ਸੀਨੀਅਰ ਕਾਂਗਰਸੀ ਆਗੂ ਪਹਿਲਵਾਨ ਗਿੱਲ ਦੇ ਗ੍ਰਹਿ ਵਿਖੇ ਧੂਮ ਧਾਮ ਨਾਲ ਮਨਾਇਆ "ਤੀਆਂ ਦਾ ਤਿਉਹਾਰ'
ਤੀਆਂ ਦਾ ਤਿਉਹਾਰ' ਪੰਜਾਬੀ ਸੱਭਿਆਚਾਰ ਦਾ ਅਨਿੱਖੜਵਾਂ ਅੰਗ ; ਮਾਤਾ ਹਰਪਾਲ ਕੌਰਸਮਾਗਮ 'ਚ ਸ਼ਾਮਿਲ ਹੋਈਆਂ ਔਰਤਾਂ ਨੂੰ ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ਗਿੱਲ ਨੇ ਫੁਲਕਾਰੀਆਂ ਨਾਲ ਕੀਤਾ ਸਨਮਾਨਿਤ ਸਾਹਿਬਜ਼ਾਦਾ ਅਜੀਤ ਸਿੰਘ ਨਗਰ 10 ਅਗਸਤ (ਮੰਗਤ ਸਿੰਘ ਸੈਦਪੁਰ) : ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਕਾਂਗਰਸ ਦੇ ਜਿਲਾ ਮੋਹਾਲੀ ਦੇ ਪ੍ਰਧਾਨ ਪਹਿਲਵਾਨ ਅਮਰਜੀਤ ਸਿੰਘ ਗਿੱਲ ਨੇ ਆਪਣੇ ਗ੍ਰਹਿ ਵਿਖੇ ਆਪਣੇ ਖਰਚੇ ਤੇ ਤੀਆਂ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ। ਮੌਕੇ ਮਹਿਲਾ ਕਾਂਗਰਸ...