ਮਹਿੰਦਰ ਪਾਲ ਸਿੰਘ ਨੇ ਸਿੱਖ ਸ਼ਰਧਾਲੂਆਂ ਨੂੰ ਰੋਕੇ ਜਾਣ ਦੀ ਪੂਰੀ ਜਾਂਚ ਮੰਗੀ
ਲਾਹੌਰ | Nazrana Times ਅਲੀ ਇਮਰਾਨ ਚੱਠਾ ਪਾਕਿਸਤਾਨ ਤਹਿਰੀਕ-ਏ-ਇਨਸਾਫ (PTI) ਦੇ ਆਗੂ ਅਤੇ ਪੰਜਾਬ ਸਰਕਾਰ ਵਿੱਚ ਘੱਟ ਗਿਣਤੀ ਮਾਮਲਿਆਂ ਤੇ ਮਨੁੱਖੀ ਅਧਿਕਾਰਾਂ ਦੇ ਸਾਬਕਾ ਸੰਸਦੀ ਸਕੱਤਰ ਸਰਦਾਰ ਮਹਿੰਦਰ ਪਾਲ ਸਿੰਘ ਨੇ ਫੈਸਲਾਬਾਦ ਏਅਰਪੋਰਟ ’ਤੇ ਸਿੱਖ ਸ਼ਰਧਾਲੂਆਂ ਨੂੰ ਰੋਕੇ ਜਾਣ ਦੀ ਘਟਨਾ ਦੀ ਪੂਰੀ ਅਤੇ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਸਿੱਖ ਸੰਗਤ ਨੂੰ ਹੋਏ ਵਿੱਤੀ ਨੁਕਸਾਨ ਲਈ ਮੁਆਵਜ਼ੇ ਦੀ ਵੀ ਮੰਗ ਕੀਤੀ।ਇੱਕ ਵੀਡੀਓ ਸੰਦੇਸ਼ ਵਿੱਚ ਮਹਿੰਦਰ ਪਾਲ ਸਿੰਘ ਨੇ ਕਿਹਾ ਕਿ...