1 September 2026 ਦੀਆਂ ਖ਼ਬਰਾਂ

17 published stories
ਖੇਤਰੀ ਸ਼ਾਂਤੀ ਤੇ ਖੁਸ਼ਹਾਲੀ ਲਈ ਟਕਰਾਅ ਦੀ ਥਾਂ ਸਹਿਯੋਗ ਚੁਣੇ SCO: PM ਸ਼ਹਿਬਾਜ਼ ਸ਼ਰੀਫ਼

ਖੇਤਰੀ ਸ਼ਾਂਤੀ ਤੇ ਖੁਸ਼ਹਾਲੀ ਲਈ ਟਕਰਾਅ ਦੀ ਥਾਂ ਸਹਿਯੋਗ ਚੁਣੇ SCO: PM ਸ਼ਹਿਬਾਜ਼ ਸ਼ਰੀਫ਼

Sep 02, 2026 12:25 AM (Asia/Kolkata)

ਪਾਕਿਸਤਾਨ ਵੱਲੋਂ SCO ਲਈ AI ਗਵਰਨੈਂਸ ਫਰੇਮਵਰਕ ਦੀ ਤਜਵੀਜ਼; ਕਨੈਕਟੀਵਿਟੀ, ਊਰਜਾ ਤੇ ਵਿਕਾਸੀ ਸਹਿਯੋਗ ਵਧਾਉਣ ’ਤੇ ਜ਼ੋਰਬਿਸ਼ਕੇਕ — ਨਜ਼ਰਾਨਾ ਟਾਈਮਜ਼ | ਅਲੀ ਇਮਰਾਨ ਚੱਠਾਪਾਕਿਸਤਾਨ ਦੇ ਪ੍ਰਧਾਨ ਮੰਤਰੀ ਮੁਹੰਮਦ ਸ਼ਹਿਬਾਜ਼ ਸ਼ਰੀਫ਼ ਨੇ ਮੰਗਲਵਾਰ ਨੂੰ ਸ਼ੰਘਾਈ ਸਹਿਯੋਗ ਸੰਗਠਨ (SCO) ਦੇ ਮੈਂਬਰ ਦੇਸ਼ਾਂ ਨੂੰ ਖੇਤਰੀ ਸ਼ਾਂਤੀ ਅਤੇ ਖੁਸ਼ਹਾਲੀ ਲਈ ਟਕਰਾਅ ਦੀ ਥਾਂ ਸਹਿਯੋਗ ਨੂੰ ਤਰਜੀਹ ਦੇਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਖੇਤਰੀ ਸੰਪਰਕ, ਊਰਜਾ ਪ੍ਰੋਜੈਕਟਾਂ, ਸੂਚਨਾ ਤਕਨਾਲੋਜੀ ਅਤੇ...

ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦੇਣ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ’ਚ ਰੋਸ ਪ੍ਰਦਰਸ਼ਨ

ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦੇਣ ਖ਼ਿਲਾਫ਼ ‘ਆਪ’ ਦਾ ਪੰਜਾਬ ਭਰ ’ਚ ਰੋਸ ਪ੍ਰਦਰਸ਼ਨ

Sep 01, 2026 11:15 PM (Asia/Kolkata)

ਇੰਡੀਅਨ ਸਟੇਟ ਦੀਆਂ ਵੱਖ-ਵੱਖ ਜੇਲ੍ਹਾਂ 'ਚ ਬੰਦ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੇ ਰਿਹਾਈ ਲਈ ਕਿਉਂ ਨਹੀਂ ਕੀਤੀ 5 ਸਾਲਾਂ 'ਚ ਕੋਈ ਠੋਸ ਕਾਰਵਾਈ ਰੋਸ ਮੁਜਰਿਆਂ ਪਿੱਛੇ ਅਸਲ ਸਵਾਰਥ 2027 ਦੀਆਂ ਵਿਧਾਨ ਸਭਾ ਚੋਣਾਂ..?ਚੰਡੀਗੜ੍ਹ; 1 ਸਤੰਬਰ (ਮੰਗਤ ਸਿੰਘ ਸੈਦਪੁਰ) : 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਦੀ ਸ਼ਰਧਾਂਜਲੀ ਸਭਾ ਵਿੱਚ ਸ਼ਮੂਲੀਅਤ ਕਰਨ ਦੇ ਵਿਰੋਧ ਵਿੱਚ ਜ਼ਬਰਦਸਤ ਪ੍ਰਦਰਸ਼ਨ ਕੀਤਾ। ਭਾਜਪਾ ਸੰਸਦ ਮੈਂਬਰਾਂ ਦੀ ਇਸ ਸ਼ਮੂਲੀਅਤ ਦੀ ਕਰੜੀ ਨਿੰਦਾ ਕਰਦਿਆਂ...

ਪੰਜਾਬ ਯੂਨੀਵਰਸਿਟੀ ਚੋਣਾਂ ’ਚ ਸੱਥ ਤੇ ਸਾਖੀ ਨੇ ਕਰਾਇਆ ਆਪਣੀ ਹੋਂਦ ਦਾ ਅਹਿਸਾਸ, ਨਵੀਂ ਨੌਜਵਾਨ ਲੀਡਰਸ਼ਿਪ ਹੋਈ ਲਾਮਬੰਦ : ਮਨਪ੍ਰੀਤ ਸਿੰਘ ਇਆਲੀ

ਪੰਜਾਬ ਯੂਨੀਵਰਸਿਟੀ ਚੋਣਾਂ ’ਚ ਸੱਥ ਤੇ ਸਾਖੀ ਨੇ ਕਰਾਇਆ ਆਪਣੀ ਹੋਂਦ ਦਾ ਅਹਿਸਾਸ, ਨਵੀਂ ਨੌਜਵਾਨ ਲੀਡਰਸ਼ਿਪ ਹੋਈ ਲਾਮਬੰਦ : ਮਨਪ੍ਰੀਤ ਸਿੰਘ ਇਆਲੀ

Sep 01, 2026 09:13 PM (Asia/Kolkata)

ਪੰਥਕ ਹਿੱਤਾਂ ਦਾ ਦਾਅਵਾ ਕਰਨ ਵਾਲੇ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਵਿਰੋਧੀ ਅਤੇ ਸਿੱਖ ਕੌਮ ਦੀ ਨੰਬਰ ਵਨ ਦੁਸ਼ਮਣ ਆਰਐਸਐਸ/ਬੀਜੇਪੀ ਦੇ ਉਮੀਦਵਾਰ ਨੂੰ ਸਮਰਥਨ ਦੇਣ ਤੇ ਪੰਜਾਬ ਪ੍ਰਤੀ ਹਮਦਰਦੀ ਦਾ ਅਸਲ ਮਨਸੂਬਾ ਹੋਇਆ ਨੰਗਾ…ਚੰਡੀਗੜ੍ਹ 1 ਸਤੰਬਰ (ਮੰਗਤ ਸਿੰਘ ਸੈਦਪੁਰ) : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ 'ਚ ਵਿਦਿਆਰਥੀ ਜਥੇਬੰਦੀ ਸੱਥ ਅਤੇ ਸਾਖੀ ਜਥੇਬੰਦੀ ਦੀ ਸਮੁੱਚੀ ਟੀਮ ਦੇ ਹੌਸਲੇ ਨੂੰ ਸਲਾਮ ਕਰਦਿਆਂ ਕਿਹਾ ਕਿ ਇਹ ਕਿਸੇ ਵੀ ਤਰ੍ਹਾਂ ਦੀ ਹਾਰ ਨਹੀਂ, ਸਗੋਂ ਆਉਣ ਵਾਲੇ ਵੱਡੇ ਸੰਘਰਸ਼ ਲਈ...

ਪੰਜਾਬ 'ਚ ਬਿਨ੍ਹਾਂ ਕਿਸੇ ਭੇਦਭਾਵ, ਸਿਫਾਰਸ਼ ਜਾਂ ਰਿਸ਼ਵਤ  70 ਹਜ਼ਾਰ ਤੋਂ ਵੱਧ ਨੌਜਵਾਨ ਨੂੰ ਦਿੱਤਾ ਜਾ ਚੁੱਕਿਆ ਰੋਜ਼ਗਾਰ

ਪੰਜਾਬ 'ਚ ਬਿਨ੍ਹਾਂ ਕਿਸੇ ਭੇਦਭਾਵ, ਸਿਫਾਰਸ਼ ਜਾਂ ਰਿਸ਼ਵਤ 70 ਹਜ਼ਾਰ ਤੋਂ ਵੱਧ ਨੌਜਵਾਨ ਨੂੰ ਦਿੱਤਾ ਜਾ ਚੁੱਕਿਆ ਰੋਜ਼ਗਾਰ

Sep 01, 2026 07:40 PM (Asia/Kolkata)

30 ਹੋਰ ਆਂਗਣਵਾੜੀ ਹੈਲਪਰਾ ਨੂੰ ਦਿੱਤੇ ਨਿਯੁਕਤੀ ਪੱਤਰ : ਵਿਧਾਇਕ ਕੁਲਵੰਤ ਸਿੰਘਸਾਹਿਬਜ਼ਾਦਾ ਅਜੀਤ ਸਿੰਘ ਨਗਰ 1 ਸਤੰਬਰ (ਮੰਗਤ ਸਿੰਘ ਸੈਦਪੁਰ) : ਵਿਧਾਇਕ ਕੁਲਵੰਤ ਸਿੰਘ ਹੋਰਾਂ ਦੀ ਤਰਫੋਂ ਅੱਜ ਮੋਹਾਲੀ ਦੇ ਸੈਕਟਰ -79 ਸਥਿਤ ਆਮ ਆਦਮੀ ਪਾਰਟੀ ਦੇ ਦਫਤਰ ਵਿਖੇ 30 ਆਂਗਣਵਾੜੀ ਹੈਲਪਰਾ ਨੂੰ ਨਿਯੁਕਤੀ ਪੱਤਰ ਤਕਸੀਮ ਕੀਤੇ ਗਏ। ਆਂਗਣਵਾੜੀ ਹੈਲਪਰਾਂ ਨੂੰ ਨਿਯੁਕਤੀ ਪੱਤਰ ਦੇਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਸਪਸ਼ਟ ਕਿਹਾ ਕਿ ਮੇਰੀ ਇਹ ਸਭਨਾ ਨਵੇਂ ਚੁਣੇ ਗਏ...

ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਰੱਖਣ ਲਈ ਲੋਕ ਨਗਰ ਨਿਗਮ ਦਾ ਸਹਿਯੋਗ ਕਰਨ-ਐਡਵੋਕੇਟ ਚੰਦੀ

ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਰੱਖਣ ਲਈ ਲੋਕ ਨਗਰ ਨਿਗਮ ਦਾ ਸਹਿਯੋਗ ਕਰਨ-ਐਡਵੋਕੇਟ ਚੰਦੀ

Sep 01, 2026 07:37 PM (Asia/Kolkata)

ਕਪੂਰਥਲਾ 1 ਸਤੰਬਰ ਗੌਰਵ ਮੜੀਆ ਪੰਜਾਬ ਦੇ ਸ਼ਹਿਰਾਂ ਨੂੰ ਸਾਫ਼-ਸੁਥਰਾ, ਹਰਾ-ਭਰਾ ਅਤੇ ਸਿਹਤਮੰਦ ਬਣਾਉਣ ਦੇ ਉਦੇਸ਼ ਨਾਲ ਭਗਵੰਤ ਮਾਨ ਸਰਕਾਰ ਨੇ ਅੱਜ ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਮਿਸ਼ਨ ਕਲੀਨ ਪੰਜਾਬ ਨਾਮ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।29 ਅਗਸਤ ਤੋਂ 7 ਸਤੰਬਰ ਤੱਕ ਚੱਲਣ ਵਾਲੀ ਇਸ 10 ਦਿਨਾਂ ਵਿਸ਼ੇਸ਼ ਸਫ਼ਾਈ ਮੁਹਿੰਮ ਤਹਿਤ ਪੂਰੇ ਸੂਬੇ ਵਿਚ ਕੈਬਨਿਟ ਮੰਤਰੀ,ਵਿਧਾਇਕ, lਮੇਅਰ, ਨਗਰ ਕੌਂਸਲਰ ਅਤੇ ਸੀਨੀਅਰ ਅਧਿਕਾਰੀ ਰੋਜ਼ਾਨਾ ਸਵੇਰੇ ਖੁਦ ਮੈਦਾਨ ਵਿੱਚ ਉਤਰ ਕੇ ਸਫ਼ਾਈ ਪ੍ਰਬੰਧਾਂ...

ਚਾਹਲ ’ਚ ਅਕਾਲੀ ਵਰਕਰਾਂ ਦੀ ਵਿਸ਼ੇਸ਼ ਮਿਲਣੀ,ਪਾਰਟੀ ਦੀ ਮਜ਼ਬੂਤੀ ਲਈ ਬੂਥ ਪੱਧਰ ’ਤੇ ਮਿਹਨਤ ਕਰਨ ਦਾ ਸੱਦਾ

ਚਾਹਲ ’ਚ ਅਕਾਲੀ ਵਰਕਰਾਂ ਦੀ ਵਿਸ਼ੇਸ਼ ਮਿਲਣੀ,ਪਾਰਟੀ ਦੀ ਮਜ਼ਬੂਤੀ ਲਈ ਬੂਥ ਪੱਧਰ ’ਤੇ ਮਿਹਨਤ ਕਰਨ ਦਾ ਸੱਦਾ

Sep 01, 2026 07:33 PM (Asia/Kolkata)

13 ਸਤੰਬਰ ਦੀ ‘ਪੰਜਾਬ ਬਚਾਓ ਰੈਲੀ’ ਨੂੰ ਸਫ਼ਲ ਬਣਾਉਣ ਲਈ ਬਿੱਲਾ ਸ਼ੇਰੋਂ ਵੱਲੋਂ ਵਰਕਰਾਂ ਨੂੰ ਲਾਮਬੰਦ ਹੋਣ ਦੀ ਅਪੀਲਰਾਕੇਸ਼ ਨਈਅਰਚੋਹਲਾ ਸਾਹਿਬ/ਖਡੂਰ ਸਾਹਿਬ,1 ਸਤੰਬਰਹਲਕਾ ਖਡੂਰ ਸਾਹਿਬ ਅਧੀਨ ਪਿੰਡ ਚਾਹਲ ਵਿਖੇ ਸਵਰਗੀ ਸਾਬਕਾ ਸਰਪੰਚ ਜੱਸਾ ਸਿੰਘ ਦੇ ਗ੍ਰਹਿ ਵਿਖੇ ਉਨ੍ਹਾਂ ਦੇ ਸਪੁੱਤਰ ਗੁਰਪਾਲ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੀ ਵਿਸ਼ੇਸ਼ ਮਿਲਣੀ ਕਰਵਾਈ ਗਈ।ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਬੀਬਾ ਰਮਨਦੀਪ ਕੌਰ ਸ਼ੇਰੋਂ,ਸਰਪੰਚ ਅਵਤਾਰ ਸਿੰਘ...

ਲੁਹਾਰ ’ਚ ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ ਨੇ ਲੋਕਾਂ ਨਾਲ ਕੀਤੀ ਲੋਕ ਮਿਲਣੀ, ਸੁਣੀਆਂ ਮੁਸ਼ਕਿਲਾਂ

ਲੁਹਾਰ ’ਚ ਰਮਨਦੀਪ ਕੌਰ ਤੇ ਬਿੱਲਾ ਸ਼ੇਰੋਂ ਨੇ ਲੋਕਾਂ ਨਾਲ ਕੀਤੀ ਲੋਕ ਮਿਲਣੀ, ਸੁਣੀਆਂ ਮੁਸ਼ਕਿਲਾਂ

Sep 01, 2026 07:29 PM (Asia/Kolkata)

13 ਸਤੰਬਰ ਦੀ ‘ਪੰਜਾਬ ਬਚਾਓ ਰੈਲੀ’ ਨੂੰ ਸਫ਼ਲ ਬਣਾਉਣ ਲਈ ਅਕਾਲੀ ਵਰਕਰਾਂ ਤੇ ਸੰਗਤ ਨੂੰ ਦਿੱਤਾ ਸੱਦਾਗੁਰਿੰਦਰ ਸਿੰਘ ਟੋਨੀ ਤੇ ਰੁਪਿੰਦਰ ਕੌਰ ਬ੍ਰਹਮਪੁਰਾ ਵਲੋਂ ਮਿਲ ਰਹੇ ਸਾਥ ਲਈ ਕੀਤਾ ਵਿਸ਼ੇਸ਼ ਧੰਨਵਾਦਰਾਕੇਸ਼ ਨਈਅਰਚੋਹਲਾ ਸਾਹਿਬ/ਖਡੂਰ ਸਾਹਿਬ,1 ਸਤੰਬਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕੇ ਵਿੱਚ ਲੋਕਾਂ ਨਾਲ ਰਾਬਤਾ ਵਧਾਉਣ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਜਾਣਨ ਲਈ ਕਰਵਾਏ ਜਾ ਰਹੇ ਸੰਗਤ ਦਰਸ਼ਨ ਤਹਿਤ ਪਿੰਡ ਲੁਹਾਰ ਵਿਖੇ ਸਤਨਾਮ ਸਿੰਘ ਦੇ ਗ੍ਰਹਿ ਵਿਖੇ ਲੋਕ ਮਿਲਣੀ ਕੀਤੀ ਗਈ।ਇਸ ਮੌਕੇ...

ਗਲੋਬਲ ਕੰਬੋਜ ਐਜੂਕੇਸ਼ਨ ਆਰਗੇਨਾਈਜ਼ੇਸ਼ਨ ਵੱਲੋਂ ਨਵੇ ਚੁਣੇ ਚੇਅਰਮੈਨਾਂ  ਦਾ ਸਨਮਾਨ

ਗਲੋਬਲ ਕੰਬੋਜ ਐਜੂਕੇਸ਼ਨ ਆਰਗੇਨਾਈਜ਼ੇਸ਼ਨ ਵੱਲੋਂ ਨਵੇ ਚੁਣੇ ਚੇਅਰਮੈਨਾਂ ਦਾ ਸਨਮਾਨ

Sep 01, 2026 07:20 PM (Asia/Kolkata)

ਟਾਂਗਰਾ - ਸੁਰਜੀਤ ਸਿੰਘ ਖਾਲਸਾਗਲੋਬਲ ਕੰਬੋਜ ਐਜੂਕੇਸ਼ਨ ਆਰਗੇਨਾਈਜ਼ੇਸ਼ਨ ਵੱਲੋਂ ਕੰਬੋਜ ਭਾਈਚਾਰੇ ਨਵੇ ਚੁਣੇ ਚੇਅਰਮੈਨ ਇੱਕ ਸਮਾਗਮ ਮੌਕੇ ਸਨਮਾਨਿਤ ਕੀਤੇ ਗਏ। ਇਸ ਮੌਕੇ ਸੰਸਥਾ ਦੇ ਸਰਪ੍ਰਸਤ ਡਾ. ਇਕਬਾਲ ਸਿੰਘ ਚੱਤਰੱਥ , ਮੀਤ ਸਕੱਤਰ ਹਰਬੀਰ ਸਿੰਘ ਥਿੰਦ, ਪ੍ਰਬੰਧਕਾਂ ਨੇ ਦੱਸਿਆ ਕਿ ਕੰਬੋਜ ਸਮਾਜ ਦੀਆਂ ਪ੍ਰਮੁੱਖ ਸ਼ਖਸੀਅਤਾਂ ਅਤੇ ਚੇਅਰਮੈਨਾਂ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕਰਨ ਦਾ ਮੁੱਖ ਉਦੇਸ਼ ਭਾਈਚਾਰੇ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣਾ ਅਤੇ ਨੌਜਵਾਨਾਂ ਨੂੰ...

ਚੱਕ ਸਾਹਬੂ ਵਿੱਚ ਇੱਕ ਰਾਤ ਵਿੱਚ ਦੋ ਘਰਾਂ ਚ ਚੋਰੀ

ਚੱਕ ਸਾਹਬੂ ਵਿੱਚ ਇੱਕ ਰਾਤ ਵਿੱਚ ਦੋ ਘਰਾਂ ਚ ਚੋਰੀ

Sep 01, 2026 07:12 PM (Asia/Kolkata)

ਅੱਪਰਾ, 1 ਸਤੰਬਰ (ਤੀਰਥ ਸਿੰਘ ਮੈਂਗੜ੍ਹਾ) ਪ੍ਰਾਪਤ ਜਾਣਕਾਰੀ ਅਨੁਸਾਰ ਨਜ਼ਦੀਕੀ ਪਿੰਡ ਚੱਕ ਸਾਹਬੂ ਵਿੱਚ ਐਨ. ਆਰ. ਆਈ ਜਸਮੇਲ ਸਿੰਘ ਪੁੱਤਰ ਮੱਖਣ ਸਿੰਘ ਦੇ ਘਰ ਨੂੰ ਚੋਰਾਂ ਨੇ ਨਿਸ਼ਾਨਾ ਬਣਾਇਆ ਹੈ। ਜਸਮੇਲ ਸਿੰਘ ਸਮੇਤ ਪਰਿਵਾਰ ਕਾਫੀ ਸਮੇਂ ਤੋਂ ਕਨੈਡਾ ਵਿੱਚ ਰਹਿ ਰਿਹਾ ਹੈ ਜਿਸਨੇ ਆਪਣੇ ਘਰ ਦੀ ਚਾਬੀ ਕਰੀਬੀ ਰਿਸਤੇਦਾਰ ਨੂੰ ਦੇਖਭਾਲ ਲਈ ਦਿੱਤੀ ਹੋਈ ਹੈ। ਅੱਜ ਜਦੋਂ ਉਨ੍ਹਾਂ ਦੇ ਰਿਸਤੇਦਾਰ ਐਨ. ਆਰ. ਆਈ ਜਸਮੇਲ ਸਿੰਘ ਦੇ ਘਰ ਗੇੜਾ ਮਾਰਨ ਆਏ ਤਾਂ ਘਰ ਦਾ ਸਮਾਨ ਏਧਰ ਉਧਰ ਖਿਲਰਿਆ ਪਿਆ ਸੀ...

ਚੱਕ ਸਾਹਬੂ ਵਿਖੇ ਸਾਲਾਨਾ  ਛਿੰਝ ਮੇਲਾ ਕੱਲ ਤੋਂ ਸ਼ੁਰੂ

ਚੱਕ ਸਾਹਬੂ ਵਿਖੇ ਸਾਲਾਨਾ ਛਿੰਝ ਮੇਲਾ ਕੱਲ ਤੋਂ ਸ਼ੁਰੂ

Sep 01, 2026 06:59 PM (Asia/Kolkata)

ਅੱਪਰਾ, 1 ਸਤੰਬਰ (ਤੀਰਥ ਸਿੰਘ ਮੈਂਗੜ੍ਹਾ)-ਕਰੀਬੀ ਪਿੰਡ ਚੱਕ ਸਾਹਬੂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਦਰਬਾਰ ਗੁੱਗਾ ਜਾਹਰ ਪੀਰ ਜੀ ਭਗਤ ਮੰਡਲੀ, ਗ੍ਰਾਮ ਪੰਚਾਇਤ, ਐੱਨ ਆਰ ਆਈ ਵੀਰਾਂ, ਸੇਵਾਦਾਰਾਂ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਚਾਰ ਰੋਜ਼ਾ ਛਿੰਝ ਤੇ ਸੱਭਿਆਚਾਰਕ ਮੇਲਾ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮੂਹ ਪ੍ਰਬੰਧਕਾਂ ਨੇ ਦੱਸਿਆ ਕਿ ਅੱਜ ਮਿਤੀ 2 ਸਤੰਬਰ ਦਿਨ ਬੁੱਧਵਾਰ ਨੂੰ ਸਵੇਰੇ 7 ਵਜੇ ਸ਼ੋਭਾ ਯਾਤਰਾ ਸਜਾਈ ਜਾਵੇਗੀ। ਰਾਤ 8-30 ਵਜੇ ਹੈਪੀ...

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਲੁਧਿਆਣਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਲੁਧਿਆਣਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

Sep 01, 2026 04:27 PM (Asia/Kolkata)

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀਲੁਧਿਆਣਾ/ਅੰਮ੍ਰਿਤਸਰ, 1 ਸਤੰਬਰ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ  - ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਲੁਧਿਆਣਾ ਤੋਂ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਦੇਗਸਰ ਸਾਹਿਬ ਕਟਾਣਾ ਸਾਹਿਬ ਲੁਧਿਆਣਾ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ...

ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਨੇਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ

ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਨੇਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ

Sep 01, 2026 04:21 PM (Asia/Kolkata)

ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਸਰਕਾਰ ਨੂੰ ਸੇਵਾ ਕਾਰਜਾਂ ਲਈ ਖੁੱਲ੍ਹੀ ਪੇਸ਼ਕਸ਼ਅੰਮ੍ਰਿਤਸਰ, 1 ਸਤੰਬਰ-ਕੰਵਰ ਪ੍ਰਤਾਪ ਸਿੰਘ / ਤਾਜੀਮਨੂਰ ਕੌਰ  - ਨੇਪਾਲ ਵਿੱਚ ਵਾਪਰੀ ਤ੍ਰਾਸਦੀ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ ਵਫ਼ਦ ਨੇ ਅੱਜ ਸ. ਪ੍ਰੀਤਮ ਸਿੰਘ ਦੇ ਉਪਰਾਲੇ ਨਾਲ ਨੇਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ। ਸ਼੍ਰੋਮਣੀ ਕਮੇਟੀ ਦੇ ਵਫ਼ਦ ਵਿਚ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ...

ਭਾਰਤੀ ਜੇਲ੍ਹਾਂ ਤੋਂ ਰਿਹਾਅ 25 ਪਾਕਿਸਤਾਨੀ ਮਛੇਰੇ ਘਰ ਪਹੁੰਚੇ, ਪਰਿਵਾਰਾਂ ਨਾਲ ਹੋਇਆ ਭਾਵੁਕ ਮਿਲਾਪ

ਭਾਰਤੀ ਜੇਲ੍ਹਾਂ ਤੋਂ ਰਿਹਾਅ 25 ਪਾਕਿਸਤਾਨੀ ਮਛੇਰੇ ਘਰ ਪਹੁੰਚੇ, ਪਰਿਵਾਰਾਂ ਨਾਲ ਹੋਇਆ ਭਾਵੁਕ ਮਿਲਾਪ

Sep 01, 2026 03:20 PM (Asia/Kolkata)

ਵਾਹਗਾ-ਅਟਾਰੀ ਸਰਹੱਦ ਰਾਹੀਂ ਵਤਨ ਪਰਤਣ ਮਗਰੋਂ ਆਪਣੇ ਘਰਾਂ ਤੱਕ ਪਹੁੰਚੇ ਮਛੇਰੇ; ਰਿਹਾਈ ਲਈ ਪਾਕਿਸਤਾਨ ਸਰਕਾਰ ਅਤੇ ਕੂਟਨੀਤਕ ਅਧਿਕਾਰੀਆਂ ਦੇ ਯਤਨਾਂ ਦਾ ਕੀਤਾ ਧੰਨਵਾਦਲਾਹੌਰ — ਨਜ਼ਰਾਨਾ ਟਾਈਮਜ਼ | ਫਾਲੋ-ਅੱਪ ਰਿਪੋਰਟ ਰਿਪੋਰਟ: ਅਲੀ ਇਮਰਾਨ ਚੱਠਾਭਾਰਤੀ ਜੇਲ੍ਹਾਂ ਤੋਂ ਰਿਹਾਅ ਕੀਤੇ ਗਏ 25 ਪਾਕਿਸਤਾਨੀ ਮਛੇਰੇ ਵਤਨ ਵਾਪਸੀ ਤੋਂ ਬਾਅਦ ਹੁਣ ਆਪੋ-ਆਪਣੇ ਘਰਾਂ ਤੱਕ ਪਹੁੰਚ ਗਏ ਹਨ। ਲੰਮੇ ਸਮੇਂ ਤੋਂ ਆਪਣੇ ਪਰਿਵਾਰਾਂ ਤੋਂ ਦੂਰ ਰਹੇ ਮਛੇਰਿਆਂ ਦੀ ਘਰ ਵਾਪਸੀ ਮੌਕੇ ਪਰਿਵਾਰਕ ਮੈਂਬਰਾਂ ਨਾਲ ਭਾਵੁਕ...

”ਮੇਲਾ ਅੱਪਰੇ ਦਾ” 4, 5 ਸਤੰਬਰ ਨੂੰ

”ਮੇਲਾ ਅੱਪਰੇ ਦਾ” 4, 5 ਸਤੰਬਰ ਨੂੰ

Sep 01, 2026 02:56 PM (Asia/Kolkata)

ਅੱਪਰਾ 1 ਸਤੰਬਰ (ਤੀਰਥ ਸਿੰਘ ਮੈਂਗੜ੍ਹਾ) ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਥਾਨਕ ਅੱਪਰਾ ਦੇ ਮੁਹੱਲਾ ਢਾਬ ਵਾਲਾ (ਨੇੜੇ ਪੁਲਿਸ ਚੌਂਕੀ) ਅੱਪਰਾ ਵਿਖੇ ਸਥਿਤ ਦਰਬਾਰ ਗੁੱਗਾ ਜਾਹਰ ਪੀਰ ਦੇ ਅਸਥਾਨ ਤੇ ਦਰਬਾਰ ਗੁੱਗਾ ਜਾਹਰ ਪੀਰ ਪ੍ਰਬੰਧਕ ਕਮੇਟੀ, ਸਮੂਹ ਗ੍ਰਾਮ ਪੰਚਾਇਤ, ਐੱਨ ਆਰ ਆਈ ਵੀਰਾਂ ਤੇ ਸਮੂਹ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 14ਵਾਂ ਸਾਲਾਨਾ ਜੋੜ ਮੇਲਾ ਮਿਤੀ 4 ਤੇ 5 ਸਤੰਬਰ ਨੂੰ ਪੂਰਨ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮੂਹ...

ਜਲੋਖਾਨਾ ਤੋਂ ਸਦਰ ਬਾਜ਼ਾਰ ਤੱਕ ਪੁਰਾਣੀ ਇਮਾਰਤ ’ਚ ਚੱਲ ਰਿਹਾ ਨਿਰਮਾਣ ਚਰਚਾ ਦਾ ਵਿਸ਼ਾ

ਜਲੋਖਾਨਾ ਤੋਂ ਸਦਰ ਬਾਜ਼ਾਰ ਤੱਕ ਪੁਰਾਣੀ ਇਮਾਰਤ ’ਚ ਚੱਲ ਰਿਹਾ ਨਿਰਮਾਣ ਚਰਚਾ ਦਾ ਵਿਸ਼ਾ

Sep 01, 2026 02:46 PM (Asia/Kolkata)

ਕਪੂਰਥਲਾ 1 ਸਿਤੰਬਰ ਗੌਰਵ ਮੜੀਆ ਕਪੂਰਥਲਾ ਦੇ ਜਲੋਖਾਨਾ ਤੋਂ ਸਦਰ ਬਾਜ਼ਾਰ ਵੱਲ ਸ਼ੁਰੂ ਹੁੰਦੇ ਬਾਜ਼ਾਰ ਵਿੱਚ ਇੱਕ ਪੁਰਾਣੀ ਇਮਾਰਤ ਨੂੰ ਤੋੜ ਕੇ ਅਤੇ ਉਸ ਵਿੱਚ ਤਬਦੀਲੀ ਕਰਕੇ ਨਵੇਂ ਨਿਰਮਾਣ ਦਾ ਕੰਮ ਚੱਲਣ ਸਬੰਧੀ ਮਾਮਲਾ ਚਰਚਾ ਵਿੱਚ ਆ ਗਿਆ ਹੈ। ਸਥਾਨਕ ਲੋਕਾਂ ਵੱਲੋਂ ਇਸ ਨਿਰਮਾਣ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਉਠਾਏ ਜਾ ਰਹੇ ਹਨ ਅਤੇ ਮਾਮਲੇ ਦੀ ਨਗਰ ਨਿਗਮ/ਸਬੰਧਤ ਵਿਭਾਗ ਵੱਲੋਂ ਮੌਕੇ ’ਤੇ ਜਾਂਚ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਹੈ।ਜਾਣਕਾਰੀ ਅਨੁਸਾਰ ਬਾਜ਼ਾਰ ਦੇ ਇਸ ਹਿੱਸੇ ਵਿੱਚ ਇੱਕ...

ਕਲਤੂਰਾ ਸਿੱਖ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਟਲੀ ’ਚ ਦੂਸਰਾ ਵਿਸ਼ਾਲ ਗੁਰਮਤਿ ਸਮਾਗਮ 5 ਸਤੰਬਰ ਨੂੰ

ਕਲਤੂਰਾ ਸਿੱਖ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਟਲੀ ’ਚ ਦੂਸਰਾ ਵਿਸ਼ਾਲ ਗੁਰਮਤਿ ਸਮਾਗਮ 5 ਸਤੰਬਰ ਨੂੰ

Sep 01, 2026 02:37 PM (Asia/Kolkata)

ਕਲਤੂਰਾ ਸਿੱਖ ਇਟਲੀ ਅਤੇ ਭਾਈ ਮਨੀ ਸਿੰਘ ਜੀ ਗੁਰਮਤਿ ਵਿਦਿਆਲਾ ਵੱਲੋਂ ਉਪਰਾਲਾ; ਹਜ਼ੂਰੀ ਰਾਗੀ, ਢਾਡੀ ਜਥੇ ਤੇ  ਕੌਮ ਦੇ ਵਿਦਵਾਨ ਸੰਗਤਾਂ ਨਾਲ ਕਰਨਗੇ ਗੁਰਮਤਿ ਵਿਚਾਰਾਂ ਦੀ ਸਾਂਝਰਿਜੋ ਐਮੀਲੀਆ (ਇਟਲੀ) — ਨਜ਼ਰਾਨਾ ਟਾਈਮਜ਼ਇਟਲੀ ਵਿੱਚ ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਅਤੇ ਸਿੱਖੀ ਨੂੰ ਪ੍ਰਫੁੱਲਿਤ ਕਰਨ ਲਈ ਸਰਗਰਮ ਸੰਸਥਾ ਕਲਤੂਰਾ ਸਿੱਖ ਇਟਲੀ ਵੱਲੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਸਰਾ ਗੁਰਮਤਿ ਸਮਾਗਮ 5 ਸਤੰਬਰ, ਦਿਨ ਸ਼ਨੀਵਾਰ ਨੂੰ...

ਇਮਰਾਨ ਖਾਨ ਤੇ ਬੁਸ਼ਰਾ ਬੀਬੀ ਦੀ ਇਕਾਂਤ ਕੈਦ ਖ਼ਤਮ ਕਰਨ ਦੇ ਹੁਕਮ, ਪਰਿਵਾਰ ਨਾਲ ਮੁਲਾਕਾਤ ਤੇ ਫੋਨ ਕਾਲ ਦੀ ਵੀ ਇਜਾਜ਼ਤ

ਇਮਰਾਨ ਖਾਨ ਤੇ ਬੁਸ਼ਰਾ ਬੀਬੀ ਦੀ ਇਕਾਂਤ ਕੈਦ ਖ਼ਤਮ ਕਰਨ ਦੇ ਹੁਕਮ, ਪਰਿਵਾਰ ਨਾਲ ਮੁਲਾਕਾਤ ਤੇ ਫੋਨ ਕਾਲ ਦੀ ਵੀ ਇਜਾਜ਼ਤ

Sep 01, 2026 02:13 PM (Asia/Kolkata)

ਇਸਲਾਮਾਬਾਦ ਹਾਈ ਕੋਰਟ ਵੱਲੋਂ ਅਡਿਆਲਾ ਜੇਲ੍ਹ ਪ੍ਰਸ਼ਾਸਨ ਨੂੰ 15 ਦਿਨਾਂ ਅੰਦਰ ਹੁਕਮਾਂ ਦੀ ਪਾਲਣਾ ਸਬੰਧੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ਇਸਲਾਮਾਬਾਦ, 1 ਸਤੰਬਰ 2026 — ਨਜ਼ਰਾਨਾ ਟਾਈਮਜ਼ਇਸਲਾਮਾਬਾਦ ਹਾਈ ਕੋਰਟ (IHC) ਨੇ ਮੰਗਲਵਾਰ ਨੂੰ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (PTI) ਦੇ ਸੰਸਥਾਪਕ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਦੀ ਇਕਾਂਤ ਕੈਦ ਖ਼ਤਮ ਕਰਨ ਦੇ ਹੁਕਮ ਦਿੱਤੇ ਹਨ।ਜਸਟਿਸ ਖਾਦਿਮ ਹੁਸੈਨ ਸੂਮਰੋ ਨੇ ਰਾਖਵਾਂ ਰੱਖਿਆ ਗਿਆ...

  • Previous
  • 1
  • Next
Loading…
Loading the web debug toolbar…
Attempt #