13 April 2025 ਦੀਆਂ ਖ਼ਬਰਾਂ

4 published stories
ਸਿੱਖਾਂ ਦੇ ਅੰਦਰੂਨੀ ਮਾਮਲਿਆਂ ’ਚ ਦਖਲ ਦੇਣ ਦੀ ਬਜਾਏ ਸਿੱਖ ਮਸਲੇ ਹੱਲ ਕਰਵਾਉਣ ਲਈ ਸਹਿਯੋਗ ਕਰਨ ਸ. ਹਰਜੋਤ ਸਿੰਘ ਬੈਂਸ- ਜਥੇਦਾਰ ਕੁਲਦੀਪ ਸਿੰਘ ਗੜਗੱਜ

ਸਿੱਖਾਂ ਦੇ ਅੰਦਰੂਨੀ ਮਾਮਲਿਆਂ ’ਚ ਦਖਲ ਦੇਣ ਦੀ ਬਜਾਏ ਸਿੱਖ ਮਸਲੇ ਹੱਲ ਕਰਵਾਉਣ ਲਈ ਸਹਿਯੋਗ ਕਰਨ ਸ. ਹਰਜੋਤ ਸਿੰਘ ਬੈਂਸ- ਜਥੇਦਾਰ ਕੁਲਦੀਪ ਸਿੰਘ ਗੜਗੱਜ

Apr 14, 2025 04:24 AM (Asia/Kolkata)

ਸ੍ਰੀ ਅੰਮ੍ਰਿਤਸਰ, 13 ਅਪ੍ਰੈਲ- ਸੋਧ ਸਿੰਘ ਬਾਜ , ਜੁਗਰਾਜ ਸਿੰਘ ਸਰਹਾਲੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੂੰ ਸਿੱਖ ਮਾਮਲਿਆਂ ਵਿੱਚ ਦਖਲ ਦੇਣ ਦੀ ਬਜਾਏ ਲੰਮੇ ਸਮੇਂ ਤੋਂ ਲਟਕੇ ਹੋਏ ਸਿੱਖ ਮਸਲੇ ਹੱਲ ਕਰਵਾਉਣ ਵਿੱਚ ਸਹਿਯੋਗ ਦੇਣ ਦੀ ਨਸੀਹਤ ਦਿੱਤੀ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਸਰਦਾਰ ਬੈਂਸ ਆਪਣੇ ਆਪ ਨੂੰ ਪੰਥ ਦਾ...

"ਸੱਭਿਆਚਾਰ ਮੰਚ ਪੰਜਾਬ" ਵਲੋਂ ਸੂਫ਼ੀ ਗਾਇਕ ਸ਼ਮਸ਼ੇਰ ਲਹਿਰੀ ਦਾ  ਸਨਮਾਨ

"ਸੱਭਿਆਚਾਰ ਮੰਚ ਪੰਜਾਬ" ਵਲੋਂ ਸੂਫ਼ੀ ਗਾਇਕ ਸ਼ਮਸ਼ੇਰ ਲਹਿਰੀ ਦਾ ਸਨਮਾਨ

Apr 14, 2025 12:11 AM (Asia/Kolkata)

ਸੱਭਿਅਕ, ਸੂਫ਼ੀਆਨਾ ਅਤੇ ਰੂਹਾਨੀਅਤ ਭਰੀ ਗਾਇਕੀ ਨਾਲ ਸ਼ਮਸ਼ੇਰ ਲਹਿਰੀ ਪੰਜਾਬ, ਪੰਜਾਬੀ ਸੱਭਿਆਚਾਰ ਅਤੇ ਪੰਜਾਬੀ ਮਾਂ ਬੋਲੀ ਦੀ ਸੇਵਾ ਕਰ ਰਹੇ-ਜਵੰਦਾ ਸਮਾਣਾ 13 ਅਪ੍ਰੈਲ , ਨਜ਼ਰਾਨਾ ਟਾਈਮਜ ਬਿਊਰੋ ਪੰਜਾਬੀ ਸੰਗੀਤਕ ਖੇਤਰ ਵਿੱਚ ਸੱਭਿਅਕ, ਸੂਫ਼ੀਆਨਾ ਅਤੇ ਰੂਹਾਨੀਅਤ ਭਰੀ ਸਾਫ਼ ਸੁਥਰੀ ਗਾਇਕੀ ਨਾਲ ਵੱਡੇ ਨਾਂ ਵਜੋਂ ਜਾਣੇ ਜਾਂਦੇ ਸੂਫ਼ੀ ਗਾਇਕ ਸ਼ਮਸ਼ੇਰ ਲਹਿਰੀ ਅੱਜ ਸਮਾਣਾ ਵਿਖੇ ਆਪਣੇ ਪਰਮ ਮਿੱਤਰ ਪੋਲੀਵੁੱਡ ਪੋਸਟ ਦੇ ਕਰਤਾ ਧਰਤਾ ਅਤੇ ਸੱਭਿਆਚਾਰ ਮੰਚ ਪੰਜਾਬ ਦੇ ਪ੍ਰਧਾਨ ਹਰਜਿੰਦਰ ਸਿੰਘ ਜਵੰਦਾ ਦੇ...

ਵਾਇਸ ਆਫ਼ ਅੰਮ੍ਰਿਤਸਰ ਨੇ ਕੰਬੋ ਸਕੂਲ ਦੇ ਵਿਦਿਆਰਥੀਆਂ ਨੂੰ ਬੈਗ ਤੇ ਸਟੇਸ਼ਨਰੀ ਵੰਡੀ

ਵਾਇਸ ਆਫ਼ ਅੰਮ੍ਰਿਤਸਰ ਨੇ ਕੰਬੋ ਸਕੂਲ ਦੇ ਵਿਦਿਆਰਥੀਆਂ ਨੂੰ ਬੈਗ ਤੇ ਸਟੇਸ਼ਨਰੀ ਵੰਡੀ

Apr 13, 2025 11:02 PM (Asia/Kolkata)

ਲੋੜਵੰਦ ਵਿਦਿਆਰਥੀਆਂ ਦੀ ਮਦਦ ਲਈ ਸਾਨੂੰ ਸਭ ਨੂੰ ਅੱਗੇ ਆਉਣਾ ਚਾਹੀਦਾ : ਐਮਪੀ ਔਜਲਾ ਰਾਕੇਸ਼ ਨਈਅਰ ਚੋਹਲਾ ਅੰਮ੍ਰਿਤਸਰ,13 ਅਪ੍ਰੈਲ ਸਰਕਾਰੀ ਸਕੂਲਾਂ ਅੰਦਰ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਮਦਦ ਲਈ ਹਮੇਸ਼ਾ ਤਿਆਰ ਰਹਿਣ ਵਾਲੀ ਅੰਮ੍ਰਿਤਸਰ ਦੀ ਨਾਮਵਰ ਸਮਾਜ ਸੇਵੀ ਸੰਸਥਾ ਵਾਇਸ ਆਫ਼ ਅੰਮ੍ਰਿਤਸਰ ਵੱਲੋਂ ਵਿਸਾਖੀ ਦੇ ਪਵਿੱਤਰ ਦਿਹਾੜੇ ਮੌਕੇ ਸਰਕਾਰੀ ਐਲੀਮੈਂਟਰੀ ਸਕੂਲ ਕੰਬੋ ਦੇ ਕਰੀਬ 100 ਵਿਦਿਆਰਥੀਆਂ ਨੂੰ ਸਕੂਲ ਬੈਗ, ਸਟੇਸ਼ਨਰੀ ਤੇ ਖਾਣ-ਪੀਣ ਦਾ ਸਮਾਨ ਵੰਡਿਆ ਗਿਆ।ਇਸ ਦੌਰਾਨ ਮੈਂਬਰ ਪਾਰਲੀਮੈਂਟ...

ਹਰਿਆਣਾ ਦੇ ਮੁੱਖ ਮੰਤਰੀ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

ਹਰਿਆਣਾ ਦੇ ਮੁੱਖ ਮੰਤਰੀ ਨੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ

Apr 13, 2025 10:49 PM (Asia/Kolkata)

ਸ੍ਰੀ ਅਨੰਦਪੁਰ ਸਾਹਿਬ/ ਸ੍ਰੀ ਅੰਮ੍ਰਿਤਸਰ, 13 ਅਪ੍ਰੈਲ-,ਸੋਧ ਸਿੰਘ ਬਾਜ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਅੱਜ ਖ਼ਾਲਸਾ ਸਾਜਣਾ ਦਿਵਸ ਵਿਸਾਖੀ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਇਸ ਉਪਰੰਤ ਸ੍ਰੀ ਨਾਇਬ ਸਿੰਘ ਸੈਣੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਉਨ੍ਹਾਂ ਦੇ ਰਿਹਾਇਸ਼ ਦਫ਼ਤਰ ਪੁੱਜ ਕੇ ਮੁਲਾਕਾਤ ਕੀਤੀ। ਜਥੇਦਾਰ ਗਿਆਨੀ...

  • Previous
  • 1
  • Next
Loading…
Loading the web debug toolbar…
Attempt #