ਬਾਗ਼ੀ ਧੜਿਆਂ ਦੀਆਂ ਭਰਤੀ ਪ੍ਰਕਿਰਿਆ ਸਿੱਖ ਮਰਿਆਦਾ ਦੀ ਉਲੰਘਣਾ – ਅਕਾਲੀ ਆਗੂ
ਤਰਨਤਾਰਨ, 13 ਮਾਰਚ (ਰਾਕੇਸ਼ ਨਈਅਰ ਚੋਹਲਾ) – ਸ਼੍ਰੋਮਣੀ ਅਕਾਲੀ ਦਲ ਨੇ ਬਾਗ਼ੀ ਆਗੂਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਭਰਤੀ ਕੀਤੀ ਜਾ ਰਹੀ ਨਵੀਂ ਪ੍ਰਕਿਰਿਆ ਦੀ ਸਖ਼ਤ ਨਿੰਦਾ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਜਥੇਦਾਰ ਦਲਬੀਰ ਸਿੰਘ ਜਹਾਂਗੀਰ, ਗੁਰਸੇਵਕ ਸਿੰਘ ਸ਼ੇਖ ਅਤੇ ਸਤਨਾਮ ਸਿੰਘ ਚੋਹਲਾ ਸਾਹਿਬ ਨੇ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਗ਼ੀ ਧੜੇ...