ਪਿੰਡ ਦੁਲਚੀਪੁਰ ਦੇ ਅਕਾਲੀ ਵਰਕਰਾਂ ਵਿੱਚ 2027 ਦੀ ਚੋਣਾਂ ਸਬੰਧੀਂ ਭਾਰੀ ਉਤਸ਼ਾਹ-ਬ੍ਰਹਮਪੁਰਾ,ਸ਼ੇਖ,ਜਹਾਂਗੀਰ
ਪਿੰਡ ਦੇ ਲੋਕਾਂ ਨੇ ਸਰਕਾਰੀ ਸਹੂਲਤਾਵਾਂ ਨਾਂ ਮਿਲਣ ਦੀ ਕੀਤੀ ਗੱਲਰਾਕੇਸ਼ ਨਈਅਰ ਚੋਹਲਾਖਡੂਰ ਸਾਹਿਬ/ਤਰਨਤਾਰਨ,12 ਮਾਰਚਵਿਧਾਨ ਸਭਾ ਹਲਕਾ ਸ਼੍ਰੀ ਖਡੂਰ ਸਾਹਿਬ ਤੋਂ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਦੀ ਰਹਿਨੁਮਾਈ ਹੇਠ ਪਿੰਡ ਦੁਲਚੀਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੌਕੇ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਜਥੇ.ਦਲਬੀਰ ਸਿੰਘ ਜਹਾਂਗੀਰ ਅਤੇ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਚੇਅਰਮੈਨ ਗੁਰਸੇਵਕ...