10 May 2025 ਦੀਆਂ ਖ਼ਬਰਾਂ

7 published stories
ਭਾਰਤ-ਪਾਕਿ ਜੰਗਬੰਦੀ ਨਾਲ ਸਰਹੱਦ 'ਤੇ ਤਣਾਅ ਘਟੇਗਾ,ਪੰਜਾਬ ਨੂੰ ਫ਼ਾਇਦਾ- ਬ੍ਰਹਮਪੁਰਾ

ਭਾਰਤ-ਪਾਕਿ ਜੰਗਬੰਦੀ ਨਾਲ ਸਰਹੱਦ 'ਤੇ ਤਣਾਅ ਘਟੇਗਾ,ਪੰਜਾਬ ਨੂੰ ਫ਼ਾਇਦਾ- ਬ੍ਰਹਮਪੁਰਾ

May 11, 2025 04:41 AM (Asia/Kolkata)

ਜੰਗ ਕਿਸੇ ਮਸਲੇ ਦਾ ਹੱਲ ਨਹੀਂ,ਇਸਦਾ ਸਭ ਤੋਂ ਵੱਧ ਨੁਕਸਾਨ ਪੰਜਾਬ ਦੇ ਲੋਕਾਂ ਨੂੰ- ਬ੍ਰਹਮਪੁਰਾ ਸਰਹੱਦੀ ਵਸਨੀਕਾਂ ਦੀ ਸੁਰੱਖਿਆ ਤੇ ਖੁਸ਼ਹਾਲੀ ਸਰਕਾਰਾਂ ਦੀ ਪਹਿਲ ਹੋਵੇ ਰਾਕੇਸ਼ ਨਈਅਰ ਚੋਹਲਾ ਤਰਨ ਤਾਰਨ,10 ਮਈ 2025 ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਇੰਚਾਰਜ ਖਡੂਰ ਸਾਹਿਬ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਹੋਏ ਜੰਗਬੰਦੀ ਸਮਝੌਤੇ ਦਾ ਤਹਿ ਦਿਲੋਂ ਸਵਾਗਤ ਕੀਤਾ ਹੈ।ਉਨ੍ਹਾਂ ਕਿਹਾ ਕਿ ਇਹ ਸਮਝੌਤਾ ਸਰਹੱਦੀ ਇਲਾਕਿਆਂ ਦੇ ਲੋਕਾਂ ਲਈ ਬੇਹੱਦ ਸੁਖਾਵਾਂ...

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਦੇ ਬਾਰਡਰ ਪਿੰਡਾਂ ਦਾ ਦੌਰਾ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਪੰਜਾਬ ਦੇ ਬਾਰਡਰ ਪਿੰਡਾਂ ਦਾ ਦੌਰਾ

May 11, 2025 02:00 AM (Asia/Kolkata)

ਅੰਮ੍ਰਿਤਸਰ, 10 ਮਈ-ਨਜ਼ਰਾਨਾ ਟਾਈਮਸ ਬਿਊਰੋ ਦੱਖਣ ਏਸ਼ੀਆ ਵਿੱਚ ਚੱਲ ਰਹੇ ਮੌਜੂਦਾ ਤਣਾਅਪੂਰਨ ਹਾਲਾਤ ਦੇ ਚੱਲਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਵਿੱਚ ਅਟਾਰੀ ਬਾਰਡਰ ਦੇ ਨੇੜੇ ਵੱਖ-ਵੱਖ ਪਿੰਡਾਂ (ਪੱਕਾ ਧਨੋਆ, ਅਟਾਰੀ, ਨੌਸ਼ਹਿਰਾ ਢਾਲਾ, ਆਦਿ) ਦਾ ਦੌਰਾ ਕੀਤਾ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਹਾਲ ਜਾਣਿਆ। ਬਾਰਡਰ ਨਜ਼ਦੀਕ ਪਿੰਡਾਂ ਦੇ ਕਈ ਗੁਰਦੁਆਰਾ ਸਾਹਿਬਾਨ ਵਿੱਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਭਾਰਤ-ਪਾਕਿਸਤਾਨ ਵਿਚਕਾਰ ਜੰਗਬੰਦੀ ਦਾ ਸਵਾਗਤ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਭਾਰਤ-ਪਾਕਿਸਤਾਨ ਵਿਚਕਾਰ ਜੰਗਬੰਦੀ ਦਾ ਸਵਾਗਤ

May 11, 2025 01:27 AM (Asia/Kolkata)

ਖ਼ਿੱਤੇ ਨੂੰ ਜੰਗ ਨਹੀਂ, ਸ਼ਾਂਤੀ ਤੇ ਭਾਈਚਾਰਕ ਸਾਂਝ, 70 ਸਾਲਾਂ ਦੇ ਸਿੱਖ ਮਿਸਲ ਤੇ ਰਾਜ ਕਾਲ ਤੋਂ ਸਬਕ ਲੈ ਕੇ ਗਲਤੀਆਂ ਨਾ ਦਹੁਰਾਉਣ ਦੀ ਲੋੜ- ਜਥੇਦਾਰ ਕੁਲਦੀਪ ਸਿੰਘ ਗੜਗੱਜ ਪੰਜਾਬ ਦੇ ਰਾਜਪਾਲ ਵੱਲੋਂ ਸੱਦੀ ਸਰਵ-ਧਰਮ ਬੈਠਕ ’ਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨੁਮਾਇੰਦਾ ਭੇਜ ਕੇ ਰੱਖੇ ਗਏ ਅਹਿਮ ਵਿਚਾਰ ਅੰਮ੍ਰਿਤਸਰ, 10 ਮਈ- ਨਜ਼ਰਾਨਾ ਟਾਈਮਜ ਬਿਊਰੋ  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗਬੰਦੀ...

ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਜੁਝਾਰੂ ਸ਼ਹੀਦ ਭਾਈ ਦਰਸ਼ਨ ਸਿੰਘ ਤਖਾਣਵੱਧ ਦੀ ਯਾਦ 'ਚ ਸਮਾਗਮ 11 ਨੂੰ : ਭਾਈ ਰਣਜੀਤ ਸਿੰਘ/ਭਾਈ ਅਮਰਜੀਤ ਸਿੰਘ

ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਜੁਝਾਰੂ ਸ਼ਹੀਦ ਭਾਈ ਦਰਸ਼ਨ ਸਿੰਘ ਤਖਾਣਵੱਧ ਦੀ ਯਾਦ 'ਚ ਸਮਾਗਮ 11 ਨੂੰ : ਭਾਈ ਰਣਜੀਤ ਸਿੰਘ/ਭਾਈ ਅਮਰਜੀਤ ਸਿੰਘ

May 11, 2025 12:07 AM (Asia/Kolkata)

 ਅੰਮ੍ਰਿਤਸਰ, 10 ਮਈ , ਨਜ਼ਰਾਨਾ ਟਾਈਮਜ ਬਿਊਰੋ    ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਵੱਲੋਂ ਅਰੰਭੇ ਖ਼ਾਲਿਸਤਾਨ ਦੇ ਹਥਿਆਰਬੰਦ ਸੰਘਰਸ਼ 'ਚ ਜੂਝ ਕੇ ਸ਼ਹਾਦਤ ਦਾ ਜਾਮ ਪੀਣ ਵਾਲੇ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਚੋਟੀ ਦੇ ਜੁਝਾਰੂ ਸ਼ਹੀਦ ਭਾਈ ਦਰਸ਼ਨ ਸਿੰਘ ਤਖਾਣਵੱਧ ਅਤੇ ਉਹਨਾਂ ਦੇ ਸਾਥੀਆਂ ਜੁਝਾਰੂ-ਜਰਨੈਲ ਸ਼ਹੀਦ ਭਾਈ ਗੁਰਜੰਟ ਸਿੰਘ ਬੁੱਧਸਿੰਘਵਾਲਾ, ਸ਼ਹੀਦ ਭਾਈ ਮਨੋਹਰ ਸਿੰਘ ਧੀਰਾ, ਸ਼ਹੀਦ ਭਾਈ ਬਲਦੇਵ ਸਿੰਘ ਦੇਬਾ ਧੂੜਕੋਟ, ਸ਼ਹੀਦ ਭਾਈ ਕੁਲਵੰਤ ਸਿੰਘ ਖੁਖਰਾਣਾ...

ਜ਼ਿੰਦਾ ਸ਼ਹੀਦ ਬਾਪੂ ਹਰਨਾਮ ਸਿੰਘ ਤੇ ਸ਼ਹੀਦ ਭਾਈ ਗੁਰਮੁਖ ਸਿੰਘ ਗੜਵਾਈ ਦੀ ਯਾਦ 'ਚ ਝੁਲਾਇਆ ਜਾਏਗਾ ਨਿਸ਼ਾਨ ਸਾਹਿਬ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

ਜ਼ਿੰਦਾ ਸ਼ਹੀਦ ਬਾਪੂ ਹਰਨਾਮ ਸਿੰਘ ਤੇ ਸ਼ਹੀਦ ਭਾਈ ਗੁਰਮੁਖ ਸਿੰਘ ਗੜਵਾਈ ਦੀ ਯਾਦ 'ਚ ਝੁਲਾਇਆ ਜਾਏਗਾ ਨਿਸ਼ਾਨ ਸਾਹਿਬ : ਭਾਈ ਰਣਜੀਤ ਸਿੰਘ ਦਮਦਮੀ ਟਕਸਾਲ

May 11, 2025 12:03 AM (Asia/Kolkata)

ਅੰਮ੍ਰਿਤਸਰ, 10 ਮਈ , ਨਜ਼ਰਾਨਾ ਟਾਈਮਜ ਬਿਊਰੋ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਅਗਵਾਈ 'ਚ ਜੂਨ 1984 ਦੇ ਘੱਲੂਘਾਰੇ ਦੌਰਾਨ ਸ੍ਰੀ ਦਰਬਾਰ ਸਾਹਿਬ ਦੀ ਅਜ਼ਮਤ ਦੀ ਰਾਖੀ ਕਰਦਿਆਂ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦ ਭਾਈ ਗੁਰਮੁਖ ਸਿੰਘ ਗੜਵਈ ਅਤੇ ਉਹਨਾਂ ਦੇ ਪਿਤਾ ਜ਼ਿੰਦਾ ਸ਼ਹੀਦ ਬਾਪੂ ਹਰਨਾਮ ਸਿੰਘ ਭੂਰਾ ਕੋਹਨਾ ਦੀ ਯਾਦ 'ਚ ਸ਼ਹੀਦੀ ਸਮਾਗਮ 11 ਮਈ 2025 ਨੂੰ ਭਿੱਖੀਵਿੰਡ ਵਿਖੇ ਕਰਵਾਇਆ ਜਾਏਗਾ। ਇਹ ਜਾਣਕਾਰੀ ਸਾਂਝੀ ਕਰਦਿਆਂ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ...

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਰਾਜੋਆਣਾ ਬਾਰੇ ਪਟੀਸ਼ਨ ਸਬੰਧੀ ਫੈਡਰੇਸ਼ਨਾਂ, ਵਿਦਵਾਨਾਂ ਤੇ ਜੁਝਾਰੂ ਜਥੇਬੰਦੀਆਂ ਨਾਲ ਵਿਸ਼ੇਸ਼ ਇਕੱਤਰਤਾ

ਸ਼੍ਰੋਮਣੀ ਕਮੇਟੀ ਵੱਲੋਂ ਭਾਈ ਰਾਜੋਆਣਾ ਬਾਰੇ ਪਟੀਸ਼ਨ ਸਬੰਧੀ ਫੈਡਰੇਸ਼ਨਾਂ, ਵਿਦਵਾਨਾਂ ਤੇ ਜੁਝਾਰੂ ਜਥੇਬੰਦੀਆਂ ਨਾਲ ਵਿਸ਼ੇਸ਼ ਇਕੱਤਰਤਾ

May 10, 2025 11:59 PM (Asia/Kolkata)

ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਵੱਲੋਂ ਪਾਈ ਮਰਸੀ ਪਟੀਸ਼ਨ ਵਾਪਸ ਲੈਣ ਸਬੰਧੀ ਰਲਵੇਂ ਮਿਲਵੇਂ ਸੁਝਾਅ -ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਸਲੇ ਸਬੰਧੀ ਨੁਮਾਇੰਦਾ ਇਕੱਠ ’ਚ ਲਿਆ ਜਾਵੇਗਾ ਇਤਿਹਾਸਕ ਫ਼ੈਸਲਾ: ਐਡਵੋਕੇਟ ਧਾਮੀ ਪਟਿਆਲਾ, 10 ਮਈ-ਨਜ਼ਰਾਨਾ ਟਾਈਮਜ ਬਿਊਰੋ ਕੇਂਦਰੀ ਜੇਲ੍ਹ ਪਟਿਆਲਾ ’ਚ ਨਜ਼ਰਬੰਦੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿਚ ਤਬਦੀਲ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਪਾਈ ਗਈ ਮਰਸੀ ਪਟੀਸ਼ਨ ’ਤੇ ਜਲਦੀ ਨੁਮਾਇੰਦਾ ਇਕੱਠ ਸਦਕੇ ਇਤਿਹਾਸਕ ਫ਼ੈਸਲਾ ਕੀਤਾ...

ਭਾਰਤ -ਪਾਕਿਸਤਾਨ ਵਿਚਾਲੇ ਜੰਗ ਰੋਕਣ ਲਈ ਹੋਈ ਸਹਿਮਤੀ

ਭਾਰਤ -ਪਾਕਿਸਤਾਨ ਵਿਚਾਲੇ ਜੰਗ ਰੋਕਣ ਲਈ ਹੋਈ ਸਹਿਮਤੀ

May 10, 2025 11:48 PM (Asia/Kolkata)

ਨਵੀਂ ਦਿੱਲੀ : ਭਾਰਤ ਪਾਕਿਸਤਾਨ ਤਣਾਅ ਵਿਚਾਲੇ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਭਾਰਤ ਪਾਕਿਸਤਾਨ ਵਿਚਾਲੇ ਸੀਜ਼ਫਾਇਰ ਹੋਣ ਵਾਲਾ ਹੈ। ਇਸ ਦਾ ਦਾਅਵਾ ਅਮਰੀਕੀ ਰਾਸ਼ਟਰਪਤੀ ਵੱਲੋਂ ਕੀਤਾ ਜਾ ਰਿਹਾ ਹੈ। ਟਰੁੱਥ ਉੱਤੇ ਪਾਈ ਇਕ ਪੋਸਟ ਵਿਚ ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਸੰਯੁਕਤ ਰਾਜ ਅਮਰੀਕਾ ਦੁਆਰਾ ਵਿਚੋਲਗੀ ਦੀ ਇੱਕ ਲੰਮੀ ਰਾਤ ਦੀ ਗੱਲਬਾਤ ਤੋਂ ਬਾਅਦ, ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਭਾਰਤ ਅਤੇ ਪਾਕਿਸਤਾਨ ਇੱਕ ਪੂਰਨ ਅਤੇ ਤੁਰੰਤ ਜੰਗਬੰਦੀ ਲਈ ਸਹਿਮਤ ਹੋ ਗਏ ਹਨ।...

  • Previous
  • 1
  • Next
Loading…
Loading the web debug toolbar…
Attempt #