12 February 2025 ਦੀਆਂ ਖ਼ਬਰਾਂ

5 published stories
ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਨੂੰ ਮਿਲੇ ਮਿਸਾਲੀ ਸਜ਼ਾ- ਐਡਵੋਕੇਟ ਧਾਮੀ

ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਨੂੰ ਮਿਲੇ ਮਿਸਾਲੀ ਸਜ਼ਾ- ਐਡਵੋਕੇਟ ਧਾਮੀ

Feb 13, 2025 01:46 AM (Asia/Kolkata)

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵੱਲੋਂ ਸੱਜਣ ਕੁਮਾਰ ਨੂੰ ਦੋਸ਼ੀ ਠਹਿਰਾਏ ਜਾਣ ਦਾ ਕੀਤਾ ਸਵਾਗਤ ਅੰਮ੍ਰਿਤਸਰ, 12 ਫ਼ਰਵਰੀ- ਨਜ਼ਰਾਨਾ ਟਾਈਮਜ ਬਿਊਰੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸਰਸਵਤੀ ਵਿਹਾਰ ਵਿਚ ਦੋ ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਦਾ ਸਵਾਗਤ ਕਰਦਿਆਂ ਦੋਸ਼ੀ ਨੂੰ ਸਖ਼ਤ ਤੋਂ...

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ

Feb 13, 2025 01:40 AM (Asia/Kolkata)

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਅੰਮ੍ਰਿਤਸਰ, 12 ਫ਼ਰਵਰੀ- ਨਜ਼ਰਾਨਾ ਟਾਈਮਜ ਬਿਊਰੋ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਅਰਦਾਸ ਭਾਈ ਸਰਵਨ ਸਿੰਘ ਨੇ ਕੀਤੀ...

ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ Vigilance Bureau ਵੱਲੋਂ ਕਾਬੂ

ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ Vigilance Bureau ਵੱਲੋਂ ਕਾਬੂ

Feb 13, 2025 12:38 AM (Asia/Kolkata)

ਅਮਰੂਦ ਬਾਗ ਘੁਟਾਲਾ: ਧੋਖਾਧੜੀ ਨਾਲ 12 ਕਰੋੜ ਰੁਪਏ ਮੁਆਵਜ਼ਾ ਲੈਣ ਵਾਲਾ ਭਗੌੜਾ ਮੁਲਜ਼ਮ Vigilance Bureau ਵੱਲੋਂ ਕਾਬੂ ਚੰਡੀਗੜ੍ਹ, 12 ਫਰਵਰੀ, 2025, ਨਜ਼ਰਾਨਾ ਟਾਈਮਜ ਬਿਊਰੋ  ਪੰਜਾਬ ਵਿਜੀਲੈਂਸ ਬਿਊਰੋ ਨੇ ਸਾਲ 2016-17 ਵਿੱਚ ਪਿੰਡ ਬਾਕਰਪੁਰ ਜਿਲ੍ਹਾ ਐਸ.ਏ.ਐਸ. ਨਗਰ ਵਿੱਚ ਹੋਏ ‘ਅਮਰੂਦ ਬਾਗ ਘੁਟਾਲੇ’ ਦੇ ਸਹਿ-ਮੁਲਜ਼ਮ ਚੰਡੀਗੜ੍ਹ ਵਾਸੀ ਸੁਖਦੇਵ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਨੇ ਸਰਕਾਰੀ ਮੁਲਾਜ਼ਮਾਂ ਅਤੇ ਹੋਰਨਾਂ ਨਾਲ ਮਿਲੀਭੁਗਤ ਕਰਕੇ ਧੋਖਾਧੜੀ ਰਾਹੀਂ ਆਪਣੇ ਅਤੇ ਆਪਣੀ ਪਤਨੀ...

ਸ੍ਰ. ਹਰੀ ਸਿੰਘ ਨਲੂਆ ਪਬਲਿਕ ਸਕੂਲ ਪੂੰਨੀਆਂ ਵਿਖੇ ਧਾਰਮਿਕ ਸਮਾਗਮ ਯਾਦਗਾਰੀ ਹੋ ਨਿੱਬੜਿਆ ਵੱਖ ਵੱਖ ਧਾਰਮਿਕ ਸ਼ਖਸ਼ੀਅਤਾਂ ਨੇ ਕੀਤੀ ਸ਼ਿਰਕਤ

ਸ੍ਰ. ਹਰੀ ਸਿੰਘ ਨਲੂਆ ਪਬਲਿਕ ਸਕੂਲ ਪੂੰਨੀਆਂ ਵਿਖੇ ਧਾਰਮਿਕ ਸਮਾਗਮ ਯਾਦਗਾਰੀ ਹੋ ਨਿੱਬੜਿਆ ਵੱਖ ਵੱਖ ਧਾਰਮਿਕ ਸ਼ਖਸ਼ੀਅਤਾਂ ਨੇ ਕੀਤੀ ਸ਼ਿਰਕਤ

Feb 12, 2025 07:28 PM (Asia/Kolkata)

ਤਰਨ ਤਾਰਨ , ਗੁਰਮੀਤ ਸਿੰਘ ਵਲਟੋਹਾ  ਸਰਹੱਦੀ ਏਰੀਏ ਦੇ ਪਿੰਡ ਪੂੰਨੀਆ ਵਿਖੇ ਉਚੇਰੀ ਸਿੱਖਿਆ ਪ੍ਰਦਾਨ ਕਰਾ ਰਹੇ ਸ੍ਰ. ਹਰੀ ਸਿੰਘ ਨਲੂਆ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਬੰਧਕਾ ਵਲੋ ਵਿਦਿਆਰਥੀਆਂ ਦੇ ਸਾਲਾਨਾ ਇਮਤਿਹਾਨਾ ਅਤੇ ਸਮੂਹ ਸਟਾਫ ਦੇ ਭਲੇ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਉਟ ਆਸਰਾ ਲੈਦਿਆ ਹੋਇਆ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਅਤੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਕੂਲ ਸਟਾਫ਼ ਤੇ ਵਿਦਿਆਰਥੀਆਂ ਦੀ ਬਿਹਤਰੀ ਲਈ ਅਰਦਾਸ ਬੇਨਤੀ ਕੀਤੀ ਗਈ ਇਸ ਮੌਕੇ ਤੇ...

ਪੰਜਾਬ ਦੀਆਂ ਅਥਲੀਟ ਨੈਸ਼ਨਲ ਖੇਡਾਂ ਵਿਚ ਬਣੀਆਂ ਚੈਂਪੀਅਨ, ਜਿੱਤੇ ਸੋਨ ਤਗਮੇ।

ਪੰਜਾਬ ਦੀਆਂ ਅਥਲੀਟ ਨੈਸ਼ਨਲ ਖੇਡਾਂ ਵਿਚ ਬਣੀਆਂ ਚੈਂਪੀਅਨ, ਜਿੱਤੇ ਸੋਨ ਤਗਮੇ।

Feb 12, 2025 07:11 PM (Asia/Kolkata)

ਪੰਜਾਬ ਦੀਆਂ ਅਥਲੀਟ ਨੈਸ਼ਨਲ ਖੇਡਾਂ ਵਿਚ ਬਣੀਆਂ ਚੈਂਪੀਅਨ, ਜਿੱਤੇ ਸੋਨ ਤਗਮੇ। ਤਰਨ ਤਾਰਨ ,ਜੁਗਰਾਜ ਸਿੰਘ ਸਰਹਾਲੀ 38 ਵੀਆਂ ਨੈਸ਼ਨਲ ਖੇਡਾਂ ਜੋ ਕਿ ਉੱਤਰਾਖੰਡ ਵਿਚ ਚੱਲ ਰਹੀਆਂ ਹਨ। ਜਿਸ ਵਿਚ ਭਾਰਤ ਦੇ ਸਾਰੇ ਰਾਜਾਂ ਤੋਂ ਖਿਡਾਰੀਆਂ ਨੇ ਵੱਖੋ ਵੱਖ ਖੇਡਾਂ ਵਿਚ ਹਿੱਸਾ ਲਿਆ। ਇਹਨਾਂ ਖੇਡਾਂ ਨੂੰ ਮੁੱਖ ਰੱਖਦਿਆਂ ਉੱਤਰਾਖੰਡ ਵਿਚ ਉੱਚ ਪੱਧਰੀ ਖੇਡ ਸਟੇਡੀਅਮ ਬਣਾਏ ਗਏ ਸਨ। ਗੱਲ ਕਰੀਏ ਖੇਡਾਂ ਦੀ ਤਾਂ ਭਾਰਤ ਵਿਚ ਖੇਡੀਆਂ ਜਾ ਰਹੀਆਂ ਸਾਰੀਆਂ ਖੇਡਾਂ ਫੁੱਟਬਾਲ, ਹਾਕੀ, ਬੈਡਮਿੰਟਨ, ਟੈਨਿਸ, ਤੈਰਾਕੀ...

  • Previous
  • 1
  • Next
Loading…
Loading the web debug toolbar…
Attempt #