ਸੋਗ /ਦੁੱਖ ਦਾ ਪ੍ਰਗਟਾਵਾ

125 published stories
ਬਾਲੀਵੁੱਡ ਨੂੰ ਵੱਡਾ ਸਦਮਾ: ਪ੍ਰਸਿੱਧ ਅਦਾਕਾਰ ਨਾਨਾ ਪਾਟੇਕਰ ਦਾ 75 ਸਾਲ ਦੀ ਉਮਰ ਵਿੱਚ ਦਿਹਾਂਤ

ਬਾਲੀਵੁੱਡ ਨੂੰ ਵੱਡਾ ਸਦਮਾ: ਪ੍ਰਸਿੱਧ ਅਦਾਕਾਰ ਨਾਨਾ ਪਾਟੇਕਰ ਦਾ 75 ਸਾਲ ਦੀ ਉਮਰ ਵਿੱਚ ਦਿਹਾਂਤ

Oct 08, 2026 01:59 PM (Asia/Kolkata)

ਮੁੰਬਈ/ਗੋਆ, 8 ਅਕਤੂਬਰ 2026 (ਨਜ਼ਰਾਨਾ ਟਾਈਮਜ਼): ਹਿੰਦੀ ਅਤੇ ਮਰਾਠੀ ਸਿਨੇਮਾ ਦੇ ਦਿੱਗਜ ਅਦਾਕਾਰ ਨਾਨਾ ਪਾਟੇਕਰ ਦਾ ਵੀਰਵਾਰ ਸਵੇਰੇ ਗੋਆ ਵਿਖੇ ਦਿਹਾਂਤ ਹੋ ਗਿਆ। ਉਹ 75 ਸਾਲ ਦੇ ਸਨ।ਮੀਡੀਆ ਰਿਪੋਰਟਾਂ ਅਨੁਸਾਰ ਉਨ੍ਹਾਂ ਨੂੰ ਦਿਲ ਦੀ ਧੜਕਣ ਅਚਾਨਕ ਰੁਕਣ ਕਾਰਨ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਮੌਤ ਦੇ ਸਹੀ ਕਾਰਨ ਦੀ ਪੁਸ਼ਟੀ ਲਈ ਪੋਸਟਮਾਰਟਮ ਦੀ ਕਾਰਵਾਈ ਕੀਤੀ ਜਾ ਰਹੀ ਹੈ। ਨਾਨਾ ਪਾਟੇਕਰ ਨੇ...

ਸਾਬਕਾ ਸਰਪੰਚ ਜਸਬੀਰ ਕੌਰ ਅਲੋਦੀਪੁਰ ਦੇ ਬੇਵਕਤੀ ਦੇਹਾਂਤ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ=ਰਾਣਾ ਗੁਰਜੀਤ ਸਿੰਘ ।

ਸਾਬਕਾ ਸਰਪੰਚ ਜਸਬੀਰ ਕੌਰ ਅਲੋਦੀਪੁਰ ਦੇ ਬੇਵਕਤੀ ਦੇਹਾਂਤ ਨਾਲ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ=ਰਾਣਾ ਗੁਰਜੀਤ ਸਿੰਘ ।

Oct 07, 2026 11:49 AM (Asia/Kolkata)

ਜਿਲ੍ਹਾ ਪ੍ਰਧਾਨ ਪ੍ਰੀਤ ਸੰਗੋਜਲਾ ਤੇ ਸਰਪੰਚ ਸਤਨਾਮ ਸਿੰਘ ਨਾਲ ਕੀਤਾ ਮਿਲ ਕੇ ਦੁੱਖ ਸਾਂਝਾ।ਕਪੂਰਥਲਾ, 7 ਅਕਤੂਬਰ ਗੌਰਵ ਮੜੀਆ ਬੀਤੇ ਦਿਨੀਂ ਪਿੰਡ ਅਲੋਦੀਪੁਰ ਦੀ ਸਾਬਕਾ ਸਰਪੰਚ ਜਸਬੀਰ ਕੌਰ ਦੇ ਹੋਏ ਦਿਹਾਂਤ ਉਪਰੰਤ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਪਿੰਡ ਅਲੋਦੀਪੁਰ ਵਿਖੇ ਸਰਪੰਚ ਸਤਨਾਮ ਸਿੰਘ ਅਲੋਦੀਪੁਰ ਅਤੇ ਪ੍ਰੀਤ ਸੰਗੋਜਲਾ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਪੰਜਾਬ ਐਂਡ ਚੰਡੀਗੜ੍ਹ ਜਰਨਲਿਸਟਸ ਯੂਨੀਅਨ (ਰਜਿ) ਦੇ ਨਾਲ਼ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ ਤੇ ਕਿਹਾ ਕਿ ਸਾਬਕਾ...

ਸ਼੍ਰੋਮਣੀ ਕਮੇਟੀ ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਸ਼੍ਰੋਮਣੀ ਕਮੇਟੀ ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

Oct 05, 2026 06:45 PM (Asia/Kolkata)

ਅੰਮ੍ਰਿਤਸਰ, 5 ਅਕਤੂਬਰ-ਕੰਵਰ ਪ੍ਰਤਾਪ ਸਿੰਘ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਸ. ਅਮਰਜੀਤ ਸਿੰਘ ਭਲਾਈਪੁਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਅਮਰਜੀਤ ਸਿੰਘ ਭਲਾਈਪੁਰ ਨੇ ਸ਼੍ਰੋਮਣੀ ਕਮੇਟੀ ਮੈਂਬਰ ਵਜੋਂ ਲੰਬਾ ਸਮਾਂ ਸੇਵਾਵਾਂ ਨਿਭਾਈਆਂ ਅਤੇ ਧਰਮ ਪ੍ਰਚਾਰ ਕਾਰਜਾਂ ਵਿਚ ਵੱਡਾ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਸ. ਭਲਾਈਪੁਰ ਦੇ ਅਕਾਲ ਚਲਾਣੇ ਨਾਲ...

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਦੇ ਅਕਾਲ ਚਲਾਣੇ ਤੇ ਗਹਿਰੀ ਸੰਵੇਦਨਾ ਦਾ ਪ੍ਰਗਟਾਵਾ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ ਦੇ ਅਕਾਲ ਚਲਾਣੇ ਤੇ ਗਹਿਰੀ ਸੰਵੇਦਨਾ ਦਾ ਪ੍ਰਗਟਾਵਾ

Oct 05, 2026 06:42 PM (Asia/Kolkata)

ਸ੍ਰੀ ਅੰਮ੍ਰਿਤਸਰ, 5 ਅਕਤੂਬਰ-ਕੰਵਰ ਪ੍ਰਤਾਪ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਮਰਜੀਤ ਸਿੰਘ ਭਲਾਈਪੁਰ ਦੇ ਅਕਾਲ ਚਲਾਣੇ ਉੱਤੇ ਉਨ੍ਹਾਂ ਦੇ ਪਰਿਵਾਰ ਨਾਲ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਹੈ। ਉਨ੍ਹਾਂ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ।ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ...

ਪੱਤਰਕਾਰ ਪ੍ਰੀਤ ਸੰਗੋਜਲਾ ਜ਼ਿਲ੍ਹਾ ਪ੍ਰਧਾਨ ਨੂੰ ਸਦਮਾ, ਭੈਣ ਦਾ ਦੇਹਾਂਤ

ਪੱਤਰਕਾਰ ਪ੍ਰੀਤ ਸੰਗੋਜਲਾ ਜ਼ਿਲ੍ਹਾ ਪ੍ਰਧਾਨ ਨੂੰ ਸਦਮਾ, ਭੈਣ ਦਾ ਦੇਹਾਂਤ

Oct 03, 2026 01:50 PM (Asia/Kolkata)

ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟਸ  ਯੂਨੀਅਨ , ਰਾਣਾ ਗੁਰਜੀਤ ਸਿੰਘ ਐਮ ਐਲ ਏ ਵੱਲੋਂ ਦੁੱਖ ਦਾ ਪ੍ਰਗਟਾਵਾ ਅੰਤਿਮ ਅਰਦਾਸ 9 ਅਕਤੂਬਰ ਨੂੰ-ਸਤਨਾਮ ਸਿੰਘ ਸਰਪੰਚ ਕਪੂਰਥਲਾ 3 ਅਕਤੂਬਰ ਗੌਰਵ ਮੜੀਆ ਬੀਤੇ ਦਿਨੀਂ ਪੱਤਰਕਾਰ ਪ੍ਰੀਤ ਸੰਗੋਜਲਾ ਜ਼ਿਲ੍ਹਾ ਪ੍ਰਧਾਨ ਕਪੂਰਥਲਾ ਪੰਜਾਬ ਐਂਡ ਚੰਡੀਗੜ੍ਹ ਯੂਨੀਅਨ (ਰਜਿ) ਅਤੇ ਮਨਜੀਤ ਸਿੰਘ ਸਾਬਕਾ ਸਰਪੰਚ ਸੰਗੋਜਲਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ ਸੰਖੇਪ ਬਿਮਾਰੀ ਤੋਂ ਬਾਅਦ ਹੀ ਉਹਨਾਂ ਦੀ ਭੈਣ ਜਸਬੀਰ ਕੌਰ ਸਾਬਕਾ ਸਰਪੰਚ ਅਲੋਧੀ ਪੁਰ ਦਾ...

ਕਸੂਰ ਸਰਹੱਦ ‘ਤੇ ਗੋਲੀਬਾਰੀ ਵਿੱਚ ਦੋ ਪਾਕਿਸਤਾਨੀ ਨਾਗਰਿਕਾਂ ਦੀ ਮੌਤ;

ਕਸੂਰ ਸਰਹੱਦ ‘ਤੇ ਗੋਲੀਬਾਰੀ ਵਿੱਚ ਦੋ ਪਾਕਿਸਤਾਨੀ ਨਾਗਰਿਕਾਂ ਦੀ ਮੌਤ;

Oct 03, 2026 01:06 AM (Asia/Kolkata)

ਪਾਕਿਸਤਾਨ ਨੇ ਦੱਸਿਆ ‘ਬਿਨਾਂ ਉਕਸਾਵੇ ਦੀ ਕਾਰਵਾਈ’, ਭਾਰਤ ਨੇ ਘੁਸਪੈਠ ਦੀ ਕੋਸ਼ਿਸ਼ ਦਾ ਦਾਅਵਾ ਕੀਤਾਲਾਹੌਰ (Nazrana Times) ਅਲੀ ਇਮਰਾਨ ਚੱਠਾਪਾਕਿਸਤਾਨ-ਭਾਰਤ ਅੰਤਰਰਾਸ਼ਟਰੀ ਸਰਹੱਦ ਦੇ ਕਸੂਰ ਸੈਕਟਰ ਨੇੜੇ ਹੋਈ ਗੋਲੀਬਾਰੀ ਵਿੱਚ ਦੋ ਪਾਕਿਸਤਾਨੀ ਨਾਗਰਿਕਾਂ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਵਿਅਕਤੀ ਜ਼ਖਮੀ ਹੋਇਆ ਹੈ। ਘਟਨਾ ਨੂੰ ਲੈ ਕੇ ਪਾਕਿਸਤਾਨ ਅਤੇ ਭਾਰਤ ਵੱਲੋਂ ਵੱਖ-ਵੱਖ ਦਾਅਵੇ ਸਾਹਮਣੇ ਆਏ ਹਨ।ਪਾਕਿਸਤਾਨੀ ਸੁਰੱਖਿਆ ਸੂਤਰਾਂ ਮੁਤਾਬਕ ਗੋਲੀਬਾਰੀ ਜ਼ੀਰੋ ਲਾਈਨ ਨੇੜੇ ਹੋਈ, ਜਿੱਥੇ ਲਾਧੜ...

ਮਾਨ ਦਲ ਦੇ ਨੌਜਵਾਨ ਆਗੂ ਭਾਈ ਸੰਦੀਪ ਸਿੰਘ ਖ਼ਾਲਸਾ ਦੇ ਅਕਾਲ ਚਲਾਣੇ ’ਤੇ ਫੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਮਾਨ ਦਲ ਦੇ ਨੌਜਵਾਨ ਆਗੂ ਭਾਈ ਸੰਦੀਪ ਸਿੰਘ ਖ਼ਾਲਸਾ ਦੇ ਅਕਾਲ ਚਲਾਣੇ ’ਤੇ ਫੈਡਰੇਸ਼ਨ ਭਿੰਡਰਾਂਵਾਲਾ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

Oct 01, 2026 07:46 PM (Asia/Kolkata)

ਅੰਮ੍ਰਿਤਸਰ, 1 ਅਕਤੂਬਰ (ਚਰਨਜੀਤ ਸਿੰਘ): ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਨੌਜਵਾਨ ਆਗੂ ਭਾਈ ਸੰਦੀਪ ਸਿੰਘ ਖ਼ਾਲਸਾ (ਟਾਂਡਾ) ਦੇ ਅੱਜ ਅਚਾਨਕ ਚੜ੍ਹਾਈ ਕਰ ਜਾਣ ’ਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਨੂੰ ਪਰਿਵਾਰ, ਸਾਥੀਆਂ ਅਤੇ ਪੰਥਕ ਹਲਕਿਆਂ ਲਈ ਦੁਖਦਾਈ ਵਿਛੋੜਾ ਦੱਸਿਆ ਹੈ।ਫੈਡਰੇਸ਼ਨ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ, ਸਾਬਕਾ ਪ੍ਰਧਾਨ ਭਾਈ ਬਲਵੰਤ ਸਿੰਘ ਗੋਪਾਲਾ, ਸੀਨੀਅਰ ਮੀਤ ਪ੍ਰਧਾਨ ਭਾਈ ਭੁਪਿੰਦਰ ਸਿੰਘ ਛੇ ਜੂਨ, ਜਨਰਲ...

ਮੋਹਣ ਲਾਲ ਪੰਚ  ਜੀ ਦੇ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 1 ਅਕਤੂਬਰ ਨੂੰ

ਮੋਹਣ ਲਾਲ ਪੰਚ ਜੀ ਦੇ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ 1 ਅਕਤੂਬਰ ਨੂੰ

Sep 30, 2026 11:27 AM (Asia/Kolkata)

ਅੱਪਰਾ, 30 ਸਤੰਬਰ (ਤੀਰਥ ਸਿੰਘ ਮੈਂਗੜ੍ਹਾ)-ਕਸਬਾ ਅੱਪਰਾ ਦੇ ਮੌਜੂਦਾ ਪੰਚਾਇਤ ਮੈਂਬਰ ਤੇ ਰਿਟਾਇਰਡ ਬੈਂਕ ਕਰਮਚਾਰੀ ਸ੍ਰੀ ਮੌਹਣ ਲਾਲ ਜੀ ਬੀਤੇ ਦਿਨੀਂ ਇੱਕ ਸੜਕ ਹਾਦਸੇ ਦੌਰਾਨ ਸਾਨੂੰ ਸਦੀਵੀਂ ਵਿਛੋੜਾ ਦੇ ਗਏ ਸਨ। ਉਨਾਂ ਦੀ ਬੇਵਕਤੀ ਮੌਤ ਤੇ ਇਲਾਕੇ ਭਰ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ, ਸਮਾਜ ਸੈਵੀ ਸੰਸਥਾਵਾਂ, ਗ੍ਰਾਮ ਪੰਚਾਇਤ ਅੱਪਰਾ, ਨੰਬਰਦਾਰਾਂ ਤੇ ਇਲਾਕੇ ਭਰ ਦੇ ਸਰਪੰਚਾਂ ਪੰਚਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ...

ਸਿਰਜਣਾ ਕੇਂਦਰ ਵੱਲੋਂ ਡਾ. ਬਾਵਾ ਦੀ ਬੇਵਕਤੀ ਮੌਤ 'ਤੇ ਗਹਿਰੇ ਦੁੱਖ ਦਾ ਇਜ਼ਹਾਰ----ਕੰਵਰ ਇਕਬਾਲ ਸਿੰਘ

ਸਿਰਜਣਾ ਕੇਂਦਰ ਵੱਲੋਂ ਡਾ. ਬਾਵਾ ਦੀ ਬੇਵਕਤੀ ਮੌਤ 'ਤੇ ਗਹਿਰੇ ਦੁੱਖ ਦਾ ਇਜ਼ਹਾਰ----ਕੰਵਰ ਇਕਬਾਲ ਸਿੰਘ

Sep 20, 2026 10:09 PM (Asia/Kolkata)

ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਮੌਕੇ ਇਲਾਕੇ ਦੀਆਂ ਨਾਮਵਰ ਸ਼ਖਸ਼ੀਅਤਾਂ ਨੇ ਦਿੱਤੀ ਭਾਵਪੂਰਤ ਸ਼ਰਧਾਂਜਲੀਕਪੂਰਥਲਾ 20 ਸਿਤੰਬਰ ਗੌਰਵ ਮੜੀਆ ਕਪੂਰਥਲਾ ਸ਼ਹਿਰ ਦੀ ਮੰਨੀ ਪ੍ਰਮੰਨੀ ਸ਼ਖ਼ਸੀਅਤ ਅਤੇ ਸਮਾਜ ਸੇਵੀ ਡਾ. ਹਰਪਾਲ ਸਿੰਘ ਬਾਵਾ ਪਿਛਲੇ ਦਿਨੀਂ ਇਸ ਫ਼ਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਬਾਵਾ ਜੀ ਦੀ ਬੇਵਕਤੀ ਮੌਤ ਉੱਤੇ ਕਪੂਰਥਲਾ ਦੀ ਸਿਰਮੌਰ ਸਾਹਿਤਕ ਸੰਸਥਾ ਸਿਰਜਣਾ ਕੇਂਦਰ (ਰਜਿ.) ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਗਹਿਰਾ ਦੁੱਖ ਜ਼ਾਹਿਰ ਕੀਤਾ ਹੈ। ਜ਼ਿਕਰਯੋਗ ਹੈ ਕਿ ਸਵ...

ਜਲੰਧਰ 'ਚ ਦਰਦਨਾਕ ਹਾਦਸਾ: ਪੰਜਾਬ ਪੁਲਿਸ ਦੇ ਐੱਸਪੀ ਦੀ ਹੋਣਹਾਰ ਬੇਟੀ ਦੀ 14ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਮੌਤ

ਜਲੰਧਰ 'ਚ ਦਰਦਨਾਕ ਹਾਦਸਾ: ਪੰਜਾਬ ਪੁਲਿਸ ਦੇ ਐੱਸਪੀ ਦੀ ਹੋਣਹਾਰ ਬੇਟੀ ਦੀ 14ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਮੌਤ

Sep 16, 2026 12:35 PM (Asia/Kolkata)

ਜਲੰਧਰ , ਅਮਰਜੀਤ ਸਿੰਘ ਭਾਨਾਜਲੰਧਰ ਦੇ ਹਾਈ-ਪ੍ਰੋਫਾਈਲ ਇਲਾਕੇ ਜਲੰਧਰ ਹਾਈਟਸ-2 ਕੰਪਲੈਕਸ ਵਿੱਚ ਇੱਕ ਬੇਹੱਦ ਮੰਦਭਾਗੀ ਅਤੇ ਦਰਦਨਾਕ ਘਟਨਾ ਸਾਹਮਣੇ ਆਈ ਹੈ, ਜਿੱਥੇ ਪੰਜਾਬ ਪੁਲਿਸ ਦੇ ਫ਼ਰੀਦਕੋਟ ਵਿੱਚ ਤਾਇਨਾਤ ਐੱਸਪੀ ਕਰਮਵੀਰ ਸਿੰਘ ਚਾਹਲ ਦੀ 24 ਸਾਲਾ ਬੇਟੀ ਜੈਸਮੀਨ ਚਾਹਲ ਦੀ 14ਵੀਂ ਮੰਜ਼ਿਲ ਤੋਂ ਹੇਠਾਂ ਡਿੱਗਣ ਕਾਰਨ ਮੌਤ ਹੋ ਗਈ।ਜੈਸਮੀਨ ਆਪਣੀ ਮਾਂ ਨਾਲ ਨੇੜੇ ਹੀ ਸਥਿਤ ਏਜੀਆਈ ਸਮਾਰਟ ਹੋਮਜ਼ ਦੀ 5ਵੀਂ ਮੰਜ਼ਿਲ 'ਤੇ ਰਹਿੰਦੀ ਸੀ, ਪਰ ਦੁਪਹਿਰ ਵੇਲੇ ਉਹ ਜਲੰਧਰ ਹਾਈਟਸ ਦੀ 14ਵੀਂ ਮੰਜ਼ਿਲ 'ਤੇ...