ਕੇਂਦਰੀ ਸਿੱਖ ਅਜਾਇਬ ਘਰ ’ਚ ਜਸਟਿਸ ਕੁਲਦੀਪ ਸਿੰਘ, ਸ. ਗਜਿੰਦਰ ਸਿੰਘ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ ਦੀਆਂ ਤਸਵੀਰਾਂ ਸੁਸ਼ੋਭਿਤ
ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ, ਐਡਵੋਕੇਟ ਧਾਮੀ ਤੇ ਗਿਆਨੀ ਬਲਜੀਤ ਸਿੰਘ ਨੇ ਤਸਵੀਰਾਂ ਤੋਂ ਹਟਾਇਆ ਪਰਦਾਅੰਮ੍ਰਿਤਸਰ, 10 ਅਕਤੂਬਰ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ’ਚ ਅੱਜ ਜਸਟਿਸ ਸ. ਕੁਲਦੀਪ ਸਿੰਘ ਪਤਵਾਲੀਆ, ਭਾਈ ਗਜਿੰਦਰ ਸਿੰਘ ਦਲ ਖ਼ਾਲਸਾ ਤੇ ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ ਦੀਆਂ ਤਸਵੀਰਾਂ ਸੁਸ਼ੋਭਿਤ ਕੀਤੀਆਂ ਗਈਆਂ। ਅਰਦਾਸ ਉਪਰੰਤ ਤਸਵੀਰਾਂ ਤੋਂ...