14 October 2025 ਦੀਆਂ ਖ਼ਬਰਾਂ

5 published stories
ਦੀਵਾਲੀ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ ਵੱਲੋਂ ਸੂਬੇ ਭਰ ਵਿੱਚ ਪੁਲਿਸ ਦੀ ਵੱਧ ਤੋਂ ਵੱਧ ਤਾਇਨਾਤੀ ਅਤੇ ਹਾਈ ਅਲਰਟ ਵਧਾਉਣ ਦੇ ਹੁਕਮ

ਦੀਵਾਲੀ ਦੇ ਮੱਦੇਨਜ਼ਰ ਡੀਜੀਪੀ ਗੌਰਵ ਯਾਦਵ ਵੱਲੋਂ ਸੂਬੇ ਭਰ ਵਿੱਚ ਪੁਲਿਸ ਦੀ ਵੱਧ ਤੋਂ ਵੱਧ ਤਾਇਨਾਤੀ ਅਤੇ ਹਾਈ ਅਲਰਟ ਵਧਾਉਣ ਦੇ ਹੁਕਮ

Oct 15, 2025 04:55 AM (Asia/Kolkata)

ਪਾਕਿਸਤਾਨ ਨਾਰਕੋ-ਅੱਤਵਾਦ ਨੂੰ ਸ਼ਹਿ ਦੇ ਕੇ ਪੰਜਾਬ ਵਿੱਚ ਅਸਥਿਰਤਾ ਫੈਲਾਉਣ ਦੀ ਕਰ ਰਿਹਾ ਹੈ ਕੋਸਿ਼ਸ਼; ਪਾਕਿ ਦੇ ਨਾਪਾਕ ਮਨਸੂਬਿਆਂ ਨੂੰ ਸਫਲਤਾਪੂਰਵਕ ਨਾਕਾਮ ਕਰ ਰਹੀ ਹੈ ਪੰਜਾਬ ਪੁਲਿਸ- ਡੀਜੀਪੀ ਗੌਰਵ ਯਾਦਵਡੀਜੀਪੀ ਪੰਜਾਬ ਨੇ ਤਰਨ ਤਾਰਨ ਅਤੇ ਬਟਾਲਾ ਪੁਲਿਸ ਜਿ਼ਲ੍ਹਿਆਂ ਵਿੱਚ ਸੁਰੱਖਿਆ ਸਮੀਖਿਆ ਮੀਟਿੰਗਾਂ ਦੀ ਕੀਤੀ ਅਗਵਾਈਰਾਕੇਸ਼ ਨਈਅਰ ਚੋਹਲਾ ਤਰਨ ਤਾਰਨ/ਬਟਾਲਾ/ਚੰਡੀਗੜ੍ਹ, 14 ਅਕਤੂਬਰ ਆਉਣ ਵਾਲੇ ਦਿਨਾਂ ਵਿੱਚ ਦੀਵਾਲੀ ਦੇ ਤਿਉਹਾਰ ਨੂੰ ਸ਼ਾਂਤੀਪੂਰਨ ਢੰਗ ਨਾਲ ਮਨਾਉਣ ਨੂੰ ਯਕੀਨੀ...

ਤਰਨਤਾਰਨ ਜ਼ਿਮਨੀ ਚੋਣ ਵਿੱਚ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੂੰ ਮਿਲਿਆ ਭਰਵਾਂ ਹੁੰਗਾਰਾ

ਤਰਨਤਾਰਨ ਜ਼ਿਮਨੀ ਚੋਣ ਵਿੱਚ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੂੰ ਮਿਲਿਆ ਭਰਵਾਂ ਹੁੰਗਾਰਾ

Oct 15, 2025 04:49 AM (Asia/Kolkata)

ਪਿੰਡ ਝਾਮਕਾ ਖੁਰਦ ਵਿਖੇ ਸੈਂਕੜੇ ਮੋਹਤਬਰ ਲੋਕ ਭਾਜਪਾ 'ਚ ਸ਼ਾਮਲਦੇਸ਼ ਦੇ ਦੂਸਰੇ ਸੂਬਿਆਂ ਵਾਂਗ ਪੰਜਾਬ ਦਾ ਭਵਿੱਖ ਸਿਰਫ ਭਾਜਪਾ ਹੀ ਸੰਵਾਰ ਸਕਦੀ- ਹਰਜੀਤ ਸੰਧੂਰਾਕੇਸ਼ ਨਈਅਰ ਚੋਹਲਾ ਤਰਨਤਾਰਨ,14 ਅਕਤੂਬਰ  ਵਿਧਾਨ ਸਭਾ ਹਲਕਾ ਤਰਨਤਾਰਨ ਤੋਂ ਜ਼ਿਮਨੀ ਚੋਣ ਦੇ ਉਮੀਦਵਾਰ ਹਰਜੀਤ ਸਿੰਘ ਸੰਧੂ (ਜਿਲਾ ਪ੍ਰਧਾਨ) ਦੀ ਅਗਵਾਈ ਹੇਠ ਹਲਕਾ ਤਰਨਤਾਰਨ ਦੇ ਪਿੰਡ ਝਾਮਕਾ ਖੁਰਦ ਵਿਖੇ ਸੈਂਕੜੇ ਮੋਹਤਬਰ ਲੋਕ ਸਰਕਲ ਪ੍ਰਧਾਨ ਸਾਹਿਬ ਸਿੰਘ ਦੀ ਪ੍ਰੇਰਨਾ ਸਦਕਾ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ...

'ਬਹੁੜੀਂ ਕਲਗੀ ਵਾਲਿਆ, ਕੋਈ ਦੇਸ ਨਾ ਸਾਡਾ'

'ਬਹੁੜੀਂ ਕਲਗੀ ਵਾਲਿਆ, ਕੋਈ ਦੇਸ ਨਾ ਸਾਡਾ'

Oct 15, 2025 12:01 AM (Asia/Kolkata)

'ਬਹੁੜੀਂ ਕਲਗੀ ਵਾਲਿਆ, ਕੋਈ ਦੇਸ ਨਾ ਸਾਡਾ'ਜੁਝਾਰੂ ਲੇਖਕ ਭਾਈ ਹਰਪ੍ਰੀਤ ਸਿੰਘ ਪੰਮਾ ਵੱਲੋਂ ਲਿਖੀ ਕਿਤਾਬ 'ਬਹੁੜੀਂ ਕਲਗੀ ਵਾਲਿਆ, ਕੋਈ ਦੇਸ ਨਾ ਸਾਡਾ' ਜਦੋਂ ਮੈਂ ਪੜ੍ਹ ਰਹੀ ਸੀ ਤਾਂ ਵਾਰ-ਵਾਰ ਗ਼ੁਲਾਮੀ ਦਾ ਅਹਿਸਾਸ ਹੋ ਰਿਹਾ ਸੀ ਅਤੇ ਅਜ਼ਾਦੀ ਵੱਲ ਵਧਣ ਦਾ ਹਲੂਣਾ ਮਿਲ ਰਿਹਾ ਸੀ। ਇਸ ਕਿਤਾਬ ਵਿੱਚ 1947 ਤੋਂ ਲੈ ਕੇ ਸਿੱਖ ਕੌਮ ਨਾਲ ਹੁਣ ਤੱਕ ਹੋਏ ਜ਼ੁਲਮਾਂ, ਧੱਕਿਆਂ ਅਤੇ ਬੇਇਨਸਾਫ਼ੀਆਂ ਦਾ ਜ਼ਿਕਰ ਕੀਤਾ ਗਿਆ ਹੈ। ਲੇਖਕ ਭਾਈ ਹਰਪ੍ਰੀਤ ਸਿੰਘ ਪੰਮਾ ਜਿਨ੍ਹਾਂ ਨੇ ਖੁਦ ਵੀ ਸੰਤ ਗਿਆਨੀ ਜਰਨੈਲ...

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਤੇ ਤਿੰਨ ਟਰੱਕ ਕੀਤੇ ਰਵਾਨਾ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਤੇ ਤਿੰਨ ਟਰੱਕ ਕੀਤੇ ਰਵਾਨਾ

Oct 14, 2025 11:52 PM (Asia/Kolkata)

ਅੰਮ੍ਰਿਤਸਰ, 13 ਅਕਤੂਬਰ ਤਾਜੀਮਨੂਰ ਕੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਅੱਜ ਸਥਾਨਕ ਭਾਈ ਗੁਰਦਾਸ ਹਾਲ ਤੋਂ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ ਤਿੰਨ ਟਰੱਕ ਰਵਾਨਾ ਕੀਤੇ। ਭੇਜੀ ਗਈ ਰਾਹਤ ਸਮੱਗਰੀ ਵਿਚ ਰੋਜ਼ਮਰਾ ਦੇ ਸਮਾਨ ਦੇ ਨਾਲ-ਨਾਲ ਸਰਦੀਆਂ ਲਈ ਕੰਬਲ, ਗੱਦੇ, ਮੱਛਰਦਾਨੀਆਂ ਅਤੇ ਹੋਰ ਲੋੜੀਂਦਾ ਸਮਾਨ ਸ਼ਾਮਲ ਹੈ।ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਪੀੜਤਾਂ...

ਇੰਡੀਆ ਇਸਲਾਮਿਕ ਕਲਚਰ ਸੈਂਟਰ ਦਿੱਲੀ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਹੜ੍ਹ ਪੀੜਤਾਂ ਲਈ 11 ਲੱਖ ਰੁਪਏ ਭੇਟ

ਇੰਡੀਆ ਇਸਲਾਮਿਕ ਕਲਚਰ ਸੈਂਟਰ ਦਿੱਲੀ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਹੜ੍ਹ ਪੀੜਤਾਂ ਲਈ 11 ਲੱਖ ਰੁਪਏ ਭੇਟ

Oct 14, 2025 11:44 PM (Asia/Kolkata)

ਅੰਮ੍ਰਿਤਸਰ, 13 ਅਕਤੂਬਰ ਤਾਜੀਮਨੂਰ ਕੌਰ  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ’ਚ ਸਹਿਯੋਗ ਲਈ ਅੱਜ ਇੰਡੀਆ ਇਸਲਾਮਿਕ ਕਲਚਰ ਸੈਂਟਰ ਨਵੀਂ ਦਿੱਲੀ ਦੇ ਪ੍ਰਧਾਨ ਸਲਮਾਨ ਖੁਰਸ਼ੀਦ ਵੱਲੋਂ ਸੰਸਥਾ ਦੇ ਖ਼ਜ਼ਾਨਚੀ ਸਿਕੰਦਰ ਹਿਯਾਤ ਨੇ 11 ਲੱਖ ਰੁਪਏ ਦਾ ਚੈੱਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪਿਆ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਇੰਡੀਆ ਇਸਲਾਮਿਕ ਕਲਚਰ ਸੈਂਟਰ ਦਿੱਲੀ ਦੇ ਅਹੁਦੇਦਾਰਾਂ...

  • Previous
  • 1
  • Next
Loading…
Loading the web debug toolbar…
Attempt #