News

9 published stories
ਸ਼ਹੀਦ ਭਾਈ ਬੇਅੰਤ ਸਿੰਘ ਦੀ 42ਵੀਂ ਸਲਾਨਾ ਬਰਸੀ 31 ਨੂੰ ਤੈਅ ਕੀਤੀ ਗਈ ਰਣਨੀਤੀ ਅਨੁਸਾਰ ਹੋਵੇਗਾ ਸ਼ਹੀਦੀ ਸਮਾਗਮ : ਜਰਨੈਲ ਸਿੰਘ ਸਖੀਰਾ

ਸ਼ਹੀਦ ਭਾਈ ਬੇਅੰਤ ਸਿੰਘ ਦੀ 42ਵੀਂ ਸਲਾਨਾ ਬਰਸੀ 31 ਨੂੰ ਤੈਅ ਕੀਤੀ ਗਈ ਰਣਨੀਤੀ ਅਨੁਸਾਰ ਹੋਵੇਗਾ ਸ਼ਹੀਦੀ ਸਮਾਗਮ : ਜਰਨੈਲ ਸਿੰਘ ਸਖੀਰਾ

Oct 28, 2026 05:30 AM (Asia/Kolkata)

ਟਾਂਗਰਾ - ਸੁਰਜੀਤ ਸਿੰਘ ਖਾਲਸਾ ਭਾਰਤ ਦੀ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਕਤਲ ਕਾਂਡ ਦੇ ਦੌਰਾਨ ਭਾਰਤੀ ਸੁਰੱਖਿਆ ਫੋਰਸਾਂ ਦੇ ਵੱਲੋਂ ਸ਼ਹੀਦ ਕੀਤੇ ਗਏ ਸ਼ਹੀਦ ਭਾਈ ਬੇਅੰਤ ਸਿੰਘ ਦੀ 42ਵੀਂ ਸਲਾਨਾ ਬਰਸੀ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 31 ਅਕਤੂਬਰ ਦਿਨ ਸ਼ਨੀਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਮਨਾਈ ਜਾਵੇਗੀ। ਇਸ ਗੱਲ ਦੀ ਜਾਣਕਾਰੀ ਸੰਨ 2015 ਦੇ ਸਰਬੱਤ ਖਾਲਸਾ ਸੰਮੇਲਨ ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਦੇ ਵੱਲੋਂ ਦਿੱਤੀ ਗਈ। ਉਨ੍ਹਾਂ...

ਸ਼ਾਦਾਬ ਖ਼ਾਨ ਦੇ ਨਾਬਾਦ 113 ਦੌੜਾਂ ਦੇ ਦਮ ’ਤੇ ਪਾਕਿਸਤਾਨ ਦੀ ਇੰਗਲੈਂਡ ’ਤੇ ਇੱਕ ਵਿਕਟ ਨਾਲ ਰੋਮਾਂਚਕ ਜਿੱਤ

ਸ਼ਾਦਾਬ ਖ਼ਾਨ ਦੇ ਨਾਬਾਦ 113 ਦੌੜਾਂ ਦੇ ਦਮ ’ਤੇ ਪਾਕਿਸਤਾਨ ਦੀ ਇੰਗਲੈਂਡ ’ਤੇ ਇੱਕ ਵਿਕਟ ਨਾਲ ਰੋਮਾਂਚਕ ਜਿੱਤ

Oct 25, 2026 05:30 AM (Asia/Kolkata)

ਲਾਹੌਰ (ਨਜ਼ਰਾਨਾ ਟਾਈਮਜ਼)  ਅਲੀ ਇਮਰਾਨ ਚੱਠਾਸ਼ਾਦਾਬ ਖ਼ਾਨ ਦੇ ਪਹਿਲੇ ਵਨਡੇ ਸੈਂਕੜੇ ਅਤੇ ਹਾਰਿਸ ਰਾਊਫ਼ ਨਾਲ ਆਖ਼ਰੀ ਵਿਕਟ ਲਈ ਕੀਤੀ ਰਿਕਾਰਡ ਸਾਂਝੇਦਾਰੀ ਦੀ ਬਦੌਲਤ ਪਾਕਿਸਤਾਨ ਨੇ ਐਤਵਾਰ ਨੂੰ ਗੱਦਾਫ਼ੀ ਸਟੇਡੀਅਮ ਵਿੱਚ ਇੰਗਲੈਂਡ ਨੂੰ ਇੱਕ ਵਿਕਟ ਨਾਲ ਹਰਾ ਦਿੱਤਾ। ਸ਼ਾਦਾਬ ਨੇ ਨਾਬਾਦ 113 ਦੌੜਾਂ ਬਣਾਈਆਂ ਅਤੇ ਟੀਮ ਨੂੰ ਉਸ ਸਮੇਂ ਜਿੱਤ ਦਿਵਾਈ, ਜਦੋਂ 154 ਦੌੜਾਂ ’ਤੇ 9 ਵਿਕਟਾਂ ਡਿੱਗਣ ਕਾਰਨ ਪਾਕਿਸਤਾਨ ਦੀ ਹਾਰ ਲਗਭਗ ਤੈਅ ਮੰਨੀ ਜਾ ਰਹੀ ਸੀ।ਪਾਕਿਸਤਾਨ ਵਿੱਚ ਖੇਡੀ ਜਾ ਰਹੀ ਵਨਡੇ...

ਨਾਰਵੇ ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਿੱਖ ਸੰਗਤ ਵੱਲੋਂ ਭਰਵਾਂ ਸੁਆਗਤ

ਨਾਰਵੇ ਪੁੱਜਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸਿੱਖ ਸੰਗਤ ਵੱਲੋਂ ਭਰਵਾਂ ਸੁਆਗਤ

Oct 23, 2026 05:30 AM (Asia/Kolkata)

ਚਾਰ ਦਿਨਾਂ ਦੇ ਨਾਰਵੇ ਦੌਰੇ ਮੌਕੇ, ਓਸਲੋ ਵਿਖੇ ਗੁਰਮਤਿ ਸਮਾਗਮ ’ਚ ਸ਼ਮੂਲੀਅਤ ਤੇ ਸਥਾਨਕ ਸਿੱਖ ਸੰਗਤ ਨਾਲ ਕਰਨਗੇ ਵਿਚਾਰਾਂਓਸਲੋ, ਨਾਰਵੇ, 23 ਅਕਤੂਬਰ- ਬਿੰਦਰ ਸਿੰਘ ਕੁੜੀ ਕਲਾਂ /ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਚਾਰ ਦਿਨਾਂ ਲਈ ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਜੀ ਓਸਲੋ ਦੀ ਪ੍ਰਬੰਧਕ ਕਮੇਟੀ ਦੇ ਸੱਦੇ ’ਤੇ ਨਾਰਵੇ ਦੇ ਦੌਰੇ ਉੱਤੇ ਬੀਤੀ ਰਾਤ ਓਸਲੋ ਪੁੱਜੇ। ਨਾਰਵੇ ਦੀ ਸਿੱਖ ਸੰਗਤ ਨੇ ਓਸਲੋ ਹਵਾਈ...

ਬਰੂਕ ਦੇ ਰਿਕਾਰਡ ਦੋਹਰੇ ਸੈਂਕੜੇ ’ਤੇ ਭਾਰੀ ਪਿਆ ਸ੍ਰੀਲੰਕਾ, 430 ਦੌੜਾਂ ਦਾ ਟੀਚਾ ਹਾਸਲ ਕਰਕੇ ਇੰਗਲੈਂਡ ਨੂੰ ਹਰਾਇਆ

ਬਰੂਕ ਦੇ ਰਿਕਾਰਡ ਦੋਹਰੇ ਸੈਂਕੜੇ ’ਤੇ ਭਾਰੀ ਪਿਆ ਸ੍ਰੀਲੰਕਾ, 430 ਦੌੜਾਂ ਦਾ ਟੀਚਾ ਹਾਸਲ ਕਰਕੇ ਇੰਗਲੈਂਡ ਨੂੰ ਹਰਾਇਆ

Oct 23, 2026 05:30 AM (Asia/Kolkata)

ਰਾਵਲਪਿੰਡੀ, 22 ਅਕਤੂਬਰ 2026 (ਨਜ਼ਰਾਨਾ ਟਾਈਮਜ਼): ਸ੍ਰੀਲੰਕਾ ਨੇ ਵੀਰਵਾਰ ਨੂੰ ਪਾਕਿਸਤਾਨ ਵਿੱਚ ਚੱਲ ਰਹੀ ਇੱਕ ਰੋਜ਼ਾ ਤਿਕੋਣੀ ਲੜੀ ਵਿੱਚ ਇੰਗਲੈਂਡ ਨੂੰ ਦੋ ਵਿਕਟਾਂ ਨਾਲ ਹਰਾ ਕੇ ਸ਼ਾਨਦਾਰ ਜਿੱਤ ਦਰਜ ਕੀਤੀ। ਹੈਰੀ ਬਰੂਕ ਦੇ ਰਿਕਾਰਡ ਦੋਹਰੇ ਸੈਂਕੜੇ ਦੇ ਬਾਵਜੂਦ ਸ੍ਰੀਲੰਕਾ ਨੇ 430 ਦੌੜਾਂ ਦਾ ਵਿਸ਼ਾਲ ਟੀਚਾ ਇੱਕ ਗੇਂਦ ਬਾਕੀ ਰਹਿੰਦਿਆਂ ਹਾਸਲ ਕਰ ਲਿਆ।ਰਾਵਲਪਿੰਡੀ ਕ੍ਰਿਕਟ ਸਟੇਡੀਅਮ ਵਿੱਚ ਜਨਿਥ ਲਿਯਾਨਾਗੇ ਨੇ ਆਖ਼ਰੀ ਓਵਰ ਦੀ ਪੰਜਵੀਂ ਗੇਂਦ ’ਤੇ ਛੱਕਾ ਮਾਰ ਕੇ ਸ੍ਰੀਲੰਕਾ ਨੂੰ ਜਿੱਤ ਦਿਵਾਈ।...

ਮਸਜਿਦ ਚੌਂਕ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ

ਮਸਜਿਦ ਚੌਂਕ ਵਿਖੇ ਧੂਮਧਾਮ ਨਾਲ ਮਨਾਇਆ ਗਿਆ ਦੁਸਹਿਰੇ ਦਾ ਤਿਉਹਾਰ

Oct 20, 2026 05:30 AM (Asia/Kolkata)

ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਕੀਤੀ ਸ਼ਿਰਕਤ, ਸ਼ਹਿਰ ਵਾਸੀਆਂ ਨੂੰ ਦਿੱਤੀਆਂ ਦੁਸਹਿਰੇ ਦੀਆਂ ਵਧਾਈਆਂਕਪੂਰਥਲਾ, 20 ਅਕਤੂਬਰ ਗੌਰਵ ਮੜੀਆਸ੍ਰੀ ਰਾਮਲੀਲਾ ਧਰਮ ਕਮੇਟੀ ਮਸਜਿਦ ਚੌਂਕ ਕਪੂਰਥਲਾ ਵੱਲੋਂ ਦੁਸਹਿਰੇ ਦਾ ਤਿਉਹਾਰ ਬੜੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਸਮਾਜ ਸੇਵੀਆਂ ਅਤੇ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸਮਾਗਮ ਦੌਰਾਨ ਆਏ ਹੋਏ ਪਤਵੰਤਿਆਂ ਨੇ ਸ਼ਹਿਰ ਵਾਸੀਆਂ ਨੂੰ...

ਪਾਕਿਸਤਾਨ ਤੇ ਸ੍ਰੀਲੰਕਾ ਨਾਲ ਤਿਕੋਣੀ ਇੱਕ ਰੋਜ਼ਾ ਲੜੀ ਲਈ ਇੰਗਲੈਂਡ ਦੀ ਟੀਮ ਇਸਲਾਮਾਬਾਦ ਪਹੁੰਚੀ

ਪਾਕਿਸਤਾਨ ਤੇ ਸ੍ਰੀਲੰਕਾ ਨਾਲ ਤਿਕੋਣੀ ਇੱਕ ਰੋਜ਼ਾ ਲੜੀ ਲਈ ਇੰਗਲੈਂਡ ਦੀ ਟੀਮ ਇਸਲਾਮਾਬਾਦ ਪਹੁੰਚੀ

Oct 16, 2026 05:30 AM (Asia/Kolkata)

ਇਸਲਾਮਾਬਾਦ (ਨਜ਼ਰਾਨਾ ਟਾਈਮਜ਼): ਪਾਕਿਸਤਾਨ ਅਤੇ ਸ੍ਰੀਲੰਕਾ ਨਾਲ ਤਿਕੋਣੀ ਇੱਕ ਰੋਜ਼ਾ ਲੜੀ ਖੇਡਣ ਲਈ ਇੰਗਲੈਂਡ ਦੀ 16 ਮੈਂਬਰੀ ਟੀਮ ਸ਼ੁੱਕਰਵਾਰ ਸਵੇਰੇ ਇਸਲਾਮਾਬਾਦ ਕੌਮਾਂਤਰੀ ਹਵਾਈ ਅੱਡੇ ’ਤੇ ਪਹੁੰਚੀ। ਟੀਮ ਦੀ ਕਪਤਾਨੀ ਹੈਰੀ ਬਰੂਕ ਕਰ ਰਹੇ ਹਨ।ਪਾਕਿਸਤਾਨ ਕ੍ਰਿਕਟ ਬੋਰਡ ਦੇ ਅਧਿਕਾਰੀਆਂ ਨੇ ਟੀਮ ਦਾ ਸਵਾਗਤ ਕੀਤਾ। ਖਿਡਾਰੀ ਆਪਣੇ ਹੋਟਲ ਜਾਣਗੇ ਅਤੇ ਸ਼ਨੀਵਾਰ ਨੂੰ ਰਾਵਲਪਿੰਡੀ ਕ੍ਰਿਕਟ ਸਟੇਡੀਅਮ ਵਿੱਚ ਅਭਿਆਸ ਕਰਨਗੇ।ਸੱਤ ਮੈਚਾਂ ਦੀ ਇਹ ਲੜੀ 18 ਤੋਂ 31 ਅਕਤੂਬਰ ਤੱਕ ਰਾਵਲਪਿੰਡੀ ਅਤੇ ਲਾਹੌਰ...

पेशावर में स्कूल की छत गिरने से 32 विद्यार्थियों और शिक्षिका की मौत, मालिक गिरफ्तार

पेशावर में स्कूल की छत गिरने से 32 विद्यार्थियों और शिक्षिका की मौत, मालिक गिरफ्तार

Oct 15, 2026 05:30 AM (Asia/Kolkata)

पेशावर: पेशावर की दीर कॉलोनी में गुरुवार सुबह अल-खैर पब्लिक स्कूल की छत गिरने से कम से कम 33 लोगों की मौत हो गई। अधिकारियों के अनुसार, मृतकों में 32 विद्यार्थी और एक शिक्षिका शामिल हैं। जान गंवाने वाले बच्चों में से अधिकतर की उम्र छह से 14 वर्ष के बीच थी।पुलिस ने निजी स्कूल के मालिक को गिरफ्तार कर जांच शुरू कर दी है। खैबर पख्तूनख्वा के गवर्नर फैसल करीम कुंडी ने घटना की तत्काल जांच और प्रांत के...

ਪੇਸ਼ਾਵਰ ਵਿੱਚ ਸਕੂਲ ਦੀ ਛੱਤ ਡਿੱਗਣ ਨਾਲ 32 ਵਿਦਿਆਰਥੀਆਂ ਤੇ ਅਧਿਆਪਕਾ ਦੀ ਮੌਤ, ਮਾਲਕ ਗ੍ਰਿਫ਼ਤਾਰ

ਪੇਸ਼ਾਵਰ ਵਿੱਚ ਸਕੂਲ ਦੀ ਛੱਤ ਡਿੱਗਣ ਨਾਲ 32 ਵਿਦਿਆਰਥੀਆਂ ਤੇ ਅਧਿਆਪਕਾ ਦੀ ਮੌਤ, ਮਾਲਕ ਗ੍ਰਿਫ਼ਤਾਰ

Oct 15, 2026 05:30 AM (Asia/Kolkata)

ਪੇਸ਼ਾਵਰ: ਪੇਸ਼ਾਵਰ ਦੀ ਦੀਰ ਕਾਲੋਨੀ ਵਿੱਚ ਵੀਰਵਾਰ ਸਵੇਰੇ ਅਲ-ਖ਼ੈਰ ਪਬਲਿਕ ਸਕੂਲ ਦੀ ਛੱਤ ਡਿੱਗਣ ਨਾਲ ਘੱਟੋ-ਘੱਟ 33 ਜਣਿਆਂ ਦੀ ਮੌਤ ਹੋ ਗਈ। ਅਧਿਕਾਰੀਆਂ ਮੁਤਾਬਕ, ਮ੍ਰਿਤਕਾਂ ਵਿੱਚ 32 ਵਿਦਿਆਰਥੀ ਅਤੇ ਇੱਕ ਅਧਿਆਪਕਾ ਸ਼ਾਮਲ ਹਨ। ਮਾਰੇ ਗਏ ਬੱਚਿਆਂ ਵਿੱਚੋਂ ਜ਼ਿਆਦਾਤਰ ਦੀ ਉਮਰ ਛੇ ਤੋਂ 14 ਸਾਲ ਵਿਚਾਲੇ ਸੀ।ਪੁਲਿਸ ਨੇ ਨਿੱਜੀ ਸਕੂਲ ਦੇ ਮਾਲਕ ਨੂੰ ਗ੍ਰਿਫ਼ਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ੈਬਰ ਪਖ਼ਤੂਨਖ਼ਵਾ ਦੇ ਗਵਰਨਰ ਫ਼ੈਸਲ ਕਰੀਮ ਕੁੰਡੀ ਨੇ ਘਟਨਾ ਦੀ ਤੁਰੰਤ ਜਾਂਚ ਅਤੇ ਸੂਬੇ ਦੇ...

ਅੱਪਰਾ ਪੁਲਿਸ ਨੇ ਨਸ਼ਾ ਤਸਕਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਨਾਲ ਸਬੰਧਤ 8 ਮੁਲਜਮਾਂ ਨੂੰ ਕੀਤਾ ਕਾਬੂ

ਅੱਪਰਾ ਪੁਲਿਸ ਨੇ ਨਸ਼ਾ ਤਸਕਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਨਾਲ ਸਬੰਧਤ 8 ਮੁਲਜਮਾਂ ਨੂੰ ਕੀਤਾ ਕਾਬੂ

Oct 14, 2026 05:30 AM (Asia/Kolkata)

ਅੱਪਰਾ, 14 ਅਕਤੂਬਰ (ਤੀਰਥ  ਸਿੰਘ ਮੈਂਗੜ੍ਹਾ)- ਪੰਜਾਬ ਪੁਲਿਸ ਵਲੋਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਵਿਰੁੱਧ ਵਿੱਢੀ ਮਹਿੰਮ ਤਹਿਤ ਅੱਪਰਾ ਪੁਲਿਸ ਵਲੋਂ ਨਸ਼ਾ ਤਸਕਰੀ ਅਤੇ ਲੁੱਟ ਖੋਹ ਦੀਆਂ ਵਾਰਦਾਤਾਂ ਨਾਲ ਸਬੰਧਿਤ ਵੱਖ-ਵੱਖ ਮਾਮਲਿਆਂ ’ਚ 8 ਮੁਜ਼ਰਮਾਂ ਨੂੰ ਕਾਬੂ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧ ਜਾਣਕਾਰੀ ਦਿੰਦਿਆਂ ਏ.ਐਸ.ਆਈ. ਮਨਦੀਪ ਸਿੰਘ ਇੰਚਾਰਜ ਪੁਲਿਸ ਚੌਕੀ ਅੱਪਰਾ ਨੇ ਦੱਸਿਆ ਕਿ ਐਸ.ਐਸ.ਪੀ. ਦਿਹਾਤੀ ਹਰਵਿੰਦਰ ਸਿੰਘ ਵਿਰਕ ਅਤੇ ਡੀ.ਐਸ.ਪੀ ਭਰਤ ਮਸੀਹ ਦੇ ਦਿਸ਼ਾ ਨਿਰਦੇਸ਼ਾਂ...

  • Previous
  • 1
  • Next
Loading…
Loading the web debug toolbar…
Attempt #