ਗੁਰਮਤਿ ਸਿਖਲਾਈ ਕੈਂਪ ਫਤਿਹ ਚੱਕ (ਤਰਨ ਤਾਰਨ) ਦੀ ਸੰਪੂਰਨਤਾ
ਤਰਨ ਤਾਰਨ, ਕੰਵਰ ਪ੍ਰਤਾਪ ਸਿੰਘ/ ਤਾਜੀਮਨੂਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਜੀ ਦੇ ਦਿਸ਼ਾ-ਨਿਰਦੇਸ਼ਾਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ ਜੀ ਦੀ ਯੋਗ ਅਗਵਾਈ ਹੇਠ, ਹਲਕਾ ਮੈਂਬਰ ਸਰਦਾਰ ਅਲਵਿੰਦਰ ਪਾਲ ਸਿੰਘ ਪੱਖੋਕੇ, ਗੁਰਦੁਆਰਾ ਲਕੀਰ ਸਾਹਿਬ ਦੇ ਪ੍ਰਧਾਨ ਸਰਦਾਰ ਜਸਵੰਤ ਸਿੰਘ ਜੀ, ਮੈਨੇਜਰ ਬਖਸ਼ੀਸ਼ ਸਿੰਘ ਜੀ ਅਤੇ ਹੈੱਡ ਗ੍ਰੰਥੀ ਭਾਈ ਸਤਨਾਮ ਸਿੰਘ ਜੀ ਦੇ ਸਹਿਯੋਗ ਨਾਲ ਗੁਰਮਤਿ ਸਿਖਲਾਈ ਕੈਂਪ ਫਤਿਹ...