ਪੱਤਰਕਾਰਾਂ ਦੇ ਸਨਮਾਨ ’ਚ ਗੁਰੂ ਅਰਜਨ ਦੇਵ ਪਬਲਿਕ ਸਕੂਲ ਵੱਲੋਂ ਵਿਸ਼ੇਸ਼ ਸਮਾਗਮ
ਡਾ.ਪਰਮਿੰਦਰ ਕੌਰ ਖਹਿਰਾ ਨੇ ਪੱਤਰਕਾਰਾਂ ਨੂੰ ਸਨਮਾਨ ਪੱਤਰ ਤੇ ਆਪਣੀਆਂ ਪੁਸਤਕਾਂ ਦੇ ਸੈੱਟ ਕੀਤੇ ਭੇਟਰਾਕੇਸ਼ ਨਈਅਰਚੋਹਲਾ ਸਾਹਿਬ/ਤਰਨਤਾਰਨ,17 ਅਗਸਤਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਗੁਰੂ ਅਰਜਨ ਦੇਵ ਪਬਲਿਕ ਸਕੂਲ ਚੋਹਲਾ ਸਾਹਿਬ ਦੇ ਪ੍ਰਿੰਸੀਪਲ ਅਤੇ ਉੱਘੀ ਲੇਖਕਾ ਡਾ.ਪਰਮਿੰਦਰ ਕੌਰ ਖਹਿਰਾ ਵੱਲੋਂ ਪੱਤਰਕਾਰ ਭਾਈਚਾਰੇ ਵੱਲੋਂ ਸੰਸਥਾ ਨੂੰ ਮਿਲ ਰਹੇ ਸਹਿਯੋਗ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪ੍ਰੈਸ ਕਲੱਬ ਚੋਹਲਾ ਸਾਹਿਬ ਨਾਲ ਸਬੰਧਤ ਪੱਤਰਕਾਰਾਂ ਦਾ ਵਿਸ਼ੇਸ਼ ਸਨਮਾਨ ਕੀਤਾ...