ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਟਾਂਡਾ ਅਤੇ ਦਸੂਹਾ ਮੰਡੀਆਂ 'ਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
-ਟਾਂਡਾ/ਦਸੂਹਾ (ਹੁਸ਼ਿਆਰਪੁਰ), 12 ਅਕਤੂਬਰ,ਮਨਜਿੰਦਰ ਸਿੰਘ ਭੋਗਪੁਰ :[FACTBOX]ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਟਾਂਡਾ ਅਤੇ ਦਸੂਹਾ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਵੀ ਉਨ੍ਹਾਂ ਦੇ ਨਾਲ ਸਨ।ਕੈਬਨਿਟ ਮੰਤਰੀ ਨੇ ਪਹਿਲਾਂ ਟਾਂਡਾ ਦੀ ਅਨਾਜ ਮੰਡੀ ਦਾ ਨਿਰੀਖਣ ਕੀਤਾ ਅਤੇ ਬਾਅਦ ਵਿਚ...