13 May 2026 ਦੀਆਂ ਖ਼ਬਰਾਂ

10 published stories
ਗੁਰਦੁਆਰਾ ਸਿੰਘ ਸਭਾ ਡੈਨਹਾਗ, ਹਾਲੈਂਡ ਵਿਖੇ   ਖਾਲਸਾ ਪ੍ਰਗਟ ਦਿਵਸ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ

ਗੁਰਦੁਆਰਾ ਸਿੰਘ ਸਭਾ ਡੈਨਹਾਗ, ਹਾਲੈਂਡ ਵਿਖੇ ਖਾਲਸਾ ਪ੍ਰਗਟ ਦਿਵਸ ਨੂੰ ਸਮਰਪਿਤ ਸਜਾਏ ਗਏ ਨਗਰ ਕੀਰਤਨ

May 13, 2026 09:57 PM (Asia/Kolkata)

ਇੰਟਰਨੈਸ਼ਨਲ ਕਵੀਸ਼ਰੀ ਜੱਥਾ ਭਾਈ ਚਮਕੌਰ ਸਿੰਘ ਸਭਰਾ , ਕੁਲਵਿੰਦਰ ਸਿੰਘ ਸਭਰਾ ਨੇ ਕਵੀਸ਼ਰੀ ਰੰਗ ਅਤੇ ਇਤਿਹਾਸ ਦੇ ਨਾਲ ਸੰਗਤਾਂ ਨੂੰ ਕੀਤਾ ਨਿਹਾਲ।ਹਾਲੈਂਡ- ਮਈ . ਨਜ਼ਰਾਨਾ ਟਾਈਮਜ - ਯੌਰਪ ਦੇ ਦੇਸ਼ ਨੀਦਰਲੈਂਡ/ਹਾਲੈਂਡ ਦੇ ਸ਼ਹਿਰ ਡੈਨਹਾਗ ਵਿਖੇ ਗੁਰਦੁਆਰਾ ਸਿੰਘ ਸਭਾ ਵਿਖੇ ਖਾਲਸਾ ਪ੍ਰਗਟ ਦਿਵਸ ਵਿਸਾਖੀ ਦਿਹਾੜੇ ਨੂੰ ਸਮਰਪਿਤ ਸਮੂਹ ਸਾਧ ਸੰਗਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਸਜਾਇਆ ਗਿਆ । ਇਸ ਵਕਤ ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਪਾਠ ਦੇ ਭੋਗ...

ਸ਼੍ਰੋਮਣੀ ਅਕਾਲੀ ਦਲ ਦੇ ਅਬਜ਼ਰਵਰ ਨੇ ਨਗਰ ਕੌਸਲ ਸੁਲਤਾਨਪੁਰ ਲੋਧੀ ਦੇ ਵੱਖ ਵੱਖ ਵਾਰਡਾਂ ਦੇ ਉਮੀਦਵਾਰ ਕੀਤੇ ਐਲਾਨ

ਸ਼੍ਰੋਮਣੀ ਅਕਾਲੀ ਦਲ ਦੇ ਅਬਜ਼ਰਵਰ ਨੇ ਨਗਰ ਕੌਸਲ ਸੁਲਤਾਨਪੁਰ ਲੋਧੀ ਦੇ ਵੱਖ ਵੱਖ ਵਾਰਡਾਂ ਦੇ ਉਮੀਦਵਾਰ ਕੀਤੇ ਐਲਾਨ

May 13, 2026 09:15 PM (Asia/Kolkata)

ਸੁਲਤਾਨਪੁਰ ਲੋਧੀ , 13 ਮਈ , ਨਜ਼ਰਾਨਾ ਟਾਈਮਜ— ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋ ਨਗਰ ਕੌਸਲ ਸੁਲਤਾਨਪੁਰ ਲੋਧੀ ਦੀਆਂ ਚੋਣਾਂ ਲਈ ਨਿਯੁਕਤ ਕੀਤੇ ਅਬਜ਼ਰਵਰ ਜਥੇ ਜਰਨੈਲ ਸਿੰਘ ਵਾਹਦ ਨੇ ਅੱਜ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਅਕਾਲੀ ਦਲ ਦੀ ਸਮੁੱਚੀ ਸੀਨੀਅਰ ਲੀਡਰਸਿਪ ਨਾਲ ਮੀਟਿੰਗ ਕੀਤੀ ਤੇ ਉਪਰੰਤ ਵਿਚਾਰ ਵਟਾਂਦਰਾ ਕਰਕੇ ਵੱਖ ਵੱਖ ਵਾਰਡਾਂ ਲਈ ਅਕਾਲੀ ਦਲ ਦੇ ਉਮੀਦਵਾਰ ਐਲਾਨ ਕੀਤੇ ਗਏ । ਇਸ ਸਮੇ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮੀਤ...

ਪੱਦੀ ਜਾਗੀਰ ਦੇ ਖੂਨਦਾਨ ਕੈਂਪ ਵਿੱਚ ਅੰਬੇਡਕਰ ਸੈਨਾ ਆਫ ਇੰਡੀਆ ਦੀ ਵਿਸ਼ੇਸ਼ ਹਾਜ਼ਰੀ

ਪੱਦੀ ਜਾਗੀਰ ਦੇ ਖੂਨਦਾਨ ਕੈਂਪ ਵਿੱਚ ਅੰਬੇਡਕਰ ਸੈਨਾ ਆਫ ਇੰਡੀਆ ਦੀ ਵਿਸ਼ੇਸ਼ ਹਾਜ਼ਰੀ

May 13, 2026 09:11 PM (Asia/Kolkata)

ਅੱਪਰਾ, 13 ਮਈ-(ਤੀਰਥ ਸਿੰਘ ਮੈਂਗੜ੍ਹਾ):-ਗ੍ਰਾਮ ਪੰਚਾਇਤ ਪੱਦੀ ਜਾਗੀਰ ਵੱਲੋਂ ਮਨੁੱਖਤਾ ਦੀ ਭਲਾਈ ਅਤੇ ਸਮਾਜ ਸੇਵਾ ਨੂੰ ਸਮਰਪਿਤ ਖੂਨਦਾਨ ਕੈਂਪ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ, ਜਿਸ ਦੀ ਅੰਬੇਡਕਰ ਸੈਨਾ ਆਫ ਇੰਡੀਆ ਦੇ ਪ੍ਰਧਾਨ ਗੁਲਸ਼ਨ ਮੰਸਦਪੁਰ ਜੀ ਵੱਲੋਂ ਦਿਲੋਂ ਭਰਪੂਰ ਸਲਾਘਾ ਕੀਤੀ ਗਈ। ਅੱਜ ਪੱਦੀ ਜਾਗੀਰ ਵਿਖੇ ਲਗਾਏ ਗਏ ਇਸ ਮਹਾਨ ਉਪਰਾਲੇ ਵਿੱਚ ਹਾਜ਼ਰੀ ਲਗਵਾਉਣ ਦਾ ਮੌਕਾ ਮਿਲਿਆ, ਜਿੱਥੇ ਸਮਾਜ ਸੇਵਾ, ਮਨੁੱਖਤਾ ਅਤੇ ਪਰਉਪਕਾਰ ਦੀ ਭਾਵਨਾ ਸਪੱਸ਼ਟ ਤੌਰ ‘ਤੇ ਨਜ਼ਰ ਆਈ। ਇਸ ਮੌਕੇ ਗੁਲਸ਼ਨ...

ਚੋਹਲਾ ਸਾਹਿਬ ਦੇ ਗੁਰਕੰਵਲਜੀਤ ਸਿੰਘ ਨੇ ਆਸਟ੍ਰੇਲੀਆ 'ਚ ਵਧਾਇਆ ਪੰਜਾਬੀਆਂ ਦਾ ਮਾਣ

ਚੋਹਲਾ ਸਾਹਿਬ ਦੇ ਗੁਰਕੰਵਲਜੀਤ ਸਿੰਘ ਨੇ ਆਸਟ੍ਰੇਲੀਆ 'ਚ ਵਧਾਇਆ ਪੰਜਾਬੀਆਂ ਦਾ ਮਾਣ

May 13, 2026 08:21 PM (Asia/Kolkata)

ਨਿਊ ਸਾਊਥ ਵੇਲਜ਼ ਪੁਲਿਸ ਦੇ ਫਸਟ ਅਫਸਰ ਵਜੋਂ ਹੋਏ ਨਿਯੁਕਤਰਾਕੇਸ਼ ਨਈਅਰਚੋਹਲਾ ਸਾਹਿਬ/ਤਰਨਤਾਰਨ,13 ਮਈਜ਼ਿਲ੍ਹਾ ਤਰਨਤਾਰਨ ਦੇ ਇਤਿਹਾਸਕ ਨਗਰ ਚੋਹਲਾ ਸਾਹਿਬ ਦੇ ਜੰਮਪਲ ਗੁਰਕੰਵਲਜੀਤ ਸਿੰਘ ਨੇ ਵਿਦੇਸ਼ ਦੀ ਧਰਤੀ 'ਤੇ ਪੰਜਾਬ ਅਤੇ ਆਪਣੇ ਪਿੰਡ ਦਾ ਨਾਮ ਪੂਰੀ ਦੁਨੀਆ ਵਿੱਚ ਰੌਸ਼ਨ ਕੀਤਾ ਹੈ।ਗੁਰਕੰਵਲਜੀਤ ਸਿੰਘ ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ (NSW) ਪੁਲਿਸ ਵਿਭਾਗ ਵਿੱਚ ਬਾਥਰਸਟ ਵਿਖੇ ਬਤੌਰ ਫਸਟ ਅਫਸਰ ਨਿਯੁਕਤ ਹੋਏ ਹਨ।ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਨਾਲ ਪੂਰੇ ਇਲਾਕੇ ਅਤੇ ਪੰਜਾਬੀ...

ਡਾਕਟਰ ਕਸ਼ਮੀਰ ਸਿੰਘ ਨੇ ਬਤੌਰ ਡਿਪਟੀ ਡਾਇਰੈਕਟਰ (ਕਾਲਜਾਂ) ਸੰਭਾਲਿਆ ਅਹੁਦਾ।

ਡਾਕਟਰ ਕਸ਼ਮੀਰ ਸਿੰਘ ਨੇ ਬਤੌਰ ਡਿਪਟੀ ਡਾਇਰੈਕਟਰ (ਕਾਲਜਾਂ) ਸੰਭਾਲਿਆ ਅਹੁਦਾ।

May 13, 2026 06:51 PM (Asia/Kolkata)

ਅੰਮ੍ਰਿਤਸਰ, ਨਜ਼ਰਾਨਾ ਟਾਈਮਜ-ਮਾਣਯੋਗ ਪ੍ਰਧਾਨ ਸਾਹਿਬ, ਐਡਵੋਕੇਟ ਸਰਦਾਰ ਹਰਜਿੰਦਰ ਸਿੰਘ ਜੀ ਧਾਮੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਕੱਤਰ ਵਿੱਦਿਆ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਫ਼ਤਰ, ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦਰਗੜ੍ਹ ਵਿਖੇ ਮਾਤਾ ਗੁਜਰੀ ਕਾਲਜ ਫਤਿਹਗੜ ਸਾਹਿਬ ਤੋਂ ਸੇਵਾਮੁਕਤ ਪ੍ਰਿੰਸੀਪਲ, ਡਾ. ਕਸ਼ਮੀਰ ਸਿੰਘ ਜੀ ਨੂੰ ਅੱਜ ਬਤੌਰ ਡਿਪਟੀ ਡਾਇਰੈਕਟਰ (ਕਾਲਜਾਂ) ਵਜੋਂ ਨਿਯੁਕਤ ਕੀਤਾ ਗਿਆ। ਡਾਕਟਰ ਕਸ਼ਮੀਰ ਸਿੰਘ ਜਿਨ੍ਹਾਂ ਨੇ ਬਤੌਰ ਕਾਮਰਸ ਵਿਭਾਗ ਵਿਖੇ ਲੈਕਚਰਾਰ...

ਸੰਤ ਬਾਬਾ ਸੁੱਖਾ ਸਿੰਘ ਜੀ ਵੱਲੋਂ ਹੜ੍ਹਾਂ ਤੋਂ ਬਚਾਉ ਲਈ ਅਗਾਉਂ ਪ੍ਰਬੰਧ ਕਰਦਿਆਂ ਬੰਨ੍ਹ ਮਜ਼ਬੂਤੀ ਦਾ ਸੇਵਾ ਕਾਰਜ ਆਰੰਭ

ਸੰਤ ਬਾਬਾ ਸੁੱਖਾ ਸਿੰਘ ਜੀ ਵੱਲੋਂ ਹੜ੍ਹਾਂ ਤੋਂ ਬਚਾਉ ਲਈ ਅਗਾਉਂ ਪ੍ਰਬੰਧ ਕਰਦਿਆਂ ਬੰਨ੍ਹ ਮਜ਼ਬੂਤੀ ਦਾ ਸੇਵਾ ਕਾਰਜ ਆਰੰਭ

May 13, 2026 05:28 PM (Asia/Kolkata)

ਪਿੰਡ ਚੱਕ ਪੱਤੀ ਬਾਲੂ ਬਹਾਦਰ ਵਿਖੇ ਸੰਪਰਦਾਇ ਵੱਲੋਂ ਭੇਜੀ ਗਈ ਭਾਰੀ ਮਸ਼ੀਨਰੀਰਾਕੇਸ਼ ਨਈਅਰ ਚੋਹਲਾ ਸੁਲਤਾਨਪੁਰ ਲੋਧੀ/ਸਰਹਾਲੀ ਸਾਹਿਬ, 13 ਮਈਸਾਲ 2023 ਅਤੇ 2025 ਦੇ ਹੜ੍ਹਾਂ ਵਿਚ ਪੰਜਾਬ ਨੂੰ ਭਾਰੀ ਮੁਸੀਬਤਾਂ ਨਾਲ ਜੂਝਣਾ ਪਿਆ ਸੀ।ਇਸ ਸਾਲ ਅਗਾਉਂ ਪ੍ਰਬੰਧ ਕਰਨ ਹਿੱਤ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਦੇ ਮੁਖੀ ਸੰਤ ਬਾਬਾ ਸੁੱਖਾ ਸਿੰਘ ਜੀ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਕਮਜ਼ੋਰ ਬੰਨ੍ਹਾਂ ਦਾ ਜਾਇਜ਼ਾ ਲਿਆ ਜਾਵੇ ਅਤੇ ਮਜ਼ਬੂਤੀ ਲਈ ਲੋੜੀਂਦੇ ਪ੍ਰਬੰਧ ਕੀਤੇ ਜਾ...

ਸਾਜ਼ਿਸ਼ ਤਹਿਤ ਰਾਜਨੀਤਕ ਪਾਰਟੀਆਂ ਵਲੋਂ ਮਹਿਗਾਈ, ਬੇਰੋਜ਼ਗਾਰੀ, ਭ੍ਰਿਸ਼ਟਾਚਾਰ ਦੇ ਮੁੱਦੇ ਅੱਖੋਂ ਪਰੋਖੇ ਕੀਤੇ ਜਾ ਰਹੇ --: ਇੰਜ ਗੁਰਬਖਸ਼ ਸਿੰਘ ਸ਼ੇਰਗਿੱਲ

ਸਾਜ਼ਿਸ਼ ਤਹਿਤ ਰਾਜਨੀਤਕ ਪਾਰਟੀਆਂ ਵਲੋਂ ਮਹਿਗਾਈ, ਬੇਰੋਜ਼ਗਾਰੀ, ਭ੍ਰਿਸ਼ਟਾਚਾਰ ਦੇ ਮੁੱਦੇ ਅੱਖੋਂ ਪਰੋਖੇ ਕੀਤੇ ਜਾ ਰਹੇ --: ਇੰਜ ਗੁਰਬਖਸ਼ ਸਿੰਘ ਸ਼ੇਰਗਿੱਲ

May 13, 2026 05:08 PM (Asia/Kolkata)

ਟਾਂਗਰਾ - ਸੁਰਜੀਤ ਸਿੰਘ ਖਾਲਸਾਅਧਿਕਾਰ ਸੰਘਰਸ਼ ਪਾਰਟੀ ਦੇ ਕੌਮੀ ਪ੍ਰਧਾਨ ਇੰਜ ਗੁਰਬਖਸ਼ ਸਿੰਘ ਸ਼ੇਰਗਿੱਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਰਵਾਇਤੀ ਸਰਮਾਏਦਾਰ ਪਾਰਟੀਆਂ ਜਾਣਬੁੱਝ ਕੇ ਇਕ ਸਾਜ਼ਿਸ਼ ਤਹਿਤ ਲੋਕਾਂ ਦਾ ਧਿਆਨ ਮਹਿਗਾਈ, ਬੇਰੋਜ਼ਗਾਰੀ, ਭ੍ਰਿਸ਼ਟਾਚਾਰ ਅਤੇ ਨਸ਼ਿਆਂ ਤੋਂ ਹਟਾ ਕੇ ਆਪਣੇ ਦੁਆਲੇ ਅਤੇ ਪ੍ਰਸ਼ਾਸਨ ਦੁਆਲੇ ਕਰਕੇ ਅਸਲ ਮੁੱਦੇ ਛੱਡ ਕੇ ਇਕ ਦੂਜੇ ਨੂੰ ਨੀਵਾਂ ਦਿਖਾਉਣ, ਚੁਟਕਲੇ ਬਾਜ਼ੀ ਕਰਨ, ਲੋਕਾਂ ਦੀਆਂ ਮੁਸਕਲਾਂ ਪ੍ਰਤੀ ਚਿੰਤਿਤ ਹੋਣ ਜਾਂ ਉਹਨਾਂ ਦੇ ਹੱਲ ਕਰਨ ਦੀ...

ਅਨਮੋਲਦੀਪ ਕੌਰ ਤਰਸਿੱਕਾ ਨੇ ਬਾਰਵੀਂ ਜਮਾਤ ਵਿੱਚੋਂ 479 ਨੰਬਰ ਲੈਕੇ,ਇਲਾਕੇ ਦਾ ਮਾਣ ਵਧਾਇਆ

ਅਨਮੋਲਦੀਪ ਕੌਰ ਤਰਸਿੱਕਾ ਨੇ ਬਾਰਵੀਂ ਜਮਾਤ ਵਿੱਚੋਂ 479 ਨੰਬਰ ਲੈਕੇ,ਇਲਾਕੇ ਦਾ ਮਾਣ ਵਧਾਇਆ

May 13, 2026 05:05 PM (Asia/Kolkata)

ਟਾਂਗਰਾ - ਸੁਰਜੀਤ ਸਿੰਘ ਖਾਲਸਾਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਨਾਨ ਮੈਡੀਕਲ ਵਿੱਚੋਂ ਅਨਮੋਲਦੀਪ ਕੌਰ ਤਰਸਿੱਕਾ ਨੇ 479 ਨੰਬਰ ਪ੍ਰਾਪਤ ਕਰਕੇ ਇਲਾਕੇ ਅਤੇ ਮਾਂ ਬਾਪ ਦਾ ਸਿਰ ਉੱਚਾ ਕੀਤਾ,ਇਸ ਸਮੇਂ ਪ੍ਰਿੰਸੀਪਲ ਬਚਿੱਤਰ ਸਿੰਘ ਤਰਸਿੱਕਾ ਨੇ ਅਨਮੋਲਦੀਪ ਕੌਰ ਦਾ ਮੂੰਹ ਮਿੱਠਾ ਕਰਵਾਉਂਦਿਆਂ ਕਿਹਾ ਕਿ ਧੀਆਂ ਮਾਂ ਬਾਪ ਦੇ ਸਿਰ ਦਾ ਤਾਜ਼ ਹੁੰਦੀਆਂ ਨੇ,ਇਸ ਸਮੇਂ ਕਵਲਜੀਤ ਕੌਰ ਤਰਸਿੱਕਾ, ਅਨਮੋਲਜੀਤ ਸਿੰਘ, ਸੋਨੀਆ,ਹਰਪ੍ਰੀਤ ਸਿੰਘ,ਅਗਮਪ੍ਰੀਤ ਸਿੰਘ...

ਗੁਰਮਤਿ ਵਿੱਚ ਮਨੁੱਖੀ ਸਮਾਨਤਾ ਦੀ ਵਿਲੱਖਣ ਦ੍ਰਿਸ਼ਟੀ -  ਡਾ. ਸਤਿੰਦਰ ਪਾਲ ਸਿੰਘ

ਗੁਰਮਤਿ ਵਿੱਚ ਮਨੁੱਖੀ ਸਮਾਨਤਾ ਦੀ ਵਿਲੱਖਣ ਦ੍ਰਿਸ਼ਟੀ - ਡਾ. ਸਤਿੰਦਰ ਪਾਲ ਸਿੰਘ

May 13, 2026 04:45 PM (Asia/Kolkata)

ਗੁਰਮਤਿ ਵਿੱਚ ਮਨੁੱਖੀ ਸਮਾਨਤਾ ਦੀ ਵਿਲੱਖਣ ਦ੍ਰਿਸ਼ਟੀ - ਡਾ. ਸਤਿੰਦਰ ਪਾਲ ਸਿੰਘਗੁਰੂ ਨਾਨਕ ਸਾਹਿਬ ਨੇ ਸ੍ਰਿਸ਼ਟੀ ਦੀ ਰਚਨਾ ਦੀ ਵਿਆਖਿਆ ਕਰਦਿਆਂ ਕਿਹਾ ਕਿ ਪਰਮਾਤਮਾ ਦੀ ਆਗਿਆ ਅਤੇ ਇੱਛਾ ਨਾਲ ਹੀ ਸਮੂਹ ਸ੍ਰਿਜਨ ਅਤੇ ਵਿਨਾਸ਼ ਹੋ ਰਿਹਾ ਹੈ। ਉਸ ਦੀ ਆਗਿਆ ਅਨੁਸਾਰ ਹੀ ਕਿਸੇ ਨੂੰ ਸ਼੍ਰੇਸ਼ਠਤਾ ਅਤੇ ਨਿਕ੍ਰਿਸ਼ਟਤਾ ਪ੍ਰਾਪਤ ਹੁੰਦੀ ਹੈ ਅਤੇ ਸੁਖ-ਦੁੱਖ ਮਿਲਦੇ ਹਨ। ਗੁਰੂ ਸਾਹਿਬ ਨੇ ਇਸ ਨੂੰ ਅਸਮਾਨਤਾ ਦੇ ਰੂਪ ਵਿੱਚ ਨਹੀਂ, ਪਰਮਾਤਮਾ ਦੀ ਵਿਵਸਥਾ ਦੇ ਰੂਪ ਵਿੱਚ ਵੇਖਿਆ ਅਤੇ ਕਿਹਾ ਕਿ ਸਾਰਾ ਸੰਸਾਰ ਉਸ...

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਗ੍ਰੰਥੀ ਸਿੰਘਾਂ ਵੱਲੋਂ ਅਹਿਮ ਇਕੱਤਰਤਾ ਅਤੇ ਸਰਕਾਰ ਨੂੰ ਚਿਤਾਵਨੀ।

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਗ੍ਰੰਥੀ ਸਿੰਘਾਂ ਵੱਲੋਂ ਅਹਿਮ ਇਕੱਤਰਤਾ ਅਤੇ ਸਰਕਾਰ ਨੂੰ ਚਿਤਾਵਨੀ।

May 13, 2026 01:37 PM (Asia/Kolkata)

ਤਲਵੰਡੀ ਸਾਬੋ , ਨਜ਼ਰਾਨਾ ਟਾਈਮਜ- ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਲਿਆਂਦੇ ਗਏ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਵਿੱਚ ਸਿੱਖ ਰਹਿਤ ਮਰਯਾਦਾ ਅਤੇ ਸੰਸਥਾਵਾਂ ਦੇ ਕੰਮਕਾਜ ਵਿੱਚ ਸਰਕਾਰੀ ਦਖ਼ਲਅੰਦਾਜ਼ੀ ਦੇ ਖ਼ਦਸ਼ਿਆਂ ਨੂੰ ਲੈ ਕੇ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਸਮੂਹ ਗ੍ਰੰਥੀ ਸਿੰਘਾਂ ਦੀ ਇੱਕ ਵਿਸ਼ੇਸ਼ ਇਕੱਤਰਤਾ ਹੋਈ। ਇਸ ਇਕੱਤਰਤਾ ਵਿੱਚ ਗ੍ਰੰਥੀ ਸਿੰਘਾਂ ਰਾਗੀ ਸਿੰਘਾਂ ਪ੍ਰਚਾਰਕਾਂ ਵੱਲੋਂ ਪੰਜਾਬ ਸਰਕਾਰ ਨੂੰ ਇਸ ਕਾਨੂੰਨ ਵਿੱਚ...

  • Previous
  • 1
  • Next
Loading…
Loading the web debug toolbar…
Attempt #