ਅਕਾਲ ਤਖ਼ਤ ਦੀ ਵਿਲੱਖਣਤਾ ਨੂੰ ਕਮਜ਼ੋਰ ਕਰਨ ਵਾਲੀ ਖਤਰਨਾਕ ਪਿਰਤ
ਅਕਾਲ ਤਖ਼ਤ ਦੀ ਵਿਲੱਖਣਤਾ ਨੂੰ ਕਮਜ਼ੋਰ ਕਰਨ ਵਾਲੀ ਖਤਰਨਾਕ ਪਿਰਤਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਜਿਹੜੀ ਨਵੀਂ ਪਿਰਤ ਪਾਈ ਜਾ ਰਹੀ ਹੈ, ਉਸ ਦੇ ਦੂਰਗਾਮੀ ਨਤੀਜਿਆਂ ਬਾਰੇ ਹਰ ਸਿੱਖ ਨੂੰ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ। ਇਹ ਮਸਲਾ ਕਿਸੇ ਇੱਕ ਵਿਅਕਤੀ, ਕਿਸੇ ਇੱਕ ਧੜੇ ਜਾਂ ਕਿਸੇ ਇੱਕ ਪਰਿਵਾਰ ਦਾ ਨਹੀਂ, ਸਗੋਂ ਅਕਾਲ ਤਖ਼ਤ ਸਾਹਿਬ ਦੀ ਮਰਯਾਦਾ, ਅਜ਼ਾਦੀ ਅਤੇ ਵਿਲੱਖਣਤਾ ਦਾ ਹੈ।ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਦਾ ਅਰਥ ਹੈ ਗੁਰੂ ਦੇ ਦਰਬਾਰ ਵਿੱਚ ਪੇਸ਼ ਹੋਣਾ। ਉੱਥੇ ਸਿੱਖ ਆਪਣੀਆਂ...