2027 'ਚ ਅਕਾਲੀ ਸਰਕਾਰ ਬਣਨ 'ਤੇ ਖਡੂਰ ਸਾਹਿਬ 'ਚ ਸਿਹਤ ਸੇਵਾਵਾਂ ਦਾ ਸੁਧਾਰ ਹੋਵੇਗਾ 'ਪਹਿਲਾ ਕੰਮ'- ਸੁਖਬੀਰ ਬਾਦਲ ਵੱਲੋਂ ਬ੍ਰਹਮਪੁਰਾ ਨੂੰ ਭਰੋਸਾ
ਬ੍ਰਹਮਪੁਰਾ ਨੇ ਪਾਰਟੀ ਪ੍ਰਧਾਨ ਅੱਗੇ ਰੱਖੀ ਹਲਕੇ ਦੇ ਮਾੜੇ ਸਿਹਤ ਢਾਂਚੇ ਦੀ ਗੱਲਚੇਅਰਮੈਨ ਸ਼ੇਖ ਨੇ ਖਡੂਰ ਸਾਹਿਬ ਦੇ ਹੋਰ ਭਖਦੇ ਮਸਲਿਆਂ ਤੋਂ ਕਰਵਾਇਆ ਜਾਣੂੰਰਾਕੇਸ਼ ਨਈਅਰਚੋਹਲਾ ਸਾਹਿਬ/ਤਰਨਤਾਰਨਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਅੰਮ੍ਰਿਤਸਰ ਵਿਖੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਹਲਕੇ ਦੇ ਨਿੱਘਰ ਰਹੇ ਸਿਹਤ ਢਾਂਚੇ ਦਾ ਮੁੱਦਾ ਪ੍ਰਮੁੱਖਤਾ ਨਾਲ ਚੁੱਕਿਆ।ਇਸ ਮੁਲਾਕਾਤ ਦੌਰਾਨ...