ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਕੈਬਨਿਟ ਮੰਤਰੀ ਦੇ ਘਰ ਦਾ ਘਿਰਾਓ
ਹੁਸ਼ਿਆਰਪੁਰ, ਰਣਜੀਤ ਸਿੰਘ ਖ਼ਾਲਸਾ ਅਕਾਲੀ ਦਲ ਵਾਰਿਸ ਪੰਜਾਬ ਜਥੇਬੰਦੀ ਵੱਲੋਂ ਕਾਰਜਕਾਰੀ ਪ੍ਰਧਾਨ ਬਾਪੂ ਤਰਸਿੰਘ ਜੀ ਖ਼ਾਲਸਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਪੂਰੇ ਪੰਜਾਬ ਵਿੱਚ ਕੈਬਨਿਟ ਮੰਤਰੀਆਂ ਦੇ ਘਰਾਂ ਦੇ ਘਿਰਾਓ ਹੁਸ਼ਿਆਰਪੁਰ ਵਿੱਚ ਜਿਲ੍ਹਾ ਪ੍ਰਧਾਨ ਅਵਤਾਰ ਸਿੰਘ ਸੇਖੋਂ ਅਤੇ ਜ਼ਿਲ੍ਹਾ ਪ੍ਰਧਾਨ ਪ੍ਰਬਜੋਤ ਰਾਹੋ ਨਵਾਂ ਸ਼ੇਅਰ ਵੱਲੋ ਸਾਂਜੇ ਤੌਰ ਤੇ ਕੈਬਨਿਟ ਮੰਤਰੀ ਡਾ. ਰਵਜੋਤ ਦੇ ਘਰ ਦਾ ਘਿਰਾਓ ਕੀਤਾ ਗਿਆ।ਇਸ ਰੋਸ ਪ੍ਰਦਰਸ਼ਨ ਵਿੱਚ ਦੋਵੇਂ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ...