12 August 2025 ਦੀਆਂ ਖ਼ਬਰਾਂ

7 published stories
ਮੋਦੀ ਸਰਕਾਰ ਦੀਆਂ ਸਹੂਲਤਾਂ ਬਿਨਾਂ ਭੇਦਭਾਵ ਘਰ ਘਰ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਹਨ ਉਪਰਾਲੇ– ਹਰਜੀਤ ਸੰਧੂ

ਮੋਦੀ ਸਰਕਾਰ ਦੀਆਂ ਸਹੂਲਤਾਂ ਬਿਨਾਂ ਭੇਦਭਾਵ ਘਰ ਘਰ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਹਨ ਉਪਰਾਲੇ– ਹਰਜੀਤ ਸੰਧੂ

Aug 13, 2025 02:14 AM (Asia/Kolkata)

ਪਿੰਡ ਪੰਡੋਰੀ ਸਿੱਧਵਾਂ ਵਿਖੇ ਵਿਸ਼ੇਸ਼ ਅਭਿਆਨ ਤਹਿਤ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕੈਂਪ ਆਯੋਜਿਤ ਰਾਕੇਸ਼ ਨਈਅਰ ਚੋਹਲਾ ਤਰਨਤਾਰਨ,12 ਅਗਸਤ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਜਿਸ ਦੀ ਅਗਵਾਈ ਕਾਮਯਾਬ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਕਰ ਰਹੇ ਹਨ ਵੱਲੋਂ ਦੇਸ਼ ਦੇ ਹਰ ਕੋਨੇ ਵਿੱਚ ਬਿਨਾਂ ਭੇਦਭਾਵ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਪਿੰਡ ਪੰਡੋਰੀ ਸਿੱਧਵਾਂ ਵਿਖੇ ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਦੀ ਅਗਵਾਈ ਹੇਠ ਨੌਜਵਾਨ ਪਾਰਟੀ...

ਡਿਪਟੀ ਕਮਿਸ਼ਨਰ ਨੇ ਡਰੋਨ ਰਾਹੀਂ ਦਰਿਆ ਬਿਆਸ ਵਿੱਚ ਪਾਣੀ ਦੇ ਵਹਾਅ ਅਤੇ ਖੇਤਾਂ 'ਚ ਫਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਡਰੋਨ ਰਾਹੀਂ ਦਰਿਆ ਬਿਆਸ ਵਿੱਚ ਪਾਣੀ ਦੇ ਵਹਾਅ ਅਤੇ ਖੇਤਾਂ 'ਚ ਫਸਲਾਂ ਦੇ ਨੁਕਸਾਨ ਦਾ ਲਿਆ ਜਾਇਜ਼ਾ

Aug 13, 2025 02:11 AM (Asia/Kolkata)

ਦਰਿਆ ਨਾਲ ਲੱਗਦੇ ਪਿੰਡਾਂ ਘੜਕਾ ਤੇ ਗੁਜਰਪੁਰ ਦਾ ਦੌਰਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,12 ਅਗਸਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈਏਐੱਸ ਨੇ ਅੱਜ ਦਰਿਆ ਬਿਆਸ ਵਿੱਚ ਵਧ ਰਹੇ ਪਾਣੀ ਦੇ ਵਹਾਅ ਦਾ ਜਾਇਜ਼ਾ ਲੈਣ ਲਈ ਦਰਿਆ ਨਾਲ ਲੱਗਦੇ ਪਿੰਡਾਂ ਘੜਕਾ ਤੇ ਗੁਜਰਪੁਰ ਆਦਿ ਦਾ ਦੌਰਾ ਕੀਤਾ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ। ਇਸ ਮੌਕੇ ਐੱਸਡੀਐੱਮ ਤਰਨਤਾਰਨ ਸ੍ਰੀ ਅਰਵਿੰਦਰਪਾਲ ਸਿੰਘ ਅਤੇ ਐਕਸੀਅਨ ਡਰੇਨੇਜ਼ ਸ੍ਰੀ ਸਾਹਿਲ...

'ਆਪ' ਸਰਕਾਰ ਕੈਬਨਿਟ 'ਚ ਮਤੇ ਤੇ ਗਜ਼ਟ ਨੋਟੀਫਿਕੇਸ਼ਨ ਨਾਲ ਪੱਕੇ ਤੌਰ 'ਤੇ ਰੱਦ ਕਰੇ ਲੈਂਡ ਪੂਲਿੰਗ ਪਾਲਿਸੀ- ਬ੍ਰਹਮਪੁਰਾ

'ਆਪ' ਸਰਕਾਰ ਕੈਬਨਿਟ 'ਚ ਮਤੇ ਤੇ ਗਜ਼ਟ ਨੋਟੀਫਿਕੇਸ਼ਨ ਨਾਲ ਪੱਕੇ ਤੌਰ 'ਤੇ ਰੱਦ ਕਰੇ ਲੈਂਡ ਪੂਲਿੰਗ ਪਾਲਿਸੀ- ਬ੍ਰਹਮਪੁਰਾ

Aug 13, 2025 02:09 AM (Asia/Kolkata)

'ਆਪ' ਸਰਕਾਰ ਪਿੱਛੇ ਹਟਣ ਲਈ ਮਜਬੂਰ ਹੋਈ,ਇਹ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਦੀ ਤਾਕਤ ਹੈ- ਬ੍ਰਹਮਪੁਰਾ ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,12 ਅਗਸਤ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੱਜ ਇਤਿਹਾਸਕ ਨਗਰ ਚੋਹਲਾ ਸਾਹਿਬ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਦਿਆਂ ਪੰਜਾਬ ਦੀ 'ਆਪ' ਸਰਕਾਰ 'ਤੇ ਤਿੱਖਾ ਸਿਆਸੀ ਹਮਲਾ ਕੀਤਾ ਹੈ।ਉਨ੍ਹਾਂ ਕਿਹਾ ਕਿ ਸਰਕਾਰ ਲੈਂਡ ਪੂਲਿੰਗ ਪਾਲਿਸੀ ਨੂੰ ਵਾਪਸ ਲੈਣ ਦੇ ਮਾਮਲੇ...

ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਨਗਰ ਕੀਰਤਨ ਆਸਾਮ ਤੋਂ 21 ਅਗਸਤ ਨੂੰ ਹੋਵੇਗਾ ਆਰੰਭ

ਨੌਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਨਗਰ ਕੀਰਤਨ ਆਸਾਮ ਤੋਂ 21 ਅਗਸਤ ਨੂੰ ਹੋਵੇਗਾ ਆਰੰਭ

Aug 13, 2025 12:15 AM (Asia/Kolkata)

20 ਸੂਬਿਆਂ ’ਚੋਂ ਹੁੰਦਾ ਹੋਇਆ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ ਇਹ ਇਤਿਹਾਸਕ ਨਗਰ ਕੀਰਤਨ- ਐਡਵੋਕੇਟ ਧਾਮੀ ਅੰਮ੍ਰਿਤਸਰ, 12 ਅਗਸਤ-ਨਜ਼ਰਾਨਾ ਟਾਈਮਜ ਬਿਊਰੋ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸਮਾਗਮਾਂ ਦੀ ਤਫ਼ਸੀਲ ਜਾਰੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਗੁਰੂ ਸਾਹਿਬ ਦੀ ਚਰਨਛੋਹ ਪ੍ਰਾਪਤ ਪਾਵਨ ਅਸਥਾਨ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਵਿਸ਼ਾਲ ਕੌਮੀ ਨਗਰ ਕੀਰਤਨ...

ਰਾਜਨੀਤਿਕ ਹਲਚਲ: ਮਈ 9 ਪ੍ਰਦਰਸ਼ਨਾਂ ‘ਚ ਪੀਟੀਆਈ ਆਗੂਆਂ ਨੂੰ ਲੰਬੀਆਂ ਕੈਦਾਂ

ਰਾਜਨੀਤਿਕ ਹਲਚਲ: ਮਈ 9 ਪ੍ਰਦਰਸ਼ਨਾਂ ‘ਚ ਪੀਟੀਆਈ ਆਗੂਆਂ ਨੂੰ ਲੰਬੀਆਂ ਕੈਦਾਂ

Aug 12, 2025 09:15 PM (Asia/Kolkata)

ਲਾਹੌਰ – 12 ਅਗਸਤ ਅਲੀ ਇਮਰਾਨ ਚੱਠਾ ਪਾਕਿਸਤਾਨ ਤੇਹਰੀਕ-ਏ-ਇਨਸਾਫ (ਪੀਟੀਆਈ) ਨੂੰ ਵੱਡਾ ਰਾਜਨੀਤਿਕ ਝਟਕਾ ਲੱਗਿਆ ਜਦੋਂ ਲਾਹੌਰ ਐਂਟੀ-ਟੈਰਰਿਜ਼ਮ ਕੋਰਟ (ਏਟੀਸੀ) ਨੇ ਮਈ 9, 2023 ਦੇ ਪ੍ਰਦਰਸ਼ਨਾਂ ਵਿੱਚ ਭੂਮਿਕਾ ਲਈ ਕਈ ਸੀਨੀਅਰ ਆਗੂਆਂ ਨੂੰ ਸਖ਼ਤ ਸਜ਼ਾਵਾਂ ਸੁਣਾਈਆਂ। ਸਾਬਕਾ ਵਿਦੇਸ਼ ਮੰਤਰੀ ਅਤੇ ਪੀਟੀਆਈ ਵਾਈਸ ਚੇਅਰਮੈਨ ਸ਼ਾਹ ਮਹਮੂਦ ਕੁਰੈਸ਼ੀ ਨੂੰ ਦੋ ਵੱਡੇ ਮਾਮਲਿਆਂ ‘ਚ ਬਰੀ ਕਰ ਦਿੱਤਾ ਗਿਆ। ਪਰ, ਡਾ. ਯਾਸਮੀਨ ਰਾਸ਼ਿਦ, ਸੈਨੇਟਰ ਇਜਾਜ਼ ਚੌਧਰੀ, ਸਾਬਕਾ ਗਵਰਨਰ ਉਮਰ ਸਿਰਫਰਾਜ ਚੀਮਾ, ਸਾਬਕਾ ਸੂਬਾਈ...

ਸਿੱਖ ਮਿਸ਼ਨਰੀ ਕਾਲਜਾਂ ਵੱਲੋਂ 13 ਅਗਸਤ ਨੂੰ ਚੰਡੀਗੜ੍ਹ ‘ਚ ਵਿਸ਼ੇਸ਼ ਗੁਰਮਤਿ ਵਿਚਾਰ ਗੋਸ਼ਟੀ

ਸਿੱਖ ਮਿਸ਼ਨਰੀ ਕਾਲਜਾਂ ਵੱਲੋਂ 13 ਅਗਸਤ ਨੂੰ ਚੰਡੀਗੜ੍ਹ ‘ਚ ਵਿਸ਼ੇਸ਼ ਗੁਰਮਤਿ ਵਿਚਾਰ ਗੋਸ਼ਟੀ

Aug 12, 2025 02:49 PM (Asia/Kolkata)

ਲੁਧਿਆਣਾ , ਗੁਰਜੀਤ ਸਿੰਘ ਅਜ਼ਾਦ-ਸਿੱਖ ਮਿਸ਼ਨਰੀ ਕਾਲਜ, ਲੁਧਿਆਣਾ ਵੱਲੋਂ 13 ਅਗਸਤ 2025 ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ, ਭਾਈ ਮਤੀਦਾਸ ਜੀ, ਭਾਈ ਸਤੀਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਸਾਲ ਨੂੰ ਸਮਰਪਿਤ “ਸਾਂਝੀ ਵਿਚਾਰ ਗੋਸ਼ਟੀ” ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਪ੍ਰੋਗਰਾਮ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ, ਸੈਕਟਰ 34-D, ਚੰਡੀਗੜ੍ਹ ਵਿੱਚ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਇਸ ਗੋਸ਼ਟੀ ਵਿੱਚ ਗੁਰਮਤਿ ਅਧਿਐਨ, ਸਿੱਖ ਇਤਿਹਾਸ ਅਤੇ ਅਜੋਕੀਆਂ...

ਲੈਂਡ ਪੂਲਿੰਗ ਪਾਲਿਸੀ ਦਾ ਰੱਦ ਹੋਣਾ ਅਕਾਲੀ ਦਲ ਦੇ ਸੰਘਰਸ਼ ਅਤੇ ਪੰਜਾਬ ਦੇ ਲੋਕਾਂ ਦੀ ਵੱਡੀ ਜਿੱਤ- ਬ੍ਰਹਮਪੁਰਾ

ਲੈਂਡ ਪੂਲਿੰਗ ਪਾਲਿਸੀ ਦਾ ਰੱਦ ਹੋਣਾ ਅਕਾਲੀ ਦਲ ਦੇ ਸੰਘਰਸ਼ ਅਤੇ ਪੰਜਾਬ ਦੇ ਲੋਕਾਂ ਦੀ ਵੱਡੀ ਜਿੱਤ- ਬ੍ਰਹਮਪੁਰਾ

Aug 12, 2025 07:11 AM (Asia/Kolkata)

ਆਪ’ ਸਰਕਾਰ ਨੂੰ ਲੋਕ-ਰੋਹ ਅਤੇ ਅਕਾਲੀ ਦਲ ਦੇ ਦਬਾਅ ਅੱਗੇ ਆਖਰਕਾਰ ਗੋਡੇ ਟੇਕਣ ਲਈ ਮਜਬੂਰ ਹੋਣਾ ਪਿਆ- ਬ੍ਰਹਮਪੁਰਾ ਰਾਕੇਸ਼ ਨਈਅਰ ਚੋਹਲਾ ਸਾਹਿਬ/ਤਰਨਤਾਰਨ,11 ਅਗਸਤ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਤੋਂ ਇੰਚਾਰਜ,ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪੰਜਾਬ ਦੀ 'ਆਪ' ਸਰਕਾਰ ਵੱਲੋਂ ਵਿਵਾਦਗ੍ਰਸਤ ਲੈਂਡ ਪੂਲਿੰਗ ਪਾਲਿਸੀ ਨੂੰ ਵਾਪਸ ਲੈਣ ਦੇ ਫੈਸਲੇ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਅਣਥੱਕ ਸੰਘਰਸ਼ ਅਤੇ ਪੰਜਾਬ ਦੇ ਕਿਸਾਨਾਂ ਤੇ ਆਮ ਲੋਕਾਂ ਦੀ ਇਤਿਹਾਸਕ ਜਿੱਤ...

  • Previous
  • 1
  • Next
Loading…
Loading the web debug toolbar…
Attempt #