਗਰ ਹਾਲ ਵਿਖੇ ਕੁਝ ਸ਼ਰਾਰਤੀ ਬਿਰਤੀ ਵਾਲੇ ਲੋਕਾਂ ਵੱਲੋਂ ਇੱਟਾਂ-ਰੋੜਿਆਂ...

ਪਰਿਵਾਰ ਦੀ ਗੈਰ-ਹਾਜ਼ਰੀ ਵਿੱਚ ਸਮਨਦੀਪ ਸਿੰਘ ਅੰਤਿਮ ਸਸਕਾਰ ਕਰਨਾ ਗੰਭੀਰ ਮਨੁੱਖੀ ਅਧਿਕਾਰਾਂ ਦਾ ਮਾਮਲਾ : PHRO

ਪਰਿਵਾਰ ਦੀ ਗੈਰ-ਹਾਜ਼ਰੀ ਵਿੱਚ ਸਮਨਦੀਪ ਸਿੰਘ ਅੰਤਿਮ ਸਸਕਾਰ ਕਰਨਾ ਗੰਭੀਰ ਮਨੁੱਖੀ ਅਧਿਕਾਰਾਂ ਦਾ ਮਾਮਲਾ : PHRO

Oct 07, 2026 07:42 PM (Asia/Kolkata)

ਚੰਡੀਗੜ੍ਹ, 7 ਅਕਤੂਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਕਨੋਈ ਦੇ ਨੌਜਵਾਨ ਸਨਮਦੀਪ ਸਿੰਘ ਦੀ ਮੌਤ ਅਤੇ ਉਸ ਦੇ ਪਰਿਵਾਰ ਦੀ ਗੈਰ-ਹਾਜ਼ਰੀ ਵਿੱਚ ਕੀਤੇ ਗਏ ਅੰਤਿਮ ਸਸਕਾਰ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਹੈ। ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇਨੇ ਕਿਹਾ ਕਿ ਸਨਮਦੀਪ ਸਿੰਘ ਦੀ ਮੌਤ ਦੇ ਹਾਲਾਤਾਂ ਅਤੇ ਪਰਿਵਾਰ ਵੱਲੋਂ ਲਗਾਏ ਗਏ ਜਾਤੀ ਆਧਾਰਿਤ...

ਸੁਪਰੀਮ ਕੋਰਟ ਵੱਲੋਂ 50 ਵਾਰਡਾਂ ’ਚ ਮੁੜ ਚੋਣਾਂ ਦੇ ਹੁਕਮ, ਰਵਨੀਤ ਬਿੱਟੂ ਨੇ ਮਾਨ ਸਰਕਾਰ ’ਤੇ ਸਾਧਿਆ ਨਿਸ਼ਾਨਾ

ਸੁਪਰੀਮ ਕੋਰਟ ਵੱਲੋਂ 50 ਵਾਰਡਾਂ ’ਚ ਮੁੜ ਚੋਣਾਂ ਦੇ ਹੁਕਮ, ਰਵਨੀਤ ਬਿੱਟੂ ਨੇ ਮਾਨ ਸਰਕਾਰ ’ਤੇ ਸਾਧਿਆ ਨਿਸ਼ਾਨਾ

Oct 07, 2026 07:10 PM (Asia/Kolkata)

ਚੰਡੀਗੜ੍ਹ , ਮੰਗਤ ਸਿੰਘ ਸੈਦਪਰ -ਪੰਜਾਬ ਦੀਆਂ 2024 ਦੀਆਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਨਾਲ ਜੁੜੇ ਵਿਵਾਦ ਵਿੱਚ ਸੁਪਰੀਮ ਕੋਰਟ ਵੱਲੋਂ ਪਟਿਆਲਾ ਅਤੇ ਮੋਗਾ ਜ਼ਿਲ੍ਹੇ ਦੇ ਪ੍ਰਭਾਵਿਤ ਵਾਰਡਾਂ ਵਿੱਚ ਮੁੜ ਚੋਣਾਂ ਕਰਵਾਉਣ ਦੇ ਹੁਕਮਾਂ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ’ਤੇ ਤਿੱਖਾ ਸਿਆਸੀ ਹਮਲਾ ਕੀਤਾ ਹੈ।ਬਿੱਟੂ ਨੇ ਸੋਸ਼ਲ ਮੀਡੀਆ ’ਤੇ ਲਿਖਿਆ, “ਬੇਈਮਾਨ ਮਾਨ ਦੀ ਇੱਕ ਹੋਰ ਬੇਈਮਾਨੀ ਸਾਹਮਣੇ ਆਈ — ਵੋਟਾਂ ਦੀ ਚੋਰੀ।” ਇਹ ਬਿੱਟੂ ਵੱਲੋਂ...

ਬਰਨਾਲਾ ’ਚ ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ, ਕਰੀਬ 1100 ਲੀਟਰ ਸ਼ੱਕੀ ਤੇਲ ਤੇ ਸਮੱਗਰੀ ਸੀਲ

ਬਰਨਾਲਾ ’ਚ ਫੂਡ ਸੇਫਟੀ ਵਿਭਾਗ ਦੀ ਵੱਡੀ ਕਾਰਵਾਈ, ਕਰੀਬ 1100 ਲੀਟਰ ਸ਼ੱਕੀ ਤੇਲ ਤੇ ਸਮੱਗਰੀ ਸੀਲ

Oct 07, 2026 06:05 PM (Asia/Kolkata)

ਰਿਹਾਇਸ਼ੀ ਮਕਾਨ ’ਚ ਚੱਲ ਰਹੇ ਤੇਲ ਦੇ ਗੋਦਾਮ ’ਤੇ ਛਾਪਾ; ਸੈਂਪਲ ਲੈਬ ਜਾਂਚ ਲਈ ਭੇਜੇ, ਰਿਪੋਰਟ ਤੋਂ ਬਾਅਦ ਹੋਵੇਗੀ ਅਗਲੀ ਕਾਰਵਾਈਬਰਨਾਲਾ (ਨਜ਼ਰਾਨਾ ਟਾਈਮਜ਼): ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਣ-ਪੀਣ ਵਾਲੀਆਂ ਵਸਤਾਂ ਵਿੱਚ ਮਿਲਾਵਟ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਫੂਡ ਸੇਫਟੀ ਵਿਭਾਗ ਨੇ ਬਰਨਾਲਾ ਵਿੱਚ ਵੱਡੀ ਕਾਰਵਾਈ ਕੀਤੀ ਹੈ। ਵਿਭਾਗ ਦੀ ਟੀਮ ਨੇ ਦਾਣਾ ਮੰਡੀ ਰੋਡ ’ਤੇ ਪ੍ਰੇਮ ਅੱਖਾਂ ਦੇ ਹਸਪਤਾਲ ਨੇੜੇ ਇੱਕ ਰਿਹਾਇਸ਼ੀ ਮਕਾਨ ਵਿੱਚ ਬਣਾਏ ਗਏ ਗੋਦਾਮ ’ਤੇ ਛਾਪਾ ਮਾਰ ਕੇ ਕਰੀਬ 1100...