ਰਾਮਪੁਰਾ ਫੂਲ ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਸਿੱਖ ਬਜ਼ੁਰਗ ਤੇ ਨੌਜਵਾਨ ਨਾਲ ਕੁੱਟਮਾਰ ਦੇ ਮਾਮਲੇ ’ਚ ਪੁਲਿਸ ਤੁਰੰਤ ਕਰੇ ਸਖ਼ਤ ਕਾਰਵਾਈ- ਜਥੇਦਾਰ ਕੁਲਦੀਪ ਸਿੰਘ ਗੜਗੱਜ
ਅੰਮ੍ਰਿਤਸਰ, 11 ਜੂਨ- ਨਜ਼ਰਾਨਾ ਟਾਈਮਜ ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫੂਲ ਵਿਖੇ ਇੱਕ ਗੁਰਸਿੱਖ ਕਿਰਤੀ ਬਜ਼ੁਰਗ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇੱਕ ਸਿੱਖ ਨੌਜਵਾਨ ਨਾਲ ਕੁੱਟਮਾਰ ਦੇ ਦੋ ਵੱਖ-ਵੱਖ ਮਾਮਲਿਆਂ ਦਾ ਕਰੜਾ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਪੁਲਿਸ ਨੂੰ ਇਨ੍ਹਾਂ ਦੋਵੇਂ ਘਟਨਾਵਾਂ ਦੇ ਦੋਸ਼ੀਆਂ ਖਿਲਾਫ਼ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕਰਨ ਲਈ ਆਖਿਆ ਹੈ। ਸਕੱਤਰੇਤ ਸ੍ਰੀ...