ਅਕਾਲ ਤਖ਼ਤ ਸੰਕਟ: ਵਰਲਡ ਸਿੱਖ ਪਾਰਲੀਮੈਂਟ ਨੇ ਪੰਥਕ ਏਕਤਾ ਦੀ ਅਪੀਲ ਕੀਤੀ
ਫਰੈਂਕਫਰਟ, 11 ਮਾਰਚ 2025 –ਨਜ਼ਰਾਨਾ ਟਾਈਮਜ ਬਿਊਰੋ ਸ਼੍ਰੋਮਣੀ ਕਮੇਟੀ ਦੇ ਫੈਸਲੇ ‘ਤੇ ਵਰਲਡ ਸਿੱਖ ਪਾਰਲੀਮੈਂਟ ਨੇ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ ।ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ (ਅਮਰੀਕਾ), ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ (ਜਰਮਨੀ), ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਅਤੇ ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ (ਇੰਗਲੈਂਡ) ਨੇ ਇੱਕ ਪ੍ਰੈਸ ਬਿਆਨ ਜਾਰੀ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ 7 ਮਾਰਚ 2025 ਨੂੰ ਲਏ ਗਏ...